Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

26 ਫ਼ਰਵਰੀ, 2026 05:24 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : 2ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਸ: ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ ਐਸ.ਸੀ ਉਮੀਦਵਾਰਾਂ ਲਈ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ ਮਿਤੀ: 02 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ,ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ. ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਅ,ਖਾਧ ਖੁਰਾਕ,ਨਸਲ ਸੁਧਾਰ,ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ,ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ ਮਿਤੀ: 28 ਫਰਵਰੀ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ,ਸ਼ਹੀਦ ਭਗਤ ਸਿੰਘ ( ਪਿੰਡ ਮਹਾਲੋ, ਵੈਟਨਰੀ ਹਸਪਤਾਲ )ਵਿਖੇ ਆਪਣਾ ਅਧਾਰ ਕਾਰਡ,ਯੋਗਤਾ ਸਰਟੀਫਿਕੇਟ,ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਇਹ ਸਿਖਲਾਈ ਪ੍ਰਾਪਤ ਕਰਨ ਲਈ ਸਿਖਿਆਰਥੀ ਵਲੋਂ 750/-ਰੁਪਏ ਫੀਸ ਜਮ੍ਹਾਂ ਕਰਵਾਈ ਜਾਵੇਗੀ ਜੋ ਕਿ ਸਫਲਤਾਪੂਰਵਕ ਟ੍ਰੇਨਿੰਗ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ। ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖਰੀਦ ਤੇ 33% ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01823-225050,88470-75997 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ