Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਐੱਸ-400 ਡਿਫੈਂਸ ਸਿਸਟਮ ਲਈ ਮਿਜ਼ਾਈਲਾਂ ਖਰੀਦੇਗਾ ਭਾਰਤ, 10000 ਕਰੋੜ ਦੀ ਵੱਡੀ ਡੀਲ ਤੈਅ

22 ਅਕਤੂਬਰ, 2025 06:00 PM

ਨਵੀਂ ਦਿੱਲੀ : ਭਾਰਤ ਜਲਦੀ ਹੀ ਰੂਸ ਤੋਂ ਐੱਸ-400 ਏਅਰ ਡਿਫੈਂਸ ਸਿਸਟਮ ਲਈ ਵੱਡੀ ਗਿਣਤੀ ਵਿਚ ਮਿਜ਼ਾਈਲਾਂ ਖਰੀਦਣ ਦੀ ਤਿਆਰੀ ਕਰ ਰਿਹਾ ਹੈ। ਇਹ ਸੌਦਾ ਕਥਿਤ ਤੌਰ ’ਤੇ ਲੱਗਭਗ 10000 ਕਰੋੜ ਰੁਪਏ ਦਾ ਦੱਸਿਆ ਜਾ ਰਿਹਾ ਹੈ। ਭਾਰਤੀ ਹਵਾਈ ਫੌਜ ਦਾ ਐੱਸ-400 ਸਿਸਟਮ ਪਹਿਲਾਂ ਹੀ ਪਾਕਿਸਤਾਨ ਦੇ ਵਿਰੁੱਧ ਆਪਣੇ ਆਪ ਨੂੰ ਸਾਬਤ ਕਰ ਚੁੱਕਾ ਹੈ।

4 ਦਿਨਾਂ ਤੱਕ ਚੱਲੇ ਸੰਘਰਸ਼ ਦੌਰਾਨ ਇਸ ਸਿਸਟਮ ਨੇ ਪਾਕਿਸਤਾਨ ਦੇ 5 ਤੋਂ 6 ਲੜਾਕੂ ਜਹਾਜ਼ ਅਤੇ ਇਕ ਜਾਸੂਸੀ ਜਹਾਜ਼ ਨੂੰ 300 ਕਿਲੋਮੀਟਰ ਦੀ ਦੂਰੀ ਤੋਂ ਡੇਗ ਦਿੱਤਾ ਸੀ। ਹਵਾਈ ਫੌਜ ਨੇ ਇਸਨੂੰ ਇਕ ਗੇਮ-ਚੇਂਜਰ ਦੱਸਿਆ ਸੀ। ਸੂਤਰਾਂ ਮੁਤਾਬਕ, ਹਵਾਈ ਫੌਜ ਆਪਣੀਆਂ ਹਵਾਈ ਰੱਖਿਆ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਨ੍ਹਾਂ ਮਿਜ਼ਾਈਲਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤ ਅਤੇ ਰੂਸ ਇਸ ਸਮੇਂ ਇਸ ਸੌਦੇ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ।

ਭਾਰਤ ਹੁਣ ਆਪਣੀ ਹਵਾਈ ਫੌਜ ਵਿਚ ਹੋਰ ਜ਼ਿਆਦਾ ਐੱਸ-400 ਸਕੁਐਡਰਨ ਜੋੜਨ ਦੀ ਯੋਜਨਾ ਬਣਾ ਰਿਹਾ ਹੈ। ਰੂਸ ਤੋਂ ਪਹਿਲਾਂ ਹੀ ਤਿੰਨ ਸਕੁਐਡਰਨ ਪ੍ਰਾਪਤ ਹੋ ਚੁੱਕੇ ਹਨ, ਜੋ ਕਾਰਜਸ਼ੀਲ ਹਨ। ਭਾਰਤ ਨੇ ਰੂਸ ਨੂੰ ਅਪੀਲ ਕੀਤੀ ਹੈ ਕਿ ਉਹ ਬਾਕੀ 2 ਸਕੁਐਡਰਨ ਜਲਦੀ ਹੀ ਸਪਲਾਈ ਕਰੇ। ਭਾਰਤ ਰੂਸ ਤੋਂ ਨਵੀਂ ਏਅਰ-ਟੂ-ਏਅਰ ਮਿਜ਼ਾਈਲਾਂ ਖਰੀਦਣ ਦੇ ਬਦਲ ’ਤੇ ਵੀ ਵਿਚਾਰ ਕਰ ਰਿਹਾ ਹੈ ਤਾਂ ਜੋ ਉਸਦੀ ਬੀ. ਵੀ. ਆਰ. (ਬਿਓਂਡ ਵਿਜ਼ੂਅਲ ਰੇਂਜ) ਸਮਰੱਥਾ ਹੋਰ ਵਧ ਸਕੇ।

ਐੱਸ-400 ਏਅਰ ਡਿਫੈਂਸ ਸਿਸਟਮ ’ਤੇ ਵੀ ਗੱਲਬਾਤ

ਭਾਰਤ ਅਤੇ ਰੂਸ ਵਿਚਾਲੇ ਐੱਸ-500 ਏਅਰ ਡਿਫੈਂਸ ਸਿਸਟਮ ’ਤੇ ਵੀ ਗੱਲਬਾਤ ਚਲ ਰਹੀ ਹੈ। ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੀਆਂ ਸਮਰੱਥਾਵਾਂ ਨੂੰ ਵਧਾਉਣ ’ਤੇ ਵੀ ਚਰਚਾ ਹੋਈ ਹੈ। ਦੋਵਾਂ ਦੇਸ਼ਾਂ ਵਿਚਕਾਰ ਫੌਜੀ ਸਬੰਧ ਮਜ਼ਬੂਤ ਹਨ ਅਤੇ ਭਾਰਤੀ ਹਵਾਈ ਫੌਜ ਦੀ ਹਮਲਾ ਸਮਰੱਥਾ ਦਾ ਇਕ ਮਹੱਤਵਪੂਰਨ ਹਿੱਸਾ ਰੂਸੀ ਤਕਨਾਲੋਜੀ ’ਤੇ ਅਧਾਰਤ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ