Saturday, April 04, 2026
BREAKING
ਕੈਨੇਡਾ ਦੇ ਕੈਲਗਰੀ ਦੇ ਰੌਕੀ ਵਿਊ ਕਾਉਂਟੀ ਦੇ ਨਵ-ਨਿਯੁਕਤ ਮੇਅਰ ਦੇ ਸਨਮਾਨ ਵਿੱਚ ਜਸ਼ਨ ਮਨਾਇਆ ਗਿਆ। “ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ *ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ* ਪੰਜਾਬ ਸਰਕਾਰ ਨੇ 40 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੀ ਕਾਇਆਕਲਪ ਸ਼ੁਰੂ ਕੀਤੀ   ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੋਲੇ ਦੀ ਤੰਗੀ ਨਾਲ ਇੱਟ ਹੋਈ  9000 ਨੂੰ, ਘਰ ਬਣਾਉਣ ਦਾ ਖਰਚਾ 15 ਤੋ 30 ਪ੍ਰਤੀਸ਼ਤ ਵਧਿਆ

ਪੰਜਾਬ

ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦਾ ਕੌਮੀ ਜਨਰਲ ਸਕੱਤਰ ਨਿਯੁਕਤ

04 ਅਪ੍ਰੈਲ, 2026 06:29 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਿਨੇਟ ਮੰਤਰੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੂੰ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਜੀ ਨੇ ਦੱਸਿਆ ਕਿ ਇਸ ਤੋ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨੇ ਐਡਵੋਕੇਟ ਭਾਰਦਵਾਜ ਨੂੰ ਆਰ ਟੀ ਆਈ ਸੈਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ। ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਐਡਵੋਕੇਟ ਭਾਰਦਵਾਜ ਪਹਿਲਾਂ ਵੀ ਬਹੁਤ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪਾਰਟੀ ਪ੍ਰਧਾਨ ਵਲੋਂ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਮੌਕੇ ਐਡੋਵਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਦੱਸਿਆ ਕਿ ਉਹ ਪਾਰਟੀ ਵਾਲੀ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਕੰਮ ਕਰਨਗੇ। ਇਸ ਮੌਕੇ ਤੇਜਿੰਦਰ ਸਿੰਘ ਤੇਜੀ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੈਨੇਡਾ ਦੇ ਕੈਲਗਰੀ ਦੇ ਰੌਕੀ ਵਿਊ ਕਾਉਂਟੀ ਦੇ ਨਵ-ਨਿਯੁਕਤ ਮੇਅਰ ਦੇ ਸਨਮਾਨ ਵਿੱਚ ਜਸ਼ਨ ਮਨਾਇਆ ਗਿਆ।

ਕੈਨੇਡਾ ਦੇ ਕੈਲਗਰੀ ਦੇ ਰੌਕੀ ਵਿਊ ਕਾਉਂਟੀ ਦੇ ਨਵ-ਨਿਯੁਕਤ ਮੇਅਰ ਦੇ ਸਨਮਾਨ ਵਿੱਚ ਜਸ਼ਨ ਮਨਾਇਆ ਗਿਆ।

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

*ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ*

*ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ*

ਪੰਜਾਬ ਸਰਕਾਰ ਨੇ 40 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੀ ਕਾਇਆਕਲਪ ਸ਼ੁਰੂ ਕੀਤੀ  

ਪੰਜਾਬ ਸਰਕਾਰ ਨੇ 40 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੀ ਕਾਇਆਕਲਪ ਸ਼ੁਰੂ ਕੀਤੀ  

ਕੋਲੇ ਦੀ ਤੰਗੀ ਨਾਲ ਇੱਟ ਹੋਈ  9000 ਨੂੰ, ਘਰ ਬਣਾਉਣ ਦਾ ਖਰਚਾ 15 ਤੋ 30 ਪ੍ਰਤੀਸ਼ਤ ਵਧਿਆ

ਕੋਲੇ ਦੀ ਤੰਗੀ ਨਾਲ ਇੱਟ ਹੋਈ  9000 ਨੂੰ, ਘਰ ਬਣਾਉਣ ਦਾ ਖਰਚਾ 15 ਤੋ 30 ਪ੍ਰਤੀਸ਼ਤ ਵਧਿਆ

'ਸਾਨੂੰ ਲਾਲਚ ਦੇ ਕੇ ਸਿੱਖੀ ਨਾਲੋਂ ਤੋੜ ਕੇ ਹੋਰ ਧਰਮਾਂ ਵੱਲ ਲਿਜਾਣ ਦੇ ਯਤਨ ਹੋ ਰਹੇ'

'ਸਾਨੂੰ ਲਾਲਚ ਦੇ ਕੇ ਸਿੱਖੀ ਨਾਲੋਂ ਤੋੜ ਕੇ ਹੋਰ ਧਰਮਾਂ ਵੱਲ ਲਿਜਾਣ ਦੇ ਯਤਨ ਹੋ ਰਹੇ'