Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਔਸ਼ਧੀ ਤੋਂ ਘੱਟ ਨਹੀਂ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ

17 ਅਪ੍ਰੈਲ, 2025 04:56 PM

ਹਲਦੀ, ਜਿਸ ਨੂੰ ਅੰਗਰੇਜ਼ੀ ’ਚ Turmeric ਕਿਹਾ ਜਾਂਦਾ ਹੈ, ਭਾਰਤੀ ਰਸੋਈ ਦਾ ਅਟੁੱਟ ਹਿੱਸਾ ਹੈ। ਇਹ ਸਿਰਫ਼ ਖਾਣੇ ਨੂੰ ਸੁਆਦ ਅਤੇ ਰੰਗ ਹੀ ਨਹੀਂ ਦਿੰਦੀ, ਸਗੋਂ ਸਦੀਆਂ ਤੋਂ ਆਯੁਰਵੇਦ ਅਤੇ ਲੋਕ ਚਿਕਿਤਸਾ ’ਚ ਵੀ ਆਪਣੀ ਥਾਂ ਬਣਾਈ ਹੋਈ ਹੈ। ਹਲਦੀ ਦੇ ਅੰਦਰ ਮੌਜੂਦ "ਕੁਰਕੁਮਿਨ" (Curcumin) ਨਾਮਕ ਤੱਤ ਇਸ ਨੂੰ ਇਕ ਸ਼ਕਤੀਸ਼ਾਲੀ ਔਸ਼ਧੀ ਬਣਾਉਂਦਾ ਹੈ। ਇਹ ਤੱਤ ਸਰੀਰ ’ਚ ਸੋਜ, ਇਨਫੈਕਸ਼ਨ, ਜ਼ਖਮ ਅਤੇ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਇਲਾਜ ’ਚ ਸਹਾਇਕ ਹੁੰਦਾ ਹੈ। ਰੋਜ਼ਾਨਾ ਜੀਵਨ ’ਚ ਹਲਦੀ ਦੀ ਵਰਤੋਂ ਸਿਰਫ਼ ਸਿਹਤ ਨਹੀਂ, ਸਗੋਂ ਸੁੰਦਰਤਾ ਅਤੇ ਰੋਗ-ਪ੍ਰਤੀਰੋਧਕ ਤਾਕਤ ਵਧਾਉਣ ’ਚ ਵੀ ਬਹੁਤ ਲਾਭਕਾਰੀ ਸਾਬਤ ਹੁੰਦੀ ਹੈ।

ਸੋਜ ਨੂੰ ਘਟਾਉਂਦੀ ਹੈ
- ਹਲਦੀ ਸਰੀਰ ’ਚ ਹੋਣ ਵਾਲੀ ਸੋਜ ਨੂੰ ਘਟਾਉਂਦੀ ਹੈ, ਜੋ ਕਿ ਅਰਥਰਾਈਟਿਸ, ਗੱਠੀਆ ਅਤੇ ਹੋਰ ਬਿਮਾਰੀਆਂ ’ਚ ਲਾਭਦਾਇਕ ਹੈ।

ਐਂਟੀ-ਆਕਸੀਡੈਂਟ ਗੁਣ
- ਇਹ ਫ੍ਰੀ ਰੈਡੀਕਲਸ ਨਾਲ ਲੜ ਕੇ ਸੈੱਲ ਨੂੰ ਨੁਕਸਾਨ ਹੋਣ ਤੋਂ ਬਚਾਉਂਦੀ ਹੈ, ਜਿਸ ਨਾਲ ਝੁਰੜੀਆਂ, ਬੁਢਾਪਾ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ।

ਹਾਜ਼ਮੇ ਨੂੰ ਮਜ਼ਬੂਤ ਕਰਦੈ
- ਹਲਦੀ ਹਾਜ਼ਮੇ ਨੂੰ ਸੁਧਾਰਦੀ ਹੈ ਤੇ ਗੈਸ, ਅਜੀਰਨ ਅਤੇ ਅਨਾਜ ਹਜ਼ਮ ਕਰਨ ਦੀ ਸਮੱਸਿਆ ’ਚ ਫਾਇਦਾ ਦਿੰਦੀ ਹੈ।

ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦੀ ਹੈ
- ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਰੋਗ-ਪ੍ਰਤੀਰੋਧਕ ਤਾਕਤ ਵਧਦੀ ਹੈ।

ਸਕਿਨ ਲਈ ਲਾਭਕਾਰੀ
- ਹਲਦੀ ਚਿਹਰੇ ’ਤੇ ਲਗਾਉਣ ਜਾਂ ਖਾਣ ਨਾਲ ਸਕਿਨ ਚਮਕਦਾਰ ਅਤੇ ਨਿਰੋਗ ਬਣਦੀ ਹੈ। ਇਹ ਮੁਹਾਸਿਆਂ ਅਤੇ ਝਾਈਆਂ ਤੋਂ ਵੀ ਬਚਾਉਂਦੀ ਹੈ।

ਜਖਮ ਭਰਨ ’ਚ ਸਹਾਇਕ
- ਹਲਦੀ ’ਚ ਕੁਦਰਤੀ ਐਂਟੀ-ਸੈਪਟਿਕ ਗੁਣ ਹੁੰਦੇ ਹਨ ਜੋ ਜ਼ਖਮ ਤੇ ਲਗਾਉਣ ਜਾਂ ਖਾਣ ਨਾਲ ਜਲਦੀ ਠੀਕ ਹੋ ਜਾਂਦੇ ਹਨ।

ਲਿਵਰ ਦੀ ਕਰਦੀ ਹੈ ਸਫਾਈ
- ਇਹ ਲਿਵਰ ਤੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ’ਚ ਮਦਦ ਕਰਦੀ ਹੈ।

ਹਾਰਟ ਦੀ ਸਿਹਤ ਲਈ ਵਧੀਆ
- ਹਲਦੀ ਖੂਨ ਦੀ ਗਤੀਵਿਧੀ ਨੂੰ ਸੁਧਾਰ ਕੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਕਰਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ