Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਓਮ ਇਨਕਲੇਵ ਸੋਸਾਇਟੀ ਖਰੜ ਵਿਖੇ ਕਈ ਸਾਲਾਂ ਤੋਂ ਬਾਰਿਸ਼ਾਂ ਦੇ ਦੌਰਾਨ ਘਰਾਂ ਦੇ ਵਿੱਚ ਬਰਸਾਤੀ ਪਾਣੀ ਨਾ ਵੜਨ ਦਾ ਹੱਲ ਪੱਕਾ ਤੇ ਉਚੇਚੇ ਤੌਰ ਤੇ ਪ੍ਰਸ਼ਾਸਨ ਵਲ੍ਹੋਂ ਕੱਢਿਆ ਜਾਵੇ - ਪਵਨ ਮਨੋਚਾ ਜਿਲਾ ਸੀਨੀਅਰ ਮੀਤ ਪ੍ਰਧਾਨ ਬੀਜੇਪੀ ਮੋਹਾਲੀ

22 ਜੂਨ, 2025 07:13 PM

ਖਰੜ (ਪ੍ਰੀਤ ਪੱਤੀ) : ਭਾਰਤੀ ਜਨਤਾ ਪਾਰਟੀ ਦੇ ਜਿਲਾ ਸੀਨੀਅਰ ਮੀਤ ਪ੍ਰਧਾਨ ਮੋਹਾਲੀ ਪਵਨ ਮਨੋਚਾ ਵੱਲੋਂ ਪ੍ਰਸ਼ਾਸਨ ਕੋਲੋਂ ਕਈ ਸਾਲਾਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਓਮ ਇਨਕਲਾਬ ਸੋਸਾਇਟੀ ਨਿੱਜਰ ਚੌਕ ਵਿਖੇ ਕਈ ਸਾਲਾਂ ਤੋਂ ਘਰਾਂ ਦੇ ਵਿੱਚ ਬਰਸਾਤ ਪੈਣ ਦੇ ਕਾਰਨ ਤੇ ਹੋਰ ਪਿੰਡਾਂ ਦਾ ਪਾਣੀ ਕਈ ਸਾਲਾਂ ਤੋਂ ਤਿੰਨ ਤਿੰਨ ਫੁੱਟ ਘਰ ਵਿੱਚ ਪਾਣੀ ਵੜ ਜਾਂਦਾ ਹੈ ਜਿਸ ਦੇ ਕਾਰਨ ਖਾਣ ਪੀਣ ਦਾ ਸਮਾਨ ਅਤੇ ਗਰਾਊਂਡ ਫਲੋਰ ਵਿੱਚ ਬੈਡ,ਸੋਫੇ ਹਰੇਕ ਸਾਲ ਖਰਾਬ ਹੋ ਜਾਂਦੇ ਹਨ ਪਰ ਪ੍ਰਸ਼ਾਸਨ ਇਸ ਵੱਲ ਕਦੇ ਵੀ ਉਚੇਚੇ ਤੌਰ ਤੇ ਧਿਆਨ ਨਹੀਂ ਦੇ ਰਿਹਾ ਕਿਉਂਕਿ ਜਦੋਂ ਤਿੰਨ ਤਿੰਨ ਚਾਰ ਚਾਰ ਫੁੱਟ ਪਾਣੀ ਘਰਾਂ ਵਿੱਚ ਆਇਆ ਹੁੰਦਾ ਹੈ ਹਰੇਕ ਸਾਲ ਐਸ.ਡੀ.ਐਮ. ਸਾਹਿਬ, ਈ.ਓ. ਸਾਹਿਬ ਅਤੇ ਕਮੇਟੀ ਦੇ ਕਰਮਚਾਰੀ ਦੇਖ ਕੇ ਚਲੇ ਜਾਂਦੇ ਹਨ ਕਿ ਅਗਲੇ ਸਾਲ ਨੂੰ ਇਸ ਦਾ ਪ੍ਰਬੰਧ ਕੀਤਾ ਜਾਵੇਗਾ ਕਿ ਪਾਣੀ ਅਗਲੀ ਵਾਰ ਨਹੀਂ ਆਵੇਗਾ ਜਦੋਂ ਕਿ ਪਹਿਲਾਂ ਤਾਂ ਖਾਲੀ ਦੇਸੂਮਾਜਰੇ ਦਾ ਹੀ ਪਾਣੀ ਆਉਂਦਾ ਸੀ ਹੁਣ ਹਾਈਵੇ ਦਾ ਪਾਣੀ ਵੀ ਇਸ ਸੋਸਾਇਟੀ ਦੇ ਨੇੜੇ ਹੀ ਗੇੜ ਦਿੱਤਾ ਗਿਆ ਹੈ ਉਹ ਸਾਰਾ ਪਾਣੀ ਥੋੜੀ ਬਾਰਿਸ਼ ਪੈਣ ਕਾਰਨ ਓਮ ਇਨਕਲਾਬ ਵਿੱਚ ਵੜ ਜਾਂਦਾ ਹੈ ।ਇਸਦਾ ਵਾਰ ਵਾਰ ਐਸ.ਡੀ.ਐਮ. ਸਾਹਿਬ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਅਤੇ ਦੋ ਸਾਲਾਂ ਵਿਚ ਹਰ ਵਾਰ ਸਾਨੂੰ ਭਰੋਸਾ ਦਵਾਇਆ ਗਿਆ ਕਿ ਇਸ ਦਾ ਬਜਟ ਪਾਸ ਹੋ ਚੁੱਕਾ ਹੈ। ਪ੍ਰੰਤੂ ਨਾ ਹੀ ਅਜੇ ਕੋਈ ਕੰਮ ਸ਼ੁਰੂ ਕੀਤਾ ਨਾ ਹੀ ਅੱਗੇ ਕੋਈ ਇਸਦਾ ਹੱਲ ਕੱਢਿਆ ਜਾ ਰਿਹਾ ਹੈ ਲੇਕਿਨ ਸਮੱਸਿਆ ਦਿਨ ਪ੍ਰਤੀ ਦਿਨ ਵੱਧਦੀ ਹੀ ਜਾ ਰਹੀ ਹੈ ਹੁਣ ਜੋ ਕਿ ਦੇਸੂਮਾਜਰੇ ਦੀ ਪੁਲੀ ਰਾਹੀ ਪਾਰਸ ਇਨਕਲੇਵ ਅਤੇ ਪਾਲਮ ਇਨਕਲੇਵ ਦਾ ਪਾਣੀ ਵੀ ਆ ਰਿਹਾ ਹੈ । ਮੇਰੀ ਪ੍ਰਸ਼ਾਸਨ ਅੱਗੇ ਬੇਨਤੀ ਹੈ ਕਿ ਇਸ ਵਾਰ ਇਸਦਾ ਜਲਦ ਤੋਂ ਜਲਦ ਧਿਆਨ ਕੀਤਾ ਜਾਵੇ ਸਾਨੂੰ ਆਪਣੀਆਂ ਬਿਲਡਿੰਗਾਂ ਦਾ ਬਹੁਤ ਹੀ ਡਰ ਹੈ ਕਿਉਂਕਿ ਪਾਣੀ ਹਮੇਸ਼ਾ ਹੀ ਦੋ ਦੋ ਫੁੱਟ ਬਿਲਡਿੰਗਾਂ ਵਿੱਚ ਖੜਾ ਰਹਿੰਦਾ ਹੈ ਕਈ ਸਾਲਾਂ ਤੋਂ ਪ੍ਰਸ਼ਾਸਨ ਆ ਕੇ ਚੱਕਰ ਲਗਾ ਕੇ ਚਲ ਜਾਂਦਾ ਹੈ ਲੇਕਿਨ ਪ੍ਰਸ਼ਾਸਨ ਵੱਲੋਂ , ਨਗਰ ਕੌਂਸਲ ਖਰੜ ਵੱਲੋਂ ਨਾਹੀ ਨੈਸ਼ਨਲ ਹਾਈਵੇ ਵਲੋਂ ਇਸ ਸੋਸਾਇਟੀ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਜਾਂਦਾ।

ਉਨ੍ਹਾਂ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਬਰਸਾਤਾਂ ਦੌਰਾਨ ਓਮ ਇਨਕਲੇਵ ਵਿਚ ਕਿਸੇ ਵੀ ਨਾਗਰਿਕ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਤਾਂ , ਇਸ ਦੀ ਜਿੰਮੇਵਾਰੀ ਸਿੱਧੀ ਤੌਰ ਤੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਉੱਤੇ ਹੋਵੇਗੀ। ਜੇਕਰ ਹੁਣ ਥੋੜੇ ਦਿਨਾਂ ਵਿੱਚ ਇਸ ਸੋਸਾਇਟੀ ਵੱਲ ਧਿਆਨ ਨਾ ਦਿੱਤਾ ਤਾਂ ਪ੍ਰਸ਼ਾਸਨ ਦੇ ਖਿਲਾਫ ਹਾਈ ਕੋਰਟ ਵਿੱਚ ਰਿੱਟ ਪਾ ਦਿੱਤੀ ਜਾਵੇਗੀ ਜਿਸ ਦੇ ਵਿੱਚ ਪਾਰਟੀਆਂ ਐਸ.ਡੀ.ਐਮ. ਸਾਹਿਬ , ਈ.ਓ. ਸਾਹਿਬ ਨਗਰ ਕੌਂਸਲ ਖਰੜ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਬਣਾਇਆ ਜਾਵੇਗਾ ਕਿਉਂਕਿ ਪਾਣੀ ਵੀ ਇਨਾ ਜਿਆਦਾ ਹਰ ਵਕਤ ਖੜਾ ਰਹਿੰਦਾ ਹੈ ਜਿਸ ਦੇ ਕਾਰਨ ਮੱਛਰ ਅਤੇ ਹੋਰ ਵੀ ਜ਼ਹਿਰੀਲੇ ਜਾਨਵਰ ਉੱਥੇ ਹਰ ਵਕਤ ਮੌਜੂਦ ਰਹਿੰਦੇ ਹਨ । ਕਿਰਪਾ ਕਰਕੇ ਜਲਦ ਤੋ ਜਲਦ ਇਸ ਵੱਲ ਧਿਆਨ ਦਿੱਤਾ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ