Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਅ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ – ਡਾ. ਸੁਖਜਿੰਦਰ ਸਿੰਘ ਬਾਜਵਾ

23 ਫ਼ਰਵਰੀ, 2026 04:59 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਲਗਭਗ 50 ਹਜ਼ਾਰ ਹੈਕਟੇਅਰ ਰਕਬੇ ਤੇ  ਕਣਕ ਦੀ ਫਸਲ ਦੀ ਕਾਸ਼ਤ ਕੀਤੀ ਜਾਂਦੀ ਹੈ। ਕਣਕ ਦੀ ਫਸਲ ਦਾ ਚੰਗਾ ਝਾੜ ਅਨਾਜ ਦੇ ਉਤਪਾਦਨ ਵਿੱਚ ਵਾਧਾ ਕਰਦਾ ਹੈ ਅਤੇ ਕਿਸਾਨ ਦੀ ਆਰਥਿਕ ਹਾਲਤ ਸੁਧਾਰ ਕੇ ਕਿਸਾਨੀ ਜੀਵਨ ਵਿੱਚ ਖੁਸ਼ਹਾਲੀ ਲਿਆਉਂਦਾ ਹੈ । ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਵੇਖਣ ਨੂੰ ਆਇਆ ਹੈ ਅਤੇ ਕਣਕ ਦੇ ਦਾਣੇ ਭਰਨ ਸਮੇਂ ਵੱਧ ਰਹੇ ਤਾਪਮਾਨ ਤੋਂ ਬਚਾਉਣ ਲਈ ਅਤੇ ਝਾੜ ਵਧਾਉਣ ਲਈ ਯੋਗ ਯਤਨ ਕਰਨ ਸਬੰਧੀ ਜਾਗਰੂਕਤਾ ਦੇ ਮੱਦੇਨਜ਼ਰ ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਐੱਸ.ਏ.ਐੱਸ.ਨਗਰ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਦੇ ਬਚਾਅ ਅਤੇ ਵੱਧ ਝਾੜ ਲੈਣ ਲਈ ਦੋ ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ 2 ਪ੍ਰਤੀਸ਼ਤ ਪੋਟਾਸੀਅਮ ਨਾਈਟਰੇਟ ( 13:00:45) ਭਾਵ 4 ਕਿਲੋ ਪੋਟਾਸੀਅਤ ਨਾਈਟਰੇਟ ਨੂੰ 200 ਲਿਟਰ ਪਾਣੀ ਵਿੱਚ ਘੋਲ ਕਿ ਇਕ ਸਪਰੇ ਕਣਕ ਦਾ ਗੋਬ ਵਾਲਾ ਪੱਤਾ ਨਿਕਲਣ ਤੇ ਦੂਜਾ ਸਪਰੇਅ ਬੂਰ ਪੈਣ ਸਮੇਂ ਕਰਨਾ ਚਾਹੀਦਾ ਹੈ, ਜਿਸ ਨਾਲ ਕਣਕ ਦੇ ਝਾੜ ਅਤੇ ਤਾਪਮਾਨ ਦਾ ਅਸਰ ਘੱਟ ਹੋਵੇਗਾ ਅਤੇ ਫਸਲ ਦੀ ਉਪਜ ਵੀ ਵਧੀਆ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆਉਦੀ ਹੈ ਤਾਂ ਉਹ  ਜ਼ਿਲ੍ਹੇ ਵਿੱਚ ਕੰਮ ਕਰ ਰਹੇ ਦਫਤਰ  ਬਲਾਕ ਖੇਤੀਬਾੜੀ ਅਫਸਰ ਖਰੜ, ਮਾਜਰੀ ਅਤੇ ਡੇਰਾਬਸੀ ਨਾਲ ਸੰਪਰਕ ਕਰ ਸਕਦੇ ਹਨ। ਜਿੱਥੇ ਖੇਤੀ ਮਾਹਿਰ ਉਨ੍ਹਾਂ ਦੀ ਸੇਵਾ ਲਈ ਹਾਜ਼ਰ ਰਹਿੰਦੇ ਹਨ ਅਤੇ ਉਨ੍ਹਾਂ ਦੀ ਸਲਾਹ ਨਾਲ ਵਧੀਆ ਫਸਲਾਂ ਦੇ ਝਾੜ ਲੈਣ ਤੇ ਮੌਸਮ ਦੇ ਬਦਾਲਅ ਨਾਲ ਹੋਣ ਵਾਲੇ ਨੁਕਸਾਨ  ਦੇ ਨਾਲ ਨਾਲ ਬੇਲੋੜੀਆਂ ਸਪਰੇਆਂ ਦੇ ਵਾਧੂ ਆਰਥਿਕ ਬੋਝ ਤੋਂ ਬਚਾਅ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ