Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਐੱਨਆਈਏ ਦੀ ਪੰਜਾਬ 'ਚ ਛਾਪੇਮਾਰੀ, ਵਿਸਫੋਟਕ ਮਿਲਣ ਦੀ ਸੂਚਨਾ, ਇਲਾਕਾ ਸੀਲ

10 ਸਤੰਬਰ, 2025 01:04 PM

ਗੁਰਦਾਸਪੁਰ : ਤਿੰਨ ਦਿਨ ਪਹਿਲਾਂ ਐੱਨਆਈਏ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਭੈਣੀ ਬਾਂਗਰ ਦੇ ਰਹਿਣ ਵਾਲੇ ਸੰਨੀ ਨੂੰ ਕਿਸੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਨਿਸ਼ਾਨਦੇਹੀ 'ਤੇ ਐੱਨਆਈਏ ਦੀ ਇਕ ਟੀਮ ਉਸ ਦੇ ਨਾਲ ਸ਼੍ਰੀ ਹਰਗੋਬਿੰਦਪੁਰ ਦੇ ਭਾਮਰੀ ਗਈ ਸੀ। ਜਿੱਥੋਂ ਕੋਈ ਵਿਸਫੋਟਕ ਵਰਗੀ ਵਸਤੂ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਮੌਕੇ 'ਤੇ ਬੰਬ ਨਿਰੋਧਕ ਟੀਮਾਂ, ਫਾਇਰ ਬ੍ਰਿਗੇਡ ਅਤੇ ਮੈਡੀਕਲ ਟੀਮਾਂ ਨੂੰ ਬੁਲਾਇਆ ਗਿਆ ਹੈ। ਸ਼੍ਰੀ ਹਰਗੋਬਿੰਦਪੁਰ ਪੁਲਸ ਸਟੇਸ਼ਨ ਨੇ 200 ਮੀਟਰ ਦੇ ਖੇਤਰ ਨੂੰ ਸੀਲ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਐੱਨਆਈਏ ਦੀ ਟੀਮ ਨੇ ਸੰਨੀ ਨੂੰ ਤਿੰਨ ਦਿਨ ਪਹਿਲਾਂ ਹਿਰਾਸਤ ਵਿਚ ਲਿਆ ਸੀ। ਪੁੱਛਗਿੱਛ ਤੋਂ ਬਾਅਦ ਉਸਨੂੰ ਕੁਝ ਬਰਾਮਦਗੀ ਲਈ ਬੁੱਧਵਾਰ ਨੂੰ ਪਿੰਡ ਭਾਮਰੀ ਲਿਆਂਦਾ ਗਿਆ। ਹਾਲਾਂਕਿ ਟੀਮ ਅਜੇ ਕਿਸੇ ਵੀ ਤਰ੍ਹਾਂ ਦਾ ਵੇਰਵਾ ਦੇਣ ਲਈ ਤਿਆਰ ਨਹੀਂ ਹੈ ਪਰ ਜਾਣਕਾਰੀ ਅਨੁਸਾਰ ਟੀਮ ਨੇ ਪੁਲਸ ਨਾਲ ਮਿਲ ਕੇ ਭਾਮੜੀ ਵਿਚ ਬੰਦ ਪਏ ਇਕ ਨਿੱਜੀ ਸਕੂਲ ਦੀ ਕੰਧ ਨਾਲ ਛੱਪੜ ਵਿਚ ਇਕ ਪੇਂਟ ਵਾਲੀ ਪਲਾਸਟਿਕ ਦੀ ਬਾਲਟੀ ਬਰਾਮਦ ਕੀਤੀ ਹੈ ਜਿਸ ਵਿਚ ਵਿਸਫੋਟਕ ਹੋਣ ਸੰਭਾਵਨਾ ਹੈ। ਬੰਬ ਨਿਰੋਧਕ ਟੀਮਾਂ, ਫਾਇਰ ਬ੍ਰਿਗੇਡ ਅਤੇ ਮੈਡੀਕਲ ਟੀਮਾਂ ਨੂੰ ਬੁਲਾਇਾ ਗਿਆ ਅਤੇ 200 ਮੀਟਰ ਦੇ ਦਾਇਰੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ