Friday, October 23, 2026
BREAKING
• ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਰਾਸ਼ਟਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

23 ਅਕਤੂਬਰ, 2026 07:03 PM

ਭੁਵਨੇਸ਼ਵਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਅਕਤੂਬਰ ਨੂੰ ਓਡੀਸ਼ਾ ਦੇ 2 ਘੰਟਿਆਂ ਦੇ ਦੌਰੇ 'ਤੇ ਜਾਣਗੇ ਅਤੇ ਇਸ ਦੌਰਾਨ ਉਹ ਭੁਵਨੇਸ਼ਵਰ ਦੇ ਬਾਹਰੀ ਇਲਾਕੇ 'ਚ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ 169 ਕਰੋੜ ਰੁਪਏ ਦੇ ਡਾਟਾ ਸੈਂਟਰ ਦਾ ਉਦਘਾਟਨ ਕਰਨਗੇ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁੱਖ ਸਕੱਤਰ ਦਫ਼ਤਰ ਵਲੋਂ ਸਾਂਝੇ ਕੀਤੇ ਗਏ ਸੰਭਾਵਿਤ ਪ੍ਰੋਗਰਾਮ ਅਨੁਸਾਰ, ਪੀਐੱਮ ਮੋਦੀ ਭਾਰਤੀ ਹਵਾਈ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਸ਼ਾਮ ਕਰੀਬ 4.30 ਵਜੇ ਇੱਥੇ ਬੀਜੂ ਪਟਨਾਇਕ ਅੰਤਰਰਾਸ਼ਟਰੀ ਏਅਰਪੋਰਟ 'ਤੇ ਪਹੁੰਚਣਗੇ।


ਏਅਰਪੋਰਟ ਤੋਂ, ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਖੁਰਦਾ ਹੈਲੀਪੈਡ ਜਾਣਗੇ ਅਤੇ ਫਿਰ ਉੱਥੋਂ ਸੜਕ ਮਾਰਗ ਤੋਂ ਜਟਨੀ ਦੇ 'ਇਨਫੋ ਵੈਲੀ-2' ਸਥਿਤ ਆਰਬੀਆਈ ਕੇਂਦਰ ਪਹੁੰਚਣਗੇ, ਜਿੱਥੇ ਉਦਘਾਟਨ ਸਮਾਰੋਹ ਆਯੋਜਿਤ ਹੋਵੇਗਾ। ਪ੍ਰੋਗਰਾਮ ਅਨੁਸਾਰ, ਉਹ ਆਰਬੀਆਈ ਦੇ ਡਾਟਾ ਸੈਂਟਰ 'ਚ ਲਗਭਗ ਇਕ ਘੰਟਾ ਬਿਤਾਉਣਗੇ ਅਤੇ ਫਿਰ ਸੜਕ ਮਾਰਗ ਰਾਹੀਂ ਭੁਵਨੇਸ਼ਵਰ ਪਰਤਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6.30 ਵਜੇ ਉਹ ਸੂਬੇ ਲਈ ਰਵਾਨਾ ਹੋ ਜਾਣਗੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਉਪ-ਪ੍ਰਧਾਨ ਜਤਿਨ ਮੋਹੰਤੀ ਨੇ ਕਿਹਾ, "2024 'ਚ ਓਡੀਸ਼ਾ 'ਚ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਰਾਜ ਦਾ 9ਵਾਂ ਦੌਰਾ ਹੋਵੇਗਾ।" ਉਨ੍ਹਾਂ ਕਿਹਾ ਕਿ ਨਵੀਂ ਮੁੰਬਈ ਤੋਂ ਬਾਅਦ, ਜਟਨੀ 'ਚ ਆਰਬੀਆਈ ਦਾ ਇਹ ਇਸ ਤਰ੍ਹਾਂ ਦਾ ਦੂਜਾ ਡਾਟਾ ਸੈਂਟਰ ਹੋਵੇਗਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

'ਵੋਟ ਚੋਰੀ' ਨੂੰ ਲੈ ਕੇ ਬੁਲਾਈ ਗਈ 'ਇੰਡੀਆ' ਗਠਜੋੜ ਦੀ ਆਨਲਾਈਨ ਬੈਠਕ ਮੁਲਤਵੀ

'ਵੋਟ ਚੋਰੀ' ਨੂੰ ਲੈ ਕੇ ਬੁਲਾਈ ਗਈ 'ਇੰਡੀਆ' ਗਠਜੋੜ ਦੀ ਆਨਲਾਈਨ ਬੈਠਕ ਮੁਲਤਵੀ

ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI

ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI

PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ

ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ

ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼ ਲੜੀ 3-0 ਨਾਲ ਕੀਤੀ ਕਲੀਨ ਸਵੀਪ

ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼ ਲੜੀ 3-0 ਨਾਲ ਕੀਤੀ ਕਲੀਨ ਸਵੀਪ

ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

'OTT ਪਲੇਟਫਾਰਮਾਂ 'ਤੇ ਕੰਟੈਂਟ ਦਿਖਾਉਣ ਦੇ ਨਿਯਮਾਂ 'ਤੇ ਸਖ਼ਤੀ ਕਰਨ ਦੀ ਲੋੜ' ; ਮੋਹਨ ਭਾਗਵਤ

'OTT ਪਲੇਟਫਾਰਮਾਂ 'ਤੇ ਕੰਟੈਂਟ ਦਿਖਾਉਣ ਦੇ ਨਿਯਮਾਂ 'ਤੇ ਸਖ਼ਤੀ ਕਰਨ ਦੀ ਲੋੜ' ; ਮੋਹਨ ਭਾਗਵਤ