Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

16 ਜੂਨ, 2025 06:00 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸ ਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਅਤੇ ਇਜ਼ਤਮਾਣ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਪਰ ਜਦੋਂ ਸਿਖਰਲੇ ਅਹੁਦਿਆਂ ’ਤੇ ਬੈਠੇ ਲੋਕ ਹੀ ਅਜਿਹੀਆਂ ਨਿੰਦਣਯੋਗ ਹਰਕਤਾਂ ਕਰਨਗੇ, ਤਾਂ ਆਮ ਲੋਕਾਂ ਦਾ ਸਰਕਾਰ ਅਤੇ ਸਮਾਜਿਕ ਨਿਆਂ ’ਤੇ ਭਰੋਸਾ ਕਿਵੇਂ ਕਾਇਮ ਰਹੇਗਾ? ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸਮੁੱਚੇ ਸਮਾਜ ਵਿੱਚ ਵਿਸ਼ਵਾਸ ਅਤੇ ਸਦਭਾਵਨਾ ਨੂੰ ਵੀ ਕਮਜ਼ੋਰ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਸੇਵਾਵਾਂ ਨਾਲ ਮਨੁੱਖਤਾ ਦੀ ਭਲਾਈ ਲਈ ਮਿਸਾਲੀ ਯੋਗਦਾਨ ਪਾਇਆ। ਪਰੰਤੂ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਇਕ ਜ਼ਿੰਮੇਵਾਰ ਤੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਆਹਤ ਕੀਤੀਆਂ ਹਨ। ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ