Saturday, July 11, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਐਕਸਪੋਰਟ ਨੂੰ ਹੁਲਾਰਾ ਦੇਣ ਲਈ ਇੰਪੋਰਟ ਅਤੇ ਕਸਟਮ ਪ੍ਰਕਿਰਿਆਵਾਂ ’ਚ ਸੁਧਾਰ ਜ਼ਰੂਰੀ : ਜੀ. ਟੀ. ਆਰ. ਆਈ.

18 ਜਨਵਰੀ, 2026 04:27 PM

ਨਵੀਂ ਦਿੱਲੀ : ਥਿੰਕ ਟੈਂਕ ਗਲੋਬਲ ਟਰੇਡ ਰਿਸਰਚ ਇਨੀਸ਼ੀਏਟਿਵ (ਜੀ. ਟੀ. ਆਰ. ਆਈ.) ਨੇ ਭਾਰਤ ’ਚ ਵਪਾਰਕ ਲਾਗਤ ਘਟਾਉਣ, ਨਿਰਮਾਣ ਖੇਤਰ ਦੀ ਮੁਕਾਬਲੇਬਾਜ਼ੀ ਵਧਾਉਣ ਅਤੇ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਲਈ ਇੰਪੋਰਟ ਡਿਊਟੀ ਸਟਰੱਕਚਰ ਅਤੇ ਕਸਟਮਜ਼ ਪ੍ਰਸ਼ਾਸਨ ’ਚ ਵਿਆਪਕ ਸੁਧਾਰ ਦੀ ਲੋੜ ਦੱਸੀ ਹੈ। ਜੀ. ਟੀ. ਆਰ. ਆਈ. ਨੇ ਸੁਝਾਅ ਦਿੱਤਾ ਹੈ ਕਿ ਅਗਲੇ 3 ਸਾਲਾਂ ’ਚ ਜ਼ਿਆਦਾਤਰ ਉਦਯੋਗਿਕ ਕੱਚੇ ਮਾਲ ਅਤੇ ਪ੍ਰਮੁੱਖ ਵਿਚਕਾਰਲੀਆਂ ਵਸਤਾਂ ’ਤੇ ਜ਼ੀਰੋ ਇੰਪੋਰਟ ਡਿਊਟੀ ਲਾਗੂ ਕੀਤੀ ਜਾਣੀ ਚਾਹੀਦੀ ਹੈ, ਜਦਕਿ ਤਿਆਰ ਉਦਯੋਗਿਕ ਉਤਪਾਦਾਂ ’ਤੇ ਲੱਗਭਗ 5 ਫੀਸਦੀ ਦੀ ਮਿਆਰੀ ਡਿਊਟੀ ਰੱਖੀ ਜਾਵੇ। 

ਰਿਪੋਰਟ ’ਚ ਉਲਟ ਡਿਊਟੀ ਸਟਰੱਕਚਰ ਨੂੰ ਖਤਮ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ, ਜਿਸ ’ਚ ਕੱਚੇ ਮਾਲ ’ਤੇ ਤਿਆਰ ਵਸਤਾਂ ਦੇ ਮੁਕਾਬਲੇ ਵੱਧ ਟੈਕਸ ਲਾਇਆ ਜਾਂਦਾ ਹੈ। ਥਿੰਕ ਟੈਂਕ ਅਨੁਸਾਰ ਇਸ ਨਾਲ ਘਰੇਲੂ ਨਿਰਮਾਣ ਦੀ ਮੁਕਾਬਲੇਬਾਜ਼ੀ ਕਮਜ਼ੋਰ ਹੁੰਦੀ ਹੈ। ਜੀ.ਟੀ.ਆਰ.ਆਈ. ਨੇ ਸ਼ਰਾਬ ਵਰਗੀਆਂ ਵਸਤਾਂ ’ਤੇ 150 ਫੀਸਦੀ ਤੱਕ ਵੱਧ ਡਿਊਟੀ ਨੂੰ ਤਰਕਸੰਗਤ ਬਣਾਉਣ ਦੀ ਵੀ ਸਿਫਾਰਸ਼ ਕੀਤੀ ਹੈ, ਕਿਉਂਕਿ ਅਜਿਹੇ ਡਿਊਟੀ ਟੈਕਸ ਚੋਰੀ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਮਾਲੀਆ ਲਾਭ ਸੀਮਤ ਰਹਿੰਦਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ