Tuesday, March 17, 2026
BREAKING
ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ ਜੰਗ ਵਿਚਾਲੇ ਅਹਿਮ ਖ਼ਬਰ ; ਇਜ਼ਰਾਈਲ ਨੇ ਮਾਰ 'ਤਾ ਈਰਾਨ ਦੀ ਬਾਸੀਜ ਫੋਰਸ ਦਾ ਮੁਖੀ ! ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ; ਸੁੱਖੂ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼ ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਕੀਤੀ ਖਾਰਜ

ਰਾਸ਼ਟਰੀ

ਔਰਤਾਂ ਨੂੰ ਮਿਲੇਗੀ 3 ਮਹੀਨੇ ਦੀ ਛੁੱਟੀ ! ਸੁਪਰੀਮ ਕੋਰਟ ਨੇ ਬੱਚਾ ਗੋਦ ਲੈਣ ਦੇ ਮਾਮਲੇ 'ਚ ਸੁਣਾ'ਤਾ ਵੱਡਾ ਫ਼ੈਸਲਾ

17 ਮਾਰਚ, 2026 06:22 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਬੱਚੇ ਨੂੰ ਗੋਦ ਲੈਣਾ ਪ੍ਰਜਨਨ ਖੁਦਮੁਖਤਿਆਰੀ ਦੇ ਅਧਿਕਾਰ ਦਾ ਹਿੱਸਾ ਹੈ ਅਤੇ ਇਸ ਦੇ ਨਾਲ ਉਸ ਨੇ ਮੰਗਲਵਾਰ ਨੂੰ ਉਸ ਕਾਨੂੰਨ ਨੂੰ ਰੱਦ ਕਰ ਦਿੱਤਾ, ਜਿਸ 'ਚ ਕਿਹਾ ਗਿਆ ਸੀ ਕਿ ਕਿਸੇ ਔਰਤ ਨੂੰ ਜਣੇਪਾ ਛੁੱਟੀ ਉਦੋਂ ਮਿਲੇਗੀ, ਜਦੋਂ ਉਹ ਤਿੰਨ ਮਹੀਨੇ ਤੋਂ ਘੱਟ ਉਮਰ ਦੇ ਬੱਚੇ ਨੂੰ ਕਾਨੂੰਨੀ ਰੂਪ ਨਾਲ ਗੋਦ ਲੈਂਦੀ ਹੈ। ਜੱਜ ਜੇ.ਬੀ.  ਪਾਰਦੀਵਾਲਾ ਅਤੇ ਆਰ. ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਗੋਦ ਲੈਣ ਵਾਲੀ ਮਾਂ ਨੂੰ ਬੱਚੇ ਦੀ ਉਮਰ ਦੀ ਪਰਵਾਹ ਕੀਤੇ ਬਿਨਾਂ 12 ਹਫ਼ਤਿਆਂ (3 ਮਹੀਨਿਆਂ) ਦੀ ਜਣੇਪਾ ਛੁੱਟੀ ਮਿਲਣੀ ਚਾਹੀਦੀ ਹੈ।

ਬੈਂਚ ਨੇ ਕਿਹਾ,''2020 ਕੋਡ ਦੀ ਧਾਰਾ 60 (4), ਜੋ ਗੋਦ ਲੈਣ ਵਾਲੀ ਮਾਂ ਲਈ ਜਣੇਪਾ ਲਾਭ ਪ੍ਰਾਪਤ ਕਰਨ ਲਈ ਗੋਦ ਲਏ ਗਏ ਬੱਚੇ ਦੀ ਉਮਰ ਤਿੰਨ ਮਹੀਨਿਆਂ ਤੱਕ ਸੀਮਿਤ ਕਰਦੀ ਹੈ, ਸੰਵਿਧਾਨ ਦੀ ਧਾਰਾ 14 ਅਤੇ 21 ਦੀ ਉਲੰਘਣਾ ਹੈ।'' ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ 'ਪਿਤਰਤਵ ਛੁੱਟੀ' (Paternity Leave) ਨੂੰ ਸਮਾਜਿਕ ਸੁਰੱਖਿਆ ਲਾਭ ਵਜੋਂ ਮਾਨਤਾ ਦੇਣ ਲਈ ਪ੍ਰਬੰਧ ਲਿਆਏ। ਇਹ ਫ਼ੈਸਲਾ ਐਡਵੋਕੇਟ ਹਮਸਾਨੰਦਿਨੀ ਨੰਦੂਰੀ ਵਲੋਂ ਦਾਇਰ ਪਟੀਸ਼ਨ 'ਤੇ ਆਇਆ, ਜਿਸ 'ਚ ਸਮਾਜਿਕ ਸੁਰੱਖਿਆ ਕੋਡ ਦੀ ਧਾਰਾ 60 (4) ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਧਾਰਾ ਦੇ ਅਧੀਨ ਗੋਦ ਲੈਣ ਵਾਲੀ ਮਾਂ ਨੂੰ 12 ਹਫ਼ਤਿਆਂ ਦੀ ਜਣੇਪਾ ਛੁੱਟੀ ਉਦੋਂ ਮਿਲਦੀ ਸੀ, ਜਦੋਂ ਉਹ ਤਿੰਨ ਮਹੀਨਿਆਂ ਤੋਂ ਘੱਟ ਉਮਰ ਦੇ ਬੱਚੇ ਨੂੰ ਗੋਦ ਲੈਂਦੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼

ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼

ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਕੀਤੀ ਖਾਰਜ

ਰਾਹੁਲ ਗਾਂਧੀ ਦੀ 'ਟੀ-ਪਾਰਟੀ' 'ਤੇ ਹੰਗਾਮਾ! ਸੰਸਦ ਦੀਆਂ ਪੌੜੀਆਂ 'ਤੇ ਚਾਹ-ਬਿਸਕੁਟ ਖਾਣ 'ਤੇ ਘਿਰੇ, ਛਿੜੀ ਚਰਚਾ

ਰਾਹੁਲ ਗਾਂਧੀ ਦੀ 'ਟੀ-ਪਾਰਟੀ' 'ਤੇ ਹੰਗਾਮਾ! ਸੰਸਦ ਦੀਆਂ ਪੌੜੀਆਂ 'ਤੇ ਚਾਹ-ਬਿਸਕੁਟ ਖਾਣ 'ਤੇ ਘਿਰੇ, ਛਿੜੀ ਚਰਚਾ

ਚੋਣ ਕਮਿਸ਼ਨ ਨੇ ਪੱਛਮੀ ਬੰਗਾਲ 'ਚ 19 ਸੀਨੀਅਰ ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੋਣ ਕਮਿਸ਼ਨ ਨੇ ਪੱਛਮੀ ਬੰਗਾਲ 'ਚ 19 ਸੀਨੀਅਰ ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਆੜ੍ਹਤੀਆਂ ਤੇ ਸਹਿਕਾਰੀ ਸਭਾਵਾਂ ਦੀ 'ਬੱਲੇ-ਬੱਲੇ'! ਕੇਂਦਰ ਨੇ ਕਣਕ-ਝੋਨੇ ਦੀ ਖਰੀਦ 'ਤੇ ਵਧਾਇਆ ਕਮਿਸ਼ਨ

ਆੜ੍ਹਤੀਆਂ ਤੇ ਸਹਿਕਾਰੀ ਸਭਾਵਾਂ ਦੀ 'ਬੱਲੇ-ਬੱਲੇ'! ਕੇਂਦਰ ਨੇ ਕਣਕ-ਝੋਨੇ ਦੀ ਖਰੀਦ 'ਤੇ ਵਧਾਇਆ ਕਮਿਸ਼ਨ

ਕਾਬੁਲ ਦੇ ਹਸਪਤਾਲ 'ਤੇ ਹੋਏ ਪਾਕਿਸਤਾਨੀ ਹਮਲੇ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ ! ਦੱਸਿਆ 'ਅਣਮਨੁੱਖੀ'

ਕਾਬੁਲ ਦੇ ਹਸਪਤਾਲ 'ਤੇ ਹੋਏ ਪਾਕਿਸਤਾਨੀ ਹਮਲੇ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ ! ਦੱਸਿਆ 'ਅਣਮਨੁੱਖੀ'

ਰਾਜ ਸਭਾ MP ਬਣਨ ਮਗਰੋਂ ਨਿਤੀਸ਼ ਕੁਮਾਰ ਦੀ ਤਨਖਾਹ 'ਚ ਕਟੌਤੀ! ਸਹੂਲਤਾਂ 'ਚ ਹੋਵੇਗਾ ਬਦਲਾਅ

ਰਾਜ ਸਭਾ MP ਬਣਨ ਮਗਰੋਂ ਨਿਤੀਸ਼ ਕੁਮਾਰ ਦੀ ਤਨਖਾਹ 'ਚ ਕਟੌਤੀ! ਸਹੂਲਤਾਂ 'ਚ ਹੋਵੇਗਾ ਬਦਲਾਅ

ਬਣ ਗਈ ਸਹਿਮਤੀ! ਲੋਕ ਸਭਾ ਦੇ 8 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਰੱਦ

ਬਣ ਗਈ ਸਹਿਮਤੀ! ਲੋਕ ਸਭਾ ਦੇ 8 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਰੱਦ

ਕਿਸ਼ਤਵਾੜ ’ਚ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ, ਬਰਫ਼ਬਾਰੀ ’ਚ ਫਸੇ 235 ਵਿਅਕਤੀ ਬਚਾਏ

ਕਿਸ਼ਤਵਾੜ ’ਚ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ, ਬਰਫ਼ਬਾਰੀ ’ਚ ਫਸੇ 235 ਵਿਅਕਤੀ ਬਚਾਏ

ਕੇਰਲ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 47 ਉਮੀਦਵਾਰਾਂ ਦੀ ਪਹਿਲੀ ਸੂਚੀ

ਕੇਰਲ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 47 ਉਮੀਦਵਾਰਾਂ ਦੀ ਪਹਿਲੀ ਸੂਚੀ