Saturday, October 17, 2026
BREAKING
• ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ • ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ  • ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਖੇਡ

ਐਮਬਾਪੇ ਨੇ ਵਿਸ਼ਵ ਕੱਪ ਨਾਕਆਊਟ ਦੌਰ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਰਿਕਾਰਡ ਬਣਾਇਆ

01 ਜੁਲਾਈ, 2026 04:59 PM

ਸਟਾਰ ਫੁੱਟਬਾਲਰ ਕਾਇਲੀਅਨ ਐਮਬਾਪੇ ਨੇ ਫਰਾਂਸ ਦੀ ਸਵੀਡਨ 'ਤੇ 3-0 ਦੀ ਜਿੱਤ ਵਿੱਚ ਆਪਣੇ ਦੋ ਗੋਲਾਂ ਵਿੱਚੋਂ ਪਹਿਲਾ ਗੋਲ ਕਰਕੇ ਵਿਸ਼ਵ ਕੱਪ ਨਾਕਆਊਟ ਦੌਰ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਨਵਾਂ ਰਿਕਾਰਡ ਬਣਾਇਆ। ਐਮਬਾਪੇ ਨੇ 45ਵੇਂ ਮਿੰਟ ਵਿੱਚ ਇੱਕ ਸ਼ਾਨਦਾਰ ਕਰਾਸਓਵਰ ਸ਼ਾਟ ਨਾਲ ਫਰਾਂਸ ਨੂੰ ਲੀਡ ਦਿਵਾਈ। ਇਹ ਵਿਸ਼ਵ ਕੱਪ ਨਾਕਆਊਟ ਦੌਰ ਵਿੱਚ ਉਸਦਾ ਨੌਵਾਂ ਗੋਲ ਸੀ ਜੋ ਇੱਕ ਵਿਸ਼ਵ ਰਿਕਾਰਡ ਹੈ। 

ਉਸਨੇ ਬ੍ਰਾਜ਼ੀਲ ਦੇ ਦਿੱਗਜ ਲਿਓਨੀਡਾਸ ਅਤੇ ਰੋਨਾਲਡੋ (ਦੋਵੇਂ ਅੱਠ ਗੋਲ ਦੇ ਨਾਲ) ਨੂੰ ਪਛਾੜ ਦਿੱਤਾ। ਉਹ ਇੱਥੇ ਹੀ ਨਹੀਂ ਰੁਕਿਆ, 74ਵੇਂ ਮਿੰਟ ਵਿੱਚ ਆਪਣਾ ਦੂਜਾ ਗੋਲ ਕਰਕੇ ਵਿਸ਼ਵ ਕੱਪ ਨਾਕਆਊਟ ਦੌਰ ਵਿੱਚ ਉਸਦੇ ਕੁੱਲ ਗੋਲ 10 ਹੋ ਗਏ। ਇਸ ਗੋਲ ਨਾਲ ਐਮਬਾਪੇ ਮੌਜੂਦਾ ਟੂਰਨਾਮੈਂਟ ਵਿੱਚ ਹੁਣ ਛੇ ਗੋਲ ਹੋ ਗਏ ਹਨ ਅਤੇ ਉਸ ਨੇ ਗੋਲਡਨ ਬੂਟ ਦੀ ਦੌੜ ਵਿੱਚ ਅਰਜਨਟੀਨਾ ਦੇ ਫਾਰਵਰਡ ਲਿਓਨਲ ਮੇਸੀ ਦੀ ਬਰਾਬਰੀ ਕਰ ਲਈ ਹੈ। ਉਸਦੇ ਕੁੱਲ ਵਿਸ਼ਵ ਕੱਪ ਗੋਲ ਹੁਣ 18 ਹੋ ਗਏ ਹਨ ਜੋ ਮੈਸੀ ਦੇ ਰਿਕਾਰਡ ਤੋਂ ਸਿਰਫ ਇੱਕ ਘੱਟ ਹੈ। ਐਮਬਾਪੇ ਨੇ ਹੁਣ ਤੱਕ ਵਿਸ਼ਵ ਕੱਪ 'ਚ 18 ਮੈਚ ਖੇਡੇ ਹਨ, ਜਦੋਂ ਕਿ ਮੈਸੀ ਨੇ 29 ਖੇਡੇ ਹਨ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ