Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਬਾਜ਼ਾਰ

ਐਮਾਜ਼ਾਨ ਤੋਂ ਬਾਅਦ ਐੱਚ-1ਬੀ ਵੀਜ਼ਾ ਦਾ ਦੂਜਾ ਸਭ ਤੋਂ ਵੱਡਾ ਲਾਭਪਾਤਰੀ TCS : ਅਮਰੀਕੀ ਅੰਕੜੇ

21 ਸਤੰਬਰ, 2025 06:09 PM

ਅਮਰੀਕਾ ਦੇ ਸੰਘੀ ਅੰਕੜਿਆਂ ਦੇ ਅਨੁਸਾਰ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.) 2025 ਤੱਕ 5,000 ਤੋਂ ਵੱਧ ਪ੍ਰਵਾਨਿਤ ਐੱਚ-1ਬੀ ਵੀਜ਼ਾ ਦੇ ਨਾਲ ਇਸ ਪ੍ਰੋਗਰਾਮ ਦੀ ਦੂਜੀ ਸਭ ਤੋਂ ਵੱਡੀ ਲਾਭਪਾਤਰੀ ਹੈ। ਇਸ ਲਿਹਾਜ਼ ਨਾਲ ਪਹਿਲੇ ਸਥਾਨ ’ਤੇ ਐਮਾਜ਼ਾਨ ਹੈ। ਯੂ. ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ. ਐੱਸ. ਸੀ. ਆਈ. ਐੱਸ.) ਦੇ ਅਨੁਸਾਰ ਜੂਨ 2025 ਤੱਕ ਐਮਾਜ਼ਾਨ ਦੇ 10,044 ਕਰਮਚਾਰੀ ਐੱਚ-1ਬੀ ਵੀਜ਼ਾ ਦੀ ਵਰਤੋਂ ਕਰ ਰਹੇ ਸਨ। ਦੂਜੇ ਸਥਾਨ ’ਤੇ 5,505 ਪ੍ਰਵਾਨਿਤ ਐੱਚ-1ਬੀ ਵੀਜ਼ਾ ਦੇ ਨਾਲ ਟੀ.ਸੀ.ਐੱਸ. ਰਹੀ।

ਹੋਰ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਿਆਂ ’ਚ ਮਾਈਕ੍ਰੋਸਾਫਟ (5189), ਮੈਟਾ (5123), ਐਪਲ (4202), ਗੂਗਲ (4181), ਡੇਲਾਇਟ (2353), ਇਨਫੋਸਿਸ (2004), ਵਿਪਰੋ (1523) ਅਤੇ ਟੈੱਕ ਮਹਿੰਦਰਾ ਅਮਰੀਕਾ (951) ਸ਼ਾਮਲ ਹਨ। ਟਰੰਪ ਪ੍ਰਸ਼ਾਸਨ ਨੇ H-1B ਵੀਜ਼ਾ 'ਤੇ 100,000 ਅਮਰੀਕੀ ਡਾਲਰ ਦੀ ਇੱਕ ਹੈਰਾਨ ਕਰਨ ਵਾਲੀ ਸਾਲਾਨਾ ਫੀਸ ਦਾ ਐਲਾਨ ਕੀਤਾ ਹੈ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਕਦਮ ਦਾ ਉਦੇਸ਼ ਪ੍ਰੋਗਰਾਮ ਦੀ "ਯੋਜਨਾਬੱਧ ਦੁਰਵਰਤੋਂ" ਨੂੰ ਰੋਕਣਾ ਹੈ। ਹਾਲਾਂਕਿ, ਇਹ ਫੈਸਲਾ ਅਮਰੀਕਾ ਵਿੱਚ ਭਾਰਤੀ ਆਈਟੀ ਅਤੇ ਪੇਸ਼ੇਵਰ ਕਰਮਚਾਰੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!