Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਐਨ.ਐਸ.ਐਸ.ਦੇ ਸੱਤ ਰੋਜ਼ਾ ਕੈਂਪ ਦੇ ਛੇਵੇਂ ਦਿਨ ਵਿਦਿਆਰਥੀਆਂ ਨੇ ਪਿੰਡ ਹਿਆਲਾ ਵਿੱਚ ਸਮਾਜਿਕ ਕੁਰੀਤੀਆਂ ਜਿਵੇਂ ਭਰਿਸ਼ਟਾਚਾਰ,  ਨਸ਼ਿਆਂ ਦੇ ਦੁਰ ਪ੍ਰਭਾਵ ,ਪਾਣੀ ਦੀ ਦੁਰਵਰਤੋਂ ,ਵਾਤਾਵਰਨ ਵਿੱਚ ਨਿਘਾਰ ਆਦਿ ਵਿਸ਼ਿਆਂ ਉੱਪਰ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਰੈਲੀ ਕੱਢੀ

25 ਦਸੰਬਰ, 2025 05:56 PM
ਨਵਾਸ਼ਹਿਰ (ਮਨੋਰੰਜਨ ਕਾਲੀਆ) : ਆਰ. ਕੇ.  ਆਰੀਆ ਕਾਲਜ ਨਵਾਂ ਸ਼ਹਿਰ ਵਿੱਚ  ਪ੍ਰਿੰਸੀਪਲ ਡਾਕਟਰ ਪੁਨੀਤ ਅਨੇਜਾ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਐਨ.ਐਸ.ਐਸ.ਦੇ ਸੱਤ ਰੋਜ਼ਾ ਕੈਂਪ ਦੇ ਛੇਵੇਂ ਦਿਨ ਵਿਦਿਆਰਥੀਆਂ ਨੇ ਪਿੰਡ ਹਿਆਲਾ ਵਿੱਚ ਸਮਾਜਿਕ ਕੁਰੀਤੀਆਂ ਜਿਵੇਂ ਭਰਿਸ਼ਟਾਚਾਰ,  ਨਸ਼ਿਆਂ ਦੇ ਦੁਰ ਪ੍ਰਭਾਵ ,ਪਾਣੀ ਦੀ ਦੁਰਵਰਤੋਂ ,ਵਾਤਾਵਰਨ ਵਿੱਚ ਨਿਘਾਰ ਆਦਿ ਵਿਸ਼ਿਆਂ ਉੱਪਰ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਰੈਲੀ ਕੱਢੀ। ਇਹ ਰੈਲੀ ਪਿੰਡ ਦੇ ਸ਼ੁਰੂਆਤ ਵਿੱਚ ਸਕੂਲ ਤੋਂ ਲੈ ਕੇ ਪਿੰਡ ਦੇ ਅੰਤ ਤੱਕ ਕੱਢੀ ਗਈ।
 
ਇਸ ਰੈਲੀ ਦੇ ਦੌਰਾਨ ਵਿਦਿਆਰਥੀਆਂ ਵੱਲੋਂ ਪਾਣੀ ਬਚਾਓ ਜੀਵਨ ਬਚਾਓ, ਵਾਤਾਵਰਨ ਦੀ ਕਰੋ ਸੰਭਾਲ ਤਾਂ ਹੀ ਬਣੇਗਾ ਜੀਵਨ ਖੁਸ਼ਹਾਲ, ਨਸ਼ਿਆਂ ਨੂੰ ਕਹੋ ਨਾ, ਜ਼ਿੰਦਗੀ ਨੂੰ ਕਹੋ ਹਾਂ, ਰੁੱਖ ਲਗਾਓ ਧਰਤੀ ਬਚਾਓ, ਭ੍ਰਸ਼ਟਾਚਾਰ ਤੇ ਵਾਰ ਕਰੋ, ਆਪਣੇ ਦੇਸ਼ ਨਾਲ ਪਿਆਰ ਕਰੋ, ਜਨ ਜਨ ਜਗਾਉਣਾ ਹੈ ਮੱਤ ਦਾਨ ਕਰਾਉਣਾ ਹੈ ਆਦਿ ਨਾਹਰੇ ਬੋਲ ਕੇ ਲੋਕਾਂ ਨੂੰ ਇਹਨਾਂ ਕੁਰੀਤੀਆਂ ਦੇ ਬਾਰੇ ਜਾਗਰੂਕ ਕਰਾਇਆ ਗਿਆ। ਇਸ ਰੈਲੀ ਉਪਰੰਤ ਸ੍ਰੀ ਵਿਨੋਦ ਭਾਰਦਵਾਜ ਪ੍ਰਧਾਨ ਆਰ.ਕੇ ਆਰੀਆ ਕਾਲਜ ਮੈਨੇਜਿੰਗ ਕਮੇਟੀ ਦੇ ਆਸ਼ੀਰਵਾਦ ਨਾਲ  ਵਲੰਟੀਅਰਸ ਦੀ ਸਹਾਇਤਾ ਨਾਲ ਇਕੱਠੇ ਕੀਤੇ ਗਏ ਪੈਸਿਆਂ ਨਾਲ ਜਰੂਰੀ ਵਸਤੂਆਂ ਜਿਵੇਂ ਕਿ  ਰਾਸ਼ਨ, ਗਰਮ ਕੱਪੜੇ ਆਦਿ ਦੀ ਬਸ ਨੂੰ  ਵਲੰਟੀਅਰਜ ਨਾਲ ਪਿੰਡ ਭਰੋ ਮਾਜਰਾ ਦੇ ਬਿਰਧ ਆਸ਼ਰਮ ਲਿਜਾਇਆ ਗਿਆ  ਜਿੱਥੇ ਵਿਦਿਆਰਥੀਆਂ ਨੇ ਇਹ ਵਸਤੂਆਂ ਬਿਰਧ ਆਸ਼ਰਮ ਨੂੰ ਵੰਡੀਆ। ਉਥੇ ਉਹਨਾਂ ਨੇ ਮੌਜੂਦ ਬਿਰਧ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਜਾ ਸਾਹਿਬ  ਜਾ ਕੇ ਮੱਥਾ ਟੇਕਿਆ ਅਤੇ ਸੇਵਾ ਕੀਤੀ। ਇਸ ਮੌਕੇ  ਐਨ.ਐਸ.ਐਸ.ਦੇ ਪ੍ਰੋਗਰਾਮ ਅਫਸਰ ਪ੍ਰੋਫੈਸਰ ਰੋਬਿਨ ਕੁਮਾਰ ,ਪ੍ਰੋਫੈਸਰ ਅਮਨਦੀਪ ਕੌਰ ਅਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼