Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਬਾਜ਼ਾਰ

ਐਪਲ ਦਾ ਤਿਮਾਹੀ ਮੁਨਾਫ਼ਾ 86 ਫੀਸਦੀ ਵਧਿਆ, ਭਾਰਤ 'ਚ ਰਿਕਾਰਡ ਵਿਕਰੀ

31 ਅਕਤੂਬਰ, 2025 06:06 PM

ਨਵੀਂ ਦਿੱਲੀ : ਅਮਰੀਕੀ ਟੇਕ ਕੰਪਨੀ ਐਪਲ ਨੇ ਜੁਲਾਈ-ਸਤੰਬਰ 'ਚ ਸ਼ੁੱਧ ਲਾਭ 'ਚ 86 ਫੀਸਦੀ ਦਾ ਵਾਧਾ ਦਰਜ ਕੀਤਾ ਅਤੇ ਭਾਰਤ 'ਚ ਤਿਮਾਹੀ ਮਾਲੀਆ ਦਾ ਰਿਕਾਰਡ ਬਣਾਇਆ। ਐਪਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਟਿਮ ਕੁੱਕ ਨੇ ਕਿਹਾ,''ਬਹੁਤ ਸਾਰੇ ਬਜ਼ਾਰਾਂ 'ਚ ਸਾਡਾ ਮਾਲੀਆ ਵਧਿਆ ਹੈ ਅਤੇ 10 ਤੋਂ ਵੱਧ ਬਜ਼ਾਰਾਂ 'ਚ ਅਸੀਂ ਚੌਥੀ ਤਿਮਾਹੀ ਦਾ ਨਵਾਂ ਰਿਕਾਰਡ ਬਣਾਇਆ ਹੈ, ਜਿਸ 'ਚ ਅਮਰੀਕਾ, ਕੈਨੇਡਾ, ਲਾਤਿਨ ਅਮਰੀਕਾ, ਪੱਛਮੀ ਯੂਰਪ, ਪੱਛਮੀ ਏਸ਼ੀਆ, ਜਾਪਾਨ, ਕੋਰੀਆ ਅਤੇ ਦੱਖਣੀ ਏਸ਼ੀਆ ਸ਼ਾਮਲ ਹਨ। ਅਸੀਂ ਉਭਰਦੇ ਹੋਏ ਬਾਜ਼ਾਰਾਂ 'ਚ ਵੀ ਚੌਖੀ ਤਿਮਾਹੀ ਦਾ ਰਿਕਾਰਡ ਬਣਾਇਆ ਹੈ। ਭਾਰਤ 'ਚ ਹੁਣ ਤੱਕ ਦੀ ਕਿਸੇ ਵੀ ਤਿਮਾਹੀ ਦਾ ਰਿਕਾਰਡ ਮਾਲੀਆ ਪ੍ਰਾਪਤ ਕੀਤਾ ਹੈ।''

ਉਨ੍ਹਾਂ ਨੇ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ 'ਚ ਨਵੇਂ ਪਿਛਲੇ ਕੁਝ ਸਮੇਂ 'ਚ ਨਵੇਂ ਸਟੋਰ ਖੋਲ੍ਹਣ ਦਾ ਵੀ ਜ਼ਿਕਰ ਕੀਤਾ। ਤਿਮਾਹੀ ਦੌਰਾਨ ਆਈਫੋਨ ਦੀ ਵਿਕਰੀ 49 ਅਰਬ ਡਾਲਰ 'ਤੇ ਰਹੀ, ਜੋ ਸਾਲਾਨਾ ਆਧਾਰ 'ਤੇ 6 ਫੀਸਦੀ ਵੱਧ ਹੈ। ਇਸ 'ਚ ਆਈਫੋਨ 16 ਸੀਰੀਜ਼ ਦਾ ਸਭ ਤੋਂ ਵੱਧ ਯੋਗਦਾਨ ਰਿਹਾ। ਐਪਲ ਦੇ ਮੁੱਖ ਵਿੱਤੀ ਅਧਿਕਾਰੀ ਕੇਵਨ ਪਾਰੇਖ ਨੇ ਦੱਸਿਆ ਕਿ ਭਾਰਤ 'ਚ ਆਈਫੋਨ ਦੀ ਰਿਕਾਰਡ ਵਿਕਰੀ ਦਰਜ ਕੀਤੀ ਗਈ। ਵਰਲਡ ਪੈਨਲ ਦੇ ਸਰਵੇ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਮਰੀਕਾ, ਜਾਪਾਨ, ਚੀਨ ਦੇ ਸ਼ਹਿਰੀ ਇਲਾਕਿਆਂ, ਬ੍ਰਿਟੇਨ, ਫਰਾਂਸ, ਆਸਟਰੇਲੀਆ 'ਚ ਆਈਫੋਨ ਸਭ ਤੋਂ ਵੱਧ ਵਿਕਣ  ਵਾਲੇ ਮਾਡਲ ਰਹੇ। ਤਿਮਾਹੀ ਦੌਰਾਨ (ਸੇਵਾ ਅਤੇ ਉਤਪਾਦ ਮਿਲਾ ਕੇ) ਐਪਲ ਦੀ ਕੁੱਲ ਵਿਕਰੀ 10,246.6 ਕਰੋੜ ਡਾਲਰ ਰਹੀ। ਪੂਰੇ ਸਾਲ ਦੌਰਾਨ ਵਿਕਰੀ 41,616.1 ਕਰੋੜ ਡਾਲਰ ਦਰਜ ਕੀਤੀ ਗਈ, ਜੋ 6.42 ਫੀਸਦੀ ਦੇ ਵਾਧੇ ਨੂੰ ਦਰਸਾਉਂਦਾ ਹੈ। ਤਿਮਾਹੀ ਦੌਰਾਨ ਕੰਪਨੀ ਦਾ ਕੁੱਲ ਮੁਨਾਫ਼ਾ 2,746.6 ਕਰੋੜ ਡਾਲਰ ਅਤੇ ਪੂਰੇ ਸਾਲ 'ਚ 11,201 ਕਰੋੜ ਡਾਲਰ ਰਿਹਾ, ਜੋ 86.39 ਫੀਸਦੀ ਅਤੇ 19.5 ਫੀਸਦੀ ਦਾ ਵਾਧਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!