Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਐਲ.ਪੀ.ਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ , ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ

26 ਮਾਰਚ, 2026 08:48 PM

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ,  ਪੈਟਰੋਲ ਅਤੇ ਡੀਜ਼ਲ ਦੀ ਸਰਕਾਰੀ ਲਗਾਤਾਰ ਜਾਰੀ ਹੈ ਅਤੇ ਕਿਸੇ ਨੂੰ ਇਸ ਸੰਬੰਧ ਵਿੱਚ ਘਬਰਾਉਣ ਦੀ ਜ਼ਰੂਰਤ ਨਹੀਂ ਹੈ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਟਰੋਲ ਪੰਪਾਂ ‘ਤੇ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਠਰੰਮੇ ਨਾਲ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੱਧ ਪੂਰਬ ਵਿੱਚ ਪੈਦਾ ਹੋਈ ਸਥਿਤੀ ਨਾਲ ਸੰਕਟ ਜ਼ਰੂਰ ਪੈਦਾ ਹੋਇਆ ਹੈ ਪਰ ਗੈਸ ਅਤੇ ਤੇਲ ਲੋਕਾਂ ਨੂੰ ਲਗਾਤਾਰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਲ ਅਤੇ ਗੈਸ ਦੀ ਸਪਲਾਈ ‘ਤੇ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਐਲ.ਪੀ.ਜੀ ਗੈਸ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਵਪਾਰਕ ਕਾਰਜਾਂ ਲਈ ਵੀ ਲੋੜ ਅਨੁਸਾਰ ਸਿਲਾਈ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰਕ ਐਲ.ਪੀ.ਜੀ ਸਪਲਾਈ ਸੰਬੰਧੀ ਨਿਰਧਾਰਤ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਦਕਿ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਦੋਂ ਕਿ ਉਦਯੋਗਿਕ ਕੰਟੀਨਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਸੰਤੁਲਨ ਬਣਾਈ ਰੱਖਣ ਅਤੇ ਜ਼ਰੂਰੀ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਸੀਮਤ ਮਾਤਰਾ ਵਿੱਚ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਕੁਝ ਥਾਵਾਂ 'ਤੇ ਪੈਟਰੋਲ ਪੰਪਾਂ 'ਤੇ ਕਮੀ ਦੇਖੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਪੈਟਰੋਲੀਅਮ ਕੰਪਨੀਆਂ ਨਾਲ ਲਗਾਤਾਰ ਤਾਲਮੇਲ ਵਿੱਚ ਹੈ ਅਤੇ ਸਥਿਤੀ ਬਿਲਕੁਲ ਠੀਕ ਹੈ। ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵਿੱਚ ਨਾ ਆਉਣ ਅਤੇ ਜਮ੍ਹਾਂਖੋਰੀ ਤੋਂ ਬਚਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਸਮੇਂ ਸਿਰ ਦਿਸ਼ਾ-ਨਿਰਦੇਸ਼ ਮਿਲ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਸਬੰਧਤ ਕੰਪਨੀਆਂ ਨਾਲ ਤਾਲਮੇਲ ਕਰਕੇ ਜ਼ਰੂਰੀ ਕਦਮ ਚੁੱਕ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ