Thursday, April 23, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ

ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ

23 ਅਪ੍ਰੈਲ, 2026 06:48 PM

ਖਰੜ (ਪ੍ਰੀਤ ਪੱਤੀ) : ਓਮ ਇਨਕਲੇਵ ਵੈਲਫੇਅਰ ਸੋਸਾਇਟੀ ਰਜਿਸਟਰ ਵਿੱਚ ਇੱਕ ਆਮ ਮੀਟਿੰਗ ਹੋਈ ਜਿਸ ਵਿੱਚ ਹਾਜ਼ਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਸੰਜੇ ਮੌਰੀਆ ਅਤੇ ਸਾਬਕਾ ਚੇਅਰਮੈਨ ਸੁਨੀਤਾ ਠਾਕਰ ਅਤੇ ਸੈਕਟਰੀ ਸੁਖਦੇਵ ਸਿੰਘ ਅਤੇ ਜਨਰਲ ਸੈਕਟਰੀ ਗੁਰਵਿੰਦਰ ਸਿੰਘ ਅਤੇ ਕੈਸ਼ੀਅਰ ਮੰਜੂ ਸ਼ਰਮਾ ਅਤੇ ਪਰਮੋਦ ਕੁਮਾਰ ਹਾਜ਼ਰ ਸਨ ਅਤੇ ਉਹਨਾਂ ਸਾਰਿਆਂ ਦੀ ਹਾਜਰੀ ਵਿੱਚ ਸਰਬ ਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਬਣਾਇਆ ਗਿਆ ਅਤੇ ਪਵਨ ਮਨੋਚਾ ਨੇ ਸਾਰਿਆਂ ਦਾ , ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸੁਸਾਇਟੀ ਦਾ ਕੰਮ ਇਮਾਨਦਾਰੀ ਨਾਲ ਕੀਤਾ ਜਾਊਗਾ । ਇੱਕ ਮਤਾ ਇਹ ਵੀ ਪਾਸ ਹੋਇਆ ਕੀ ਸੋਸਾਇਟੀ ਦੀ ਇੱਕ ਆਰਸੀਸੀ ਬਾਊਂਡਰੀ ਵਾਲ ਸਾਰਿਆਂ ਦੇ ਖਰਚੇ ਨਾਲ ਜਲਦੀ ਹੀ ਬਣਾਈ ਜਾਵੇਗੀ ਅਤੇ ਜਲਦੀ ਹੀ ਨਵੇਂ ਗਾਰਡ ਦਾ ਪ੍ਰਬੰਧ ਕੀਤਾ ਜਾਵੇਗਾ ।ਸੋਸਾਇਟੀ ਵਿੱਚ ਜਲਦੀ ਹੀ ਸੁਧਾਰ ਕੀਤਾ ਜਾਏਗਾ।

Have something to say? Post your comment

ਅਤੇ ਪੰਜਾਬ ਖਬਰਾਂ

ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ