Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਐਂਟੀ ਡਰੱਗ ਫਾਉਂਡੇਸ਼ਨ ਐਨ.ਜੀ.ਓ ਵਲ੍ਹੋਂ ਖਰੜ ਵਿਖੇ ਪੰਜਾਬ ਨਸ਼ਾ ਮੁਕਤੀ ਜਾਗਰੁਕਤਾ ਅਭਿਆਨ ਤਹਿਤ ਰੈਲੀ ਕੱਢੀ ਗਈ।

27 ਜੂਨ, 2025 10:47 PM

ਪ੍ਰੀਤ ਪੱਤੀ

ਖਰੜ -ਐਂਟੀ ਡਰੱਗ ਫਾਉਂਡੇਸ਼ਨ ਐਨ.ਜੀ.ਓ ਵਲ੍ਹੋਂ ਖਰੜ ਵਿਖੇ ਪੰਜਾਬ ਨਸ਼ਾ ਮੁਕਤੀ ਜਾਗਰੁਕਤਾ ਅਭਿਆਨ ਤਹਿਤ ਰੈਲੀ ਕੱਢੀ ਗਈ।ਨਸ਼ਿਆਂ ਦੇ ਵਿਰੁੱਧ ਰੈਲੀ ਵਿੱਚ ਵੱਖ-ਵੱਖ ਪਾਰਟੀਆਂ ਦੇ ਅਹੁਦੇਦਾਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਿਰਕਤ ਕੀਤੀ।
"ਨਸ਼ਾ ਪੰਜਾਬ ਵਿੱਚ ਰਹਿਣ ਨਹੀਂ ਦੇਣਾ, ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ"
ਵਿਸ਼ੇਸ਼ ਨਾਅਰਾ ਨਸ਼ਿਆਂ ਦੇ ਵਿਰੁੱਧ ਰੈਲੀ ਵਿੱਚ ਲਗਾਇਆ ਗਿਆ। ਇਹ ਰੈਲੀ ਸਿਟੀ ਹਾਰਟ ਖਰੜ ਤੋਂ ਹੁੰਦੀ ਹੋਈ ਆਰਿਆ ਕਾਲਜ ਰੋਡ, ਮੇਨ ਬਾਜ਼ਾਰ ਖਰੜ, ਭੁਰੂ ਚੌਂਕ ਤੋਂ ਹੁੰਦੀ ਹੋਈ ਬੱਸ ਸਟੈਂਡ ਖਰੜ ਤੇ ਜਾ ਕੇ ਸਮਾਪਤ ਹੋਈ।

ਐਂਟੀ ਡਰੱਗ ਫਾਉਂਡੇਸ਼ਨ ਨਸ਼ਾ ਮੁਕਤੀ ਜਾਗਰੂਕਤਾ ਅਭਿਆਨ ਰੈਲੀ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ- ਅਮਰੀਕ ਸਿੰਘ ਹੈਪੀ, ਗੁਰਪ੍ਰਤਾਪ ਸਿੰਘ ਪਡਿਆਲਾ, ਮੁਕੇਸ਼ ਚੌਧਰੀ, ਗੁਰਪ੍ਰੀਤ ਘੜੂਆਂ, ਮਨਦੀਪ ਸਿੰਘ ਮੁੰਡੀ ਖਰੜ, ਮਨਰਾਜ ਸਿੰਘ ਮੰਨਾ ਐਮ.ਸੀ. , ਮਨਮੋਹਨ ਸਿੰਘ ਮੋਹਣਾ, ਮਨਮੋਹਨ ਸਿੰਘ ਮਨੀ ਬਿਲਡਰ। ਇਸ ਮੌਕੇ ਵਿਸ਼ੇਸ਼ ਨਾਅਰਾ ਲਗਾਇਆ ਗਿਆ, "ਨਸ਼ਾ ਪੰਜਾਬ ਵਿੱਚ ਰਹਿਣ ਨਹੀਂ ਦੇਣਾ, ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ "। ਇਸ ਮੌਕੇ ਫੈਡਰੈਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ, ਜਗਮੀਤ ਸਿੰਘ ਖੰਨਾ, ਅਮਨਦੀਪ ਸਿੰਘ ਜਗਰਾਓ ਵੀ ਹਾਜਰ ਸਨ। ਇਸ ਮੌਕੇ ਕੁਲਜਿੰਦਰ ਸਿੰਘ ਗੋਲਾ ਨੂੰ ਮੋਹਾਲੀ ਅਤੇ ਚੰਡੀਗੜ੍ਹ ਦਾ ਪ੍ਰਧਾਨ ਲਗਾਇਆ ਗਿਆ।ਗੁਰਪ੍ਰਤਾਪ ਸਿੰਘ ਪਡਿਆਲਾ ਅਤੇ ਅਮਰੀਕ ਸਿੰਘ ਹੈਪੀ ਵੱਲੋਂ ਸਰੋਪਾ ਪਾ ਕੇ ਪੰਜਾਬ ਦੇ ਪ੍ਰਧਾਨ ਅਤੇ ਜਿਲ੍ਹਾ ਪ੍ਰਧਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਮਰੀਕ ਸਿੰਘ ਹੈਪੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਬਹੁਤ ਜਿਆਦਾ ਵੱਧ ਗਿਆ ਹੈ। ਹਰ ਰੋਜ਼ ਨੌਜਵਾਨ ਮੁੰਡੇ ਮਰ ਰਹੇ ਹਨ। ਭਾਵੇਂ ਇਹ ਸਰਕਾਰ ਕੋਸ਼ਿਸ਼ ਤਾਂ ਕਰ ਰਹੀ ਹੈ ਪਰ ਫਿਰ ਵੀ ਕਿਤੇ ਨਾ ਕਿਤੇ ਨਾਕਾਮ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਪਿੰਡ ਪੱਧਰ, ਗਲੀ ਮੁਹੱਲੇ ਪੱਧਰ ਤੇ ਨਸ਼ਿਆਂ ਵਿਰੁੱਧ ਹਿੰਮਤ ਕਰਨੀ ਚਾਹੀਦੀ ਹੈ। ਜੇਕਰ ਲੋਕ ਅੱਗੇ ਆਉਣਗੇ ਤਾਂ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਹੋ ਸਕਦਾ ਹੈ।ਇਸ ਮੌਕੇ ਤੇ ਨੌਜਵਾਨਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕਿਹਾ ਕਿ ਜਿਹੜਾ ਨਸ਼ਾ ਕਰਨ ਵਾਲਾ ਉਹਨੂੰ ਫੜਿਆ ਜਾਂਦਾ ਉਹਦਾ ਘਰ ਤੋੜਿਆ ਜਾਂਦਾ ਪ੍ਰੰਤੂ ਜੋ ਨਸ਼ਾ ਸਪਲਾਈ ਕਰਦਾ ਹੈ। ਜਿਸ ਗਰਾਊਂਡ ਲੈਵਲ ਤੋਂ ਨਸ਼ਾ ਆਉਂਦਾ ਹੈ ਉਸ ਦਾ ਕੋਈ ਵੀ ਧਿਆਨ ਨਹੀਂ ਕੀਤਾ ਜਾਂਦਾ ਅਤੇ ਨਾਹੀ ਕੋਈ ਕਾਰਵਾਈ ਹੁੰਦੀ ਹੈ। ਇਸ ਸਰਕਾਰ ਵੱਲੋਂ ਗਰਾਊਂਡ ਲੈਵਲ ਤੇ ਕੋਈ ਵੀ ਕਾਰਵਾਈ ਨਹੀਂ ਹੁੰਦੀ ਪਰੰਤੂ ਸੋਸ਼ਲ ਮੀਡੀਆ ਤੇ ਵਧਾ ਚੜਾ ਕੇ ਕਾਰਵਾਈ ਦਿਖਾਈ ਜਾਂਦੀ ਹੈ।

ਇਸ ਨਸ਼ਾ ਮੁਕਤੀ ਜਾਗਰੂਕਤਾ ਅਭਿਆਨ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਗੁਰਿੰਦਰ ਸਿੰਘ ਪੰਜਾਬ ਪ੍ਰੈਜੀਡੈਂਟ, ਹਰਸ਼ਦੀਪ ਸਿੰਘ ਜਨਰਲ ਸੈਕਟਰੀ ਇੰਡੀਆ, ਜਗਮੀਤ ਸਿੰਘ ਖੰਨਾ ਪ੍ਰੈਜੀਡੈਂਟ , ਅਮਨਦੀਪ ਸਿੰਘ ਜਗਰਾਉ ਪ੍ਰੈਜੀਡੈਂਟ, ਡਾਕਟਰ ਸੰਦੀਪ ਜਨਰਲ ਸੈਕਟਰੀ ਪੰਜਾਬ ਟੀਮ, ਕੁਲਜਿੰਦਰ ਸਿੰਘ ਮੋਹਾਲੀ ਜਿਲ੍ਹਾ ਪ੍ਰੈਜੀਡੈਂਟ, ਸੁਖਪ੍ਰੀਤ ਸਿੰਘ ਵਾਈਸ ਪ੍ਰੈਜੀਡੈਂਟ ਮੋਹਾਲੀ , ਗੁਰਜੰਟ ਸਿੰਘ ਸੀਨੀਅਰ ਵਾਈਸ ਪ੍ਰੈਜੀਡੈਂਟ ਮੋਹਾਲੀ, ਮਨਦੀਪ ਸਿੰਘ ਜਨਰਲ ਸੈਕਟਰੀ ਮੋਹਾਲੀ , ਅਮਨਦੀਪ ਸਿੰਘ ਕੈਸ਼ੀਅਰ ਮੋਹਾਲੀ, ਹਰਮਨ ਮਾਵੀ ਐਡਵਾਈਜ਼ਰ ਮੋਹਾਲੀ ਮੌਕੇ ਤੇ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ