Friday, September 18, 2026
BREAKING
'ਨਸ਼ਾ-ਮੁਕਤ ਭਾਰਤ 2029' ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੀਆਈਬੀ (PIB) ਸ਼ਿਮਲਾ ਨੇ ਅੱਜ ਐੱਨਸੀਬੀ (NCB) ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਸ਼ਿਮਲਾ ਵਿਖੇ ਇੱਕ 'ਵਾਰਤਾਲਾਪ' ਦਾ ਆਯੋਜਨ ਕੀਤਾ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਪੰਜਾਬ

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

18 ਸਤੰਬਰ, 2026 05:47 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਡਿਊਟੀ ਦੌਰਾਨ ਪੁਲਸ ਮੁਲਾਜ਼ਮ ਦੇ ਹੋਏ ਕਤਲ ਦੇ ਮਾਮਲੇ ਵਿਚ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਮੌਕੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਘਟਨਾ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਤਕਨੀਕੀ ਅਤੇ ਪੇਸ਼ੇਵਰ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਮ੍ਰਿਤਕ ਪੁਲਸ ਮੁਲਾਜ਼ਮ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਕੇ ਆਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਦੇ ਜਿਹੜੇ ਵੀ ਦੋਸ਼ੀ ਹੋਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਜਿਹੀ ਸਜ਼ਾ ਦੇਵਾਂਗੇ ਜਿਹੜੀ ਮਿਸਾਲ ਬਣੇਗੀ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸਾਹਮਣੇ ਆਏ ਤੱਥਾਂ ਮੁਤਾਬਕ ਰਾਤ ਕਰੀਬ ਸਾਢੇ 12 ਵਜੇ ਗੇਟ ਹਕੀਮਾਂ ਥਾਣੇ ਤੋਂ ਰਾਣਾ ਮਸਤਾਨਾ ਇਲਾਕੇ ਵੱਲ ਐਂਟਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੁਲਸ ਮੁਲਾਜ਼ਮ ਨੂੰ ਟੂ-ਵ੍ਹੀਲਰ ’ਤੇ ਫਾਲੋ ਕੀਤਾ ਗਿਆ ਅਤੇ ਨੇੜੇ ਤੋਂ 30 ਬੋਰ ਦੇ ਪਿਸਤੌਲ ਨਾਲ ਗੋਲੀ ਮਾਰੀ ਗਈ। ਮੌਕੇ ਤੋਂ 30 ਬੋਰ ਦਾ ਇਕ ਖੋਲ ਵੀ ਬਰਾਮਦ ਹੋਇਆ ਹੈ, ਜਿਸ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਗੋਲੀ ਗਰਦਨ ਦੇ ਪਿਛਲੇ ਹਿੱਸੇ 'ਚ ਲੱਗੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੂਟੇਜ ਖੰਘਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਇਸ ਕੇਸ ਵਿਚ ਬ੍ਰੇਕਥਰੂ ਮਿਲੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ