Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਐੱਨ. ਏ. ਐੱਸ. ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ, ਮੰਤਰੀ ਹਰਜੋਤ ਬੈਂਸ ਨੇ ਪ੍ਰਗਟਾਈ ਖ਼ੁਸ਼ੀ

03 ਜੁਲਾਈ, 2025 01:07 PM

ਚੰਡੀਗੜ੍ਹ : ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐੱਨ. ਏ. ਐੱਸ.) ਮਤਲਬ ਕਿ ਪਰਖ ਰਾਸ਼ਟਰੀ ਸਰਵੇਖਣ 2024 ’ਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਯਤਨਾਂ ਬਦੌਲਤ ਸੰਭਵ ਹੋ ਸਕਿਆ ਹੈ। ਐੱਨ. ਏ. ਐੱਸ. ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਲਈ ਭਾਰਤ ਦਾ ਸਭ ਤੋਂ ਭਰੋਸੇਮੰਦ ਤੇ ਨਾਮੀ ਸਰਵੇਖਣ ਹੈ। ਇਸ ’ਚ ਸਮੁੱਚੇ ਸਿੱਖਿਆ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਤੀਜੀ, ਛੇਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ।

ਪੰਜਾਬ ਨੇ ਤੀਜੀ ਜਮਾਤ ਦੀ ਰੈਂਕਿੰਗ ’ਚ 80 ਅੰਕਾਂ ਨਾਲ ਹਿਮਾਚਲ ਪ੍ਰਦੇਸ਼ (74) ਤੇ ਕੇਰਲਾ (73) ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਛੇਵੀਂ ਜਮਾਤ ਲਈ ਪੰਜਾਬ ਤੇ ਕੇਰਲਾ 67-67 ਅੰਕਾਂ ਨਾਲ ਸਾਂਝੇ ਤੌਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਰਹੇ ਹਨ। ਇਸ ਦੇ ਨਾਲ ਹੀ 9ਵੀਂ ਜਮਾਤ ਦੀ ਰੈਂਕਿੰਗ ’ਚ ਪੰਜਾਬ ਨੇ 57 ਅੰਕਾਂ ਨਾਲ ਹੋਰਨਾਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ