Friday, November 27, 2026
BREAKING
• 'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ • 'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ • ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ • ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ • ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ • ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ • ਜਲੰਧਰ ਦਿਹਾਤੀ 'ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ • ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ • ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ • ਪੰਚਕੂਲਾ 'ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ

ਬਾਜ਼ਾਰ

ਐਪਲ 10 ਦਸੰਬਰ ਨੂੰ ਹੈਦਰਾਬਾਦ ’ਚ ਖੋਲ੍ਹੇਗੀ ਆਪਣਾ ਪਹਿਲਾ ਸਟੋਰ

27 ਨਵੰਬਰ, 2026 05:44 PM

ਨਵੀਂ ਦਿੱਲੀ : ਆਈਫੋਨ ਬਣਾਉਣ ਵਾਲੀ ਕੰਪਨੀ ਐਪਲ 10 ਦਸੰਬਰ ਨੂੰ ਹੈਦਰਾਬਾਦ ’ਚ ਆਪਣਾ ਪਹਿਲਾ ਸਟੋਰ ਖੋਲ੍ਹੇਗੀ। ਕੰਪਨੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਸਟੋਰ ਲੇਕ ਸ਼ੋਰ-ਵਾਈ ਜੰਕਸ਼ਨ ਮਾਲ ’ਚ ਖੁੱਲ੍ਹੇਗਾ ਅਤੇ ਭਾਰਤ ’ਚ ਕੰਪਨੀ ਦਾ 7ਵਾਂ ਰਿਟੇਲ ਸਟੋਰ ਹੋਵੇਗਾ। ਕੰਪਨੀ ਨੇ ਕਿਹਾ, ‘‘ਤੇਲੰਗਾਨਾ ਦੇ ਹੈਦਰਾਬਾਦ ’ਚ ‘ਲੇਕ ਸ਼ੋਰ-ਵਾਈ ਜੰਕਸ਼ਨ ਮਾਲ’ ਸਥਿਤ ‘ਐਪਲ ਕੁਕਟਪੱਲੀ’ 10 ਦਸੰਬਰ ਨੂੰ ਖੁੱਲ੍ਹੇਗਾ। ਇਹ ਭਾਰਤ ’ਚ ਕੰਪਨੀ ਦੇ ਰਿਟੇਲ ਕਾਰੋਬਾਰ ਦੇ ਵਿਸਥਾਰ ਦੀ ਦਿਸ਼ਾ ’ਚ ਇਕ ਹੋਰ ਪ੍ਰਾਪਤੀ ਹੈ।

ਇਹ ਦੱਖਣੀ ਭਾਰਤ ’ਚ ਕੰਪਨੀ ਦੀ ਵਧਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰੇਗਾ। ਦੇਸ਼ ’ਚ ਐਪਲ ਦਾ 7ਵਾਂ ਸਟੋਰ ਹੋਣ ਦੇ ਨਾਤੇ ਇਹ ਹੈਦਰਾਬਾਦ ਦੇ ਗਾਹਕਾਂ ਨੂੰ ਕੰਪਨੀ ਦੇ ਉਤਪਾਦਾਂ ਨੂੰ ਦੇਖਣ ਅਤੇ ਖ਼ਰੀਦਣ ਦੇ ਨਾਲ-ਨਾਲ ਉਸ ਦੀਆਂ ਸੇਵਾਵਾਂ ਅਤੇ ਸਹਾਇਤਾ ਦਾ ਸਿੱਧਾ ਤਜਰਬਾ ਲੈਣ ਦੇ ਨਵੇਂ ਮੌਕੇ ਦੇਵੇਗਾ।’’ ‘ਸਾਈਬਰ ਮੀਡੀਆ ਰਿਸਰਚ’ ਦੀ 2026 ਦੀ ਤੀਜੀ ਤਿਮਾਹੀ ’ਚ ਸਮਾਰਟਫੋਨ ਦੀ ਸਪਲਾਈ ’ਤੇ ਜਾਰੀ ਰਿਪੋਰਟ ਮੁਤਾਬਕ ਐਪਲ ਭਾਰਤ ’ਚ ਸਭ ਤੋਂ ਵੱਧ ਵਿਕਣ ਵਾਲੇ ਸਿਖਰਲੇ ਪੰਜ ਬ੍ਰਾਂਡਾਂ ’ਚ ਸ਼ਾਮਲ ਹੈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

Stock Market Closed: ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਮੁਨਾਫ਼ਾ ਵਸੂਲੀ ਕਾਰਨ ਸੈਂਸੈਕਸ 989 ਅੰਕ ਡਿੱਗਿਆ

Stock Market Closed: ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਮੁਨਾਫ਼ਾ ਵਸੂਲੀ ਕਾਰਨ ਸੈਂਸੈਕਸ 989 ਅੰਕ ਡਿੱਗਿਆ

ਚਾਹ ਉਤਪਾਦਕ ਦੇਸ਼ ਭਾਰਤ ਨੇ 2025-26 ਵਿੱਚ $988 ਮਿਲੀਅਨ ਚਾਹ ਕੀਤੀ ਨਿਰਯਾਤ

ਚਾਹ ਉਤਪਾਦਕ ਦੇਸ਼ ਭਾਰਤ ਨੇ 2025-26 ਵਿੱਚ $988 ਮਿਲੀਅਨ ਚਾਹ ਕੀਤੀ ਨਿਰਯਾਤ

ਖੰਡ ਉਦਯੋਗ ਨੂੰ ਦੋਹਰੀ ਰਾਹਤ : ਡਿਊਟੀ-ਫ੍ਰੀ ਦਰਾਮਦ ਦੀ ਸਮਾਂ-ਹੱਦ ਵਧੀ, ਅਮਰੀਕਾ ਨੂੰ 8,606 ਟਨ ਬਰਾਮਦ ਦੀ ਮਨਜ਼ੂਰੀ

ਖੰਡ ਉਦਯੋਗ ਨੂੰ ਦੋਹਰੀ ਰਾਹਤ : ਡਿਊਟੀ-ਫ੍ਰੀ ਦਰਾਮਦ ਦੀ ਸਮਾਂ-ਹੱਦ ਵਧੀ, ਅਮਰੀਕਾ ਨੂੰ 8,606 ਟਨ ਬਰਾਮਦ ਦੀ ਮਨਜ਼ੂਰੀ

ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ

ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ

IPO ਦੇ ਗ੍ਰੇਅ ਮਾਰਕੀਟ ਪ੍ਰੀਮੀਅਮ ਦਾ ਪ੍ਰਚਾਰ ਬੰਦ ਕਰਨ ਦੀ ਸਲਾਹ, ਸੇਬੀ ਨੇ ਨਿਵੇਸ਼ਕਾਂ ਨੂੰ ਕੀਤਾ ਚੌਕਸ

IPO ਦੇ ਗ੍ਰੇਅ ਮਾਰਕੀਟ ਪ੍ਰੀਮੀਅਮ ਦਾ ਪ੍ਰਚਾਰ ਬੰਦ ਕਰਨ ਦੀ ਸਲਾਹ, ਸੇਬੀ ਨੇ ਨਿਵੇਸ਼ਕਾਂ ਨੂੰ ਕੀਤਾ ਚੌਕਸ

ਵੇਦਾਂਤਾ ਰੋਜ਼ਾਨਾ 18 ਲੱਖ ਘਣ ਮੀਟਰ ਗੈਸ ਵੇਚੇਗੀ, 14 ਦਸੰਬਰ ਨੂੰ ਹੋਵੇਗੀ ਈ-ਨਿਲਾਮੀ

ਵੇਦਾਂਤਾ ਰੋਜ਼ਾਨਾ 18 ਲੱਖ ਘਣ ਮੀਟਰ ਗੈਸ ਵੇਚੇਗੀ, 14 ਦਸੰਬਰ ਨੂੰ ਹੋਵੇਗੀ ਈ-ਨਿਲਾਮੀ

ਦੇਸ਼ ਦੀ ਆਰਥਿਕ ਵਿਕਾਸ ਦਰ 2026-27 ’ਚ 7 ਫੀਸਦੀ ਰਹਿਣ ਦਾ ਅੰਦਾਜ਼ਾ : ਐੱਸ. ਐਂਡ ਪੀ.

ਦੇਸ਼ ਦੀ ਆਰਥਿਕ ਵਿਕਾਸ ਦਰ 2026-27 ’ਚ 7 ਫੀਸਦੀ ਰਹਿਣ ਦਾ ਅੰਦਾਜ਼ਾ : ਐੱਸ. ਐਂਡ ਪੀ.

ਸੋਨਾ ਦਰਾਮਦ ਅਪ੍ਰੈਲ-ਅਕਤੂਬਰ ’ਚ 40 ਫੀਸਦੀ ਘਟੀ : ਸੀ. ਟੀ. ਆਈ.

ਸੋਨਾ ਦਰਾਮਦ ਅਪ੍ਰੈਲ-ਅਕਤੂਬਰ ’ਚ 40 ਫੀਸਦੀ ਘਟੀ : ਸੀ. ਟੀ. ਆਈ.

Nvidia ਦੇ ਬਾਜ਼ਾਰ ਮੁੱਲ ’ਚ 905 ਅਰਬ ਡਾਲਰ ਦੀ ਗਿਰਾਵਟ, ਜਾਣੋ ਟਾਪ-100 ’ਚ ਭਾਰਤੀ ਕੰਪਨੀਆਂ ਦੀ ਸਥਿਤੀ

Nvidia ਦੇ ਬਾਜ਼ਾਰ ਮੁੱਲ ’ਚ 905 ਅਰਬ ਡਾਲਰ ਦੀ ਗਿਰਾਵਟ, ਜਾਣੋ ਟਾਪ-100 ’ਚ ਭਾਰਤੀ ਕੰਪਨੀਆਂ ਦੀ ਸਥਿਤੀ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ , 23 ਪੈਸੇ ਡਿੱਗਾ ਰੁਪਿਆ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ , 23 ਪੈਸੇ ਡਿੱਗਾ ਰੁਪਿਆ