Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਐਸਐਸ ਜੈਨ ਸਭਾ ਵੱਲੋਂ ਖਰੜ ਸ਼ਹਿਰ ਦੇ ਜੰਮਪਲ ਜਿਲ੍ਹਾ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਦਾ ਸਨਮਾਨ

19 ਨਵੰਬਰ, 2025 07:27 PM

ਪ੍ਰੀਤ ਪੱਤੀ

ਖਰੜ : ਆਲ ਇੰਡੀਅਨ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਦੇ ਜ਼ਿਲ੍ਹਾ ਮੋਹਾਲੀ ਦੇ ਨਵ ਨਿਯੁਕਤ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦਾ ਐਸਐਸ ਜੈਨ ਸਭਾ ਵੱਲੋਂ ਸਨਮਾਨ ਕੀਤਾ ਗਿਆ। ਸਭਾ ਦੇ ਵਾਇਸ ਪ੍ਰਧਾਨ ਚੰਦਰ ਜੈਨ (ਟੀਟੂ) ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਚੰਦਰ ਜੈਨ ਨੇ ਕਿਹਾ ਕਿ ਇਹ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਸ਼ਹਿਰ ਦੇ ਸਨਾਤਨੀ ਹਿੰਦੂ ਬੰਦੇ ਨੂੰ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਉਨ੍ਹਾਂ ਕਮਲ ਕਿਸ਼ੋਰ ਸ਼ਰਮਾ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਕਮਲ ਕਿਸ਼ੋਰ ਸ਼ਰਮਾ ਨੇ ਐਸ ਐਸ ਜੈਨ ਸਭਾ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਜੈਨ, ਰਿਪਨ ਜੈਨ, ਪੰਕਜ ਜੈਨ, ਸੁਧਾਂਸ਼ੂ ਜੀ, ਸਤੀਸ਼ ਜੈਨ, ਰੀਟਾ ਜੈਨ, ਸ਼ੀਤਲ ਜੈਨ, ਬੀਨਾ ਜੈਨ, ਸ਼੍ਰੀਮਤੀ ਦਰਸ਼ਨਾ ਜੈਨ, ਨਿਤਿਨ ਜੈਨ, ਜਗਦੀਸ਼ ਜੈਨ, ਡਾ. ਇਸ਼ੀਕਾ ਜੈਨ, ਨਿਰਮਲ ਜੀ, ਕੁਨਾਲ ਰਿੱਖੀ, ਸੰਯਮ ਜੈਨ ਅਤੇ ਅਰਮਾਨਦੀਪ ਸ਼ਰਮਾ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ