Monday, March 30, 2026
BREAKING
ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ 'ਤਾ ਵੱਡਾ ਐਲਾਨ 3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ IPL 2026, MI vs KKR: ਮੁੰਬਈ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਐਲਾਨ, ਰੋਮਾਂਚਕ ਹੋਵੇਗਾ ਮੁਕਾਬਲਾ ਜੰਮੂ-ਕਸ਼ਮੀਰ 'ਚ ਅਗਲੇ 24 ਘੰਟੇ ਭਾਰੀ ਬਰਫਬਾਰੀ ਤੇ ਮਿੱਟੀ ਖਿਸਕਣ ਦੀ ਚਿਤਾਵਨੀ ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਵੱਡੀ ਖਬਰ! 94,000 ਮੀਟ੍ਰਿਕ ਟਨ LPG ਲੈ ਕੇ ਦੋ ਜਹਾਜ਼ ਭਾਰਤ ਵੱਲ ਰਵਾਨਾ, ਜਲ ਸੈਨਾ ਵੀ ਪੂਰੀ ਤਰ੍ਹਾਂ ਅਲਰਟ SC ਨੇ ਪੰਜਾਬ ਦੇ ਪ੍ਰਦੀਪ ਕੁਮਾਰ ਨੂੰ ਦਿੱਤੀ ਜ਼ਮਾਨਤ, ਕਿਹਾ- ''ਬਿਨਾਂ ਮੁਕੱਦਮੇ ਦੇ ਜੇਲ੍ਹ ਕੱਟਣਾ ਸਜ਼ਾ ਦੇ ਬਰਾਬਰ..'' ਹਿਮਾਚਲ 'ਚ ਮੁੜ ਪਰਤੀ ਠੰਡ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ ਗਾਇਕ ਜ਼ੁਬੀਨ ਗਰਗ ਦੇ ਨਾਮ 'ਤੇ ਰੱਖਿਆ ਗਿਆ ਅਰੁਣਾਚਲ ਪ੍ਰਦੇਸ਼ 'ਚ ਮਿਲੀ ਤਿਤਲੀ ਦੀ ਨਵੀਂ ਪ੍ਰਜਾਤੀ ਦਾ ਨਾਂ ਲੌਕਡਾਊਨ ਲੱਗੇਗਾ ਜਾਂ ਨਹੀਂ? ਅਮਿਤ ਸ਼ਾਹ ਨੇ ਦਿੱਤਾ ਇਹ ਬਿਆਨ

ਪੰਜਾਬ

ਐਮ ਜੇ ਹਜਪਤਾਲ ਵੱਲੋਂ ਅਗਰਵਾਲ ਸਭਾ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਾਇਆ ਗਿਆ

29 ਮਾਰਚ, 2026 08:05 PM
ਸੁਨਾਮ (ਰਮੇਸ਼ ਗਰਗ) : ਪਟਿਆਲਾ ਰੋਡ ਸਥਿਤ ਨਵੇਂ ਖੁੱਲੇ ਹਸਪਤਾਲ ਐਮ, ਜੇ  ਮਲਟੀਸਪੈਸਲਿਟੀ ਹਸਪਤਾਲ ਵੱਲੋਂ ਅਗਰਵਾਲ ਸਭਾ ਸੁਨਾਮ ਦੇ ਸਹਿਯੋਗ ਨਾਲ  ਸਿ਼ਵ ਨਿਕੇਤਨ ਧਰਮਸਾਲਾ ਵਿੱਚ  ਵਿਸਾ਼ਲ ਕੈਂਪ ਲਾਇਆ ਗਿਆ ਇਸ ਵਿੱਚ ਐਮ ਡੀ ਮੈਡੀਸਿਨ ਡਾ, ਸਿੰਘ ਜੇ ਅਤੇ ਐਮ ਡੀ,ਸਪਾਈਮੈਨੀਟਰੀ ਡਾ,ਅਰੁਣ ਜਿੰਦਲ ਨੇ ਮਰੀਜਾਂ  ਨੂੰ ਚੈਕ ਕਰਕੇ ਮੁਫਤ ਦਵਾਈਆਂ ਦਿੱਤੀਆਂ ਇਸ ਤੋਂ ਇਲਾਵਾ ਈ, ਸੀ, ਜੀ  ਕੀਤੀ ਗਈ ਤੇ ਛਾਤੀ ਦੇ ਟੈਸਟ ਵੀ ਫਰੀ ਕਰਕੇ ਦਵਾਈਆਂ ਦਿੱਤੀਆਂ ਗਈਆਂ।
 
ਇਹ ਐਮ, ਜੇ ਹਸਪਤਾਲ ਪਟਿਆਲਾ ਰੋਡ ਤੇ ਗਰਾਮੀਨ ਬੈਂਕ ਦੇ ਨਾਲ ਖੁੱਲ ਰਿਹਾ ਹੈ। ਇਸ ਮੌਕੇ ਤੇ ਮਾਰਕਿਟ ਮੈਨੇਜਰ ਸ੍ਰੀ ਗਗਨ ਜੀ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਿਗਲਾਨੀ ਜੀ ਨੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ।ਇਸ ਮੌਕੇ ਤੇ ਅਗਰਵਾਲ ਸਭਾ ਦੇ ਜਿਲ੍ਹਾ ਪ੍ਰਧਾਨ ਅਗਰ ਰਤਨ ਸਾ਼ਮ ਲਾਲ ਸਿੰਗਲਾ, ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਤੇ ਕ੍ਰਿਸ਼ਨ ਸੰਦੋਹਾ ਨੇ  ਡਾਕਟਰ ਸਾਹਿਬਾਨਾਂ ਤੇ ਸਟਾਫ ਮੈਂਬਰਾਂ ਦਾ ਕੈਂਪ ਲਾਉਣ ਲਈ ਧੰਨਵਾਦ ਕੀਤਾ ਤੇ ਅੱਗੇ ਨੂੰ ਵੀ ਕੈਂਪ ਲਾਉਣ ਲਈ ਪੂਰੀ ਮੱਦਦ ਦਾ ਭਰੋਸਾ ਦਿੱਤਾ। ਡਾਕਟਰ ਸਾਹਿਬਾਨਾਂ ਨੇ ਸਭਾ ਦਾ ਉਨ੍ਹਾਂ ਨੂੰ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਕੈਂਪ ਵਿੱਚ ਸੈਂਕੜੇ ਮਰੀਜਾਂ ਨੇ ਲਾਭ ਲਿਆ।
 
ਇਸ ਮੌਕੇ ਤੇ ਜਿਲ੍ਹਾ ਪ੍ਰਧਾਨ ਅਗਰ ਰਤਨ ਸਾ਼ਮ ਲਾਲ ਸਿੰਗਲਾ, ਪ੍ਰਧਾਨ ਵਿਕਰਮ ਗਰਗ ਵਿੱਕੀ,ਕ੍ਰਿਸ਼ਨ ਸੰਦੋਹਾ, ਰਾਮ ਲਾਲ ਰਾਮਾ ਆਲਮਪੁਰ, ਮਾਸਟਰ ਰਾਜੀਵ ਬਿੰਦਲ, ਸਿ਼ਵ ਜਿੰਦਲ, ਪ੍ਰਭਾਤ ਜਿੰਦਲ, ਇੰਜੀ, ਰਾਕੇਸ਼ ਗਰਗ, ਸੰਜੀਵ ਜਿੰਦਲ, ਯਸ਼ਪਾਲ ਸਿੰਗਲਾ, ਯਸ਼ਪਾਲ ਮੰਗਲਾ, ਕੋਵਲ ਕ੍ਰਿਸ਼ਨ ਮੈਨੇਜਰ, ਹਰੀਦੇਵ ਗੋਇਲ, ਮਨਪ੍ਰੀਤ ਬਾੰਸਲ, ਨਰੇਸ਼ ਸਿੰਗਲਾ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ 'ਤਾ ਵੱਡਾ ਐਲਾਨ

ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ 'ਤਾ ਵੱਡਾ ਐਲਾਨ

3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼

ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼

ਮਦਨੀਪੁਰ ਦੀ ਨਿੱਕੀ ਐਥਲੀਟ ਨੇ ਰੇਸ ‘ਚ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਂ ਚਮਕਾਇਆ

ਮਦਨੀਪੁਰ ਦੀ ਨਿੱਕੀ ਐਥਲੀਟ ਨੇ ਰੇਸ ‘ਚ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਂ ਚਮਕਾਇਆ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਦੇਖਰੇਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਲਲਿਤ ਮੋਹਨ ਪਾਠਕ

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਦੇਖਰੇਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਲਲਿਤ ਮੋਹਨ ਪਾਠਕ

ਪ੍ਰਸ਼ਾਸਨ ਵਲੋਂ ਕਾਲਾਬਜ਼ਾਰੀ ਨੂੰ ਰੋਕਣ ਲਈ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ

ਪ੍ਰਸ਼ਾਸਨ ਵਲੋਂ ਕਾਲਾਬਜ਼ਾਰੀ ਨੂੰ ਰੋਕਣ ਲਈ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ

ਗੈਸ ਸਿਲੰਡਰ ਦੀ ਕਿਲੱਤ ਨੇ ਮਹਿੰਗਾ ਕੀਤਾ ਸਵਾਦ

ਗੈਸ ਸਿਲੰਡਰ ਦੀ ਕਿਲੱਤ ਨੇ ਮਹਿੰਗਾ ਕੀਤਾ ਸਵਾਦ