Saturday, May 23, 2026
BREAKING
ਐਮ ਡੀ ਪਬਲਿਕ ਹਾਈ ਸਕੂਲ ਸੁਨਾਮ ਵਿਖੇ ਪੂਲ ਪਾਰਟੀ ਦਾ ਸ਼ਾਨਦਾਰ ਆਯੋਜਨ ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ  ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ ਕੀਤੇ ਅਹਿਮ ਸੌਦੇ

ਪੰਜਾਬ

ਐਮ ਡੀ ਪਬਲਿਕ ਹਾਈ ਸਕੂਲ ਸੁਨਾਮ ਵਿਖੇ ਪੂਲ ਪਾਰਟੀ ਦਾ ਸ਼ਾਨਦਾਰ ਆਯੋਜਨ

23 ਮਈ, 2026 08:40 PM
ਸੁਨਾਮ (ਰਮੇਸ਼ ਗਰਗ )ਨੂੰ ਐਮ.ਡੀ. ਪਬਲਿਕ ਹਾਈ ਸਕੂਲ ਸੁਨਾਮ ਵਿਖੇ ਵਿਦਿਆਰਥੀਆਂ ਲਈ ਪੂਲ ਪਾਰਟੀ ਦਾ ਆਯੋਜਨ ਬੜੇ ਹੀ ਉਤਸ਼ਾਹ ਅਤੇ ਰੰਗਾਰੰਗ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੇ ਪਾਣੀ ਨਾਲ ਸੰਬੰਧਿਤ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਖੂਬ ਆਨੰਦ ਮਾਣਿਆ।
 
ਸਮਾਗਮ ਦੌਰਾਨ ਬੱਚਿਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਅਤੇ ਅਧਿਆਪਕਾਂ ਵੱਲੋਂ ਹਰ ਗਤੀਵਿਧੀ ਦੀ ਨਿਗਰਾਨੀ ਕੀਤੀ ਗਈ। ਰੰਗ-ਬਿਰੰਗੇ ਸਜਾਵਟੀ ਪ੍ਰਬੰਧ, ਸੰਗੀਤ ਅਤੇ ਮਨੋਰੰਜਕ ਖੇਡਾਂ ਨੇ ਪੂਰੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ।
 
ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਨੇ ਵੀ ਇਸ ਪੂਲ ਪਾਰਟੀ ਨੂੰ ਬਹੁਤ ਹੀ ਯਾਦਗਾਰ ਅਤੇ ਰੋਮਾਂਚਕ ਅਨੁਭਵ ਦੱਸਿਆ।
 
ਅੰਤ ਵਿੱਚ ਸਕੂਲ ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ ਗਈ।
 
Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ 

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ 

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ