Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

'ਏਸ਼ੀਆ ਕੱਪ ਦੀ ਟਰਾਫੀ ਭਾਰਤ ਨੂੰ ਨਹੀਂ ਸੌਂਪੀ ਤਾਂ...', BCCI ਦੀ ਨਕਵੀ ਨੂੰ ਚਿਤਾਵਨੀ!

21 ਅਕਤੂਬਰ, 2025 07:57 PM

ਟੀਮ ਇੰਡੀਆ ਨੂੰ ਏਸ਼ੀਆ ਕੱਪ 2025 ਦਾ ਖਿਤਾਬ ਨਾ ਸੌਂਪਣ ਦੇ ਵਿਵਾਦ 'ਤੇ ਹੁਣ ਨਵਾਂ ਅਪਡੇਟ ਸਾਹਮਣੇ ਆਇਆ ਹੈ। ਖਬਰ ਹੈ ਕਿ BCCI ਨੇ ਇਸ ਮਾਮਲੇ 'ਚ ਏਸ਼ੀਅਨ ਕ੍ਰਿਕਟ ਕਾਊਂਸਲ ਦੇ ਚੇਅਰਮੈਨ ਮੋਹਸਿਨ ਨਕਵੀ ਨੂੰ ਚਿੱਠੀ ਲਿੱਖ ਕੇ ਚਿਤਾਵਨੀ ਦਿੱਤੀ ਹੈ। BCCI ਨੇ ਆਪਣੇ ਚਿੱਠੀ 'ਚ ਕਿਹਾ ਹੈ ਕਿ ਮੋਹਸਿਨ ਨਕਵੀ ਨੇ ਜੇਕਰ ਏਸ਼ੀਆ ਕੱਪ ਦੀ ਟਰਾਫੀ ਭਾਰਤ ਨੂੰ ਨਹੀਂ ਸੌਂਪੀ ਤਾਂ ਉਨ੍ਹਾਂ ਨੇ ਉਸਦਾ ਖਾਮਿਆਜ਼ਾ ਭੁਗਤਨਾ ਪਵੇਗਾ।

ਨਕਵੀ ਨੇ ਨਹੀਂ ਦਿੱਤਾ ਜਵਾਨ ਤਾਂ ਕਾਰਵਾਈ ਕਰੇਗੀ BCCI
BCCI ਸੈਕ੍ਰੇਟਰੀ ਦੇਵਜੀਤ ਸਾਈਕਿਆ ਨੇ ਮੀਡੀਆ ਨਾਲ ਗੱਲ ਦੌਰਾਨ ਕਿਹਾ ਕਿ ਮੋਹਸਿਨ ਨਕਵੀ ਨੇ ਜੇਕਰ ਟਰਾਫੀ ਮਾਮਲੇ 'ਤੇ ਕੋਈ ਪਾਜਟਿਵ ਜਵਾਬ ਨਹੀਂ ਦਿੱਤਾ ਤਾਂ ਫਿਰ BCCI ਸਟੈੱਪ ਬਾਈ ਸਟੈੱਪ ਐਕਸ਼ਨ ਲਵੇਗੀ।

ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੀ ਏਸ਼ੀਆ ਕੱਪ
ਟੀਮ ਇੰਨਾ ਨੇ 28 ਸਤੰਬਰ ਨੂੰ ਖੇਡੇ ਗਏ ਮੈਚ 'ਚ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੱਪ 2025 ਦਾ ਖਿਤਾਬ ਜਿੱਤਿਆ ਸੀ। ਭਾਰਤ ਨੇ ਫਾਈਨਲ 'ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਹਾਲਾਂਕਿ, ਉਸ ਤੋਂ ਬਾਅਦ ਮੈਚ ਪ੍ਰਜੈਂਟੇਸ਼ਨ 'ਚ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ PCB ਅਤੇ ACC ਦੇ ਪ੍ਰਧਾਨ ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਇਨਕਾਰ ਕਰ ਦਿੱਤਾ। ਨਤੀਜਾ ਇਹ ਹੋਇਆ ਕਿ ਨਕਵੀ ਉਥੋਂ ਏਸ਼ੀਆ ਕੱਪ ਦੀ ਟਰਾਫੀ ਲੈ ਕੇ ਚਲੇ ਗਏ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ