Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

01 ਅਪ੍ਰੈਲ, 2026 07:16 PM

ਗੁਰਦਾਸਪੁਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਕਣਕ ਦੀ ਫ਼ਸਲ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਗਾਉਣ ‘ਤੇ ਰੋਕ ਲਗਾਈ ਹੈ।

ਉਨ੍ਹਾਂ ਕਿਹਾ ਕਿ ਸਾਲ 2026 ਦੌਰਾਨ ਕਣਕ (ਹਾੜੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਅਤੇ ਆਮ ਤੌਰ ‘ਤੇ ਦੇਖਿਆ ਗਿਆ ਹੈ ਕਿ ਕਈ ਕਿਸਾਨ ਕਟਾਈ ਮਗਰੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਅੱਗ ਲੱਗਣ ਨਾਲ ਮਿੱਟੀ ਦੀ ਉੱਪਰੀ ਸਤ੍ਹਾ ‘ਚ ਮੌਜੂਦ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ ਅਤੇ ਆਲੇ-ਦੁਆਲੇ ਖੜੀ ਫ਼ਸਲ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।

ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਨਾੜ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆ ਸੜਕਾਂ ‘ਤੇ ਦਿੱਖ ਘੱਟ ਕਰ ਦਿੰਦਾ ਹੈ, ਜਿਸ ਕਾਰਨ ਵੱਡੇ ਸੜਕੀ ਹਾਦਸੇ ਵਾਪਰਨ ਦਾ ਖ਼ਤਰਾ ਬਣ ਜਾਂਦਾ ਹੈ ਅਤੇ ਕਈ ਵਾਰ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚ ਅੱਗ ਫੈਲਣ ਅਤੇ ਝਗੜਿਆਂ ਦੇ ਮਾਮਲੇ ਵੀ ਪੈਦਾ ਹੋ ਸਕਦੇ ਹਨ। ਇਹ ਹੁਕਮ 1 ਅਪ੍ਰੈਲ ਤੋਂ 10 ਜੂਨ 2026 ਤੱਕ ਲਾਗੂ ਰਹੇਗਾ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ