Tuesday, May 05, 2026
BREAKING
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ ਪੀਯੂ ਵਿੱਚ ਤ੍ਰੈ-ਭਾਸ਼ੀ ਏ.ਆਈ–ਐਮ.ਐਲ ਸ਼ਬਦਾਵਲੀ ‘ਤੇ ਮਾਹਿਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ ਡਿੱਗਾ Gold ਪਾਕਿਸਤਾਨ ਦਾ ਵੱਡਾ ਕਬੂਲਨਾਮਾ! 'ਆਪਰੇਸ਼ਨ ਸਿੰਦੂਰ' ਦੌਰਾਨ ਹਾਫਿਜ਼ ਤੇ ਮਸੂਦ ਲਈ ਪਾਕਿ ਫੌਜ ਨੇ ਲੜੀ ਸੀ ਜੰਗ Trump ਦੀ ਧਮਕੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : Sensex-Nifty ਦੋਵੇਂ ਡਿੱਗ ਕੇ ਹੋਏ ਬੰਦ ਪੱਛਮੀ ਬੰਗਾਲ 'ਚ BJP ਨੇ ਅਮਿਤ ਸ਼ਾਹ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ! ਨੱਢਾ ਤੇ CM ਸੈਣੀ ਬਾਰੇ ਵੀ ਹੋਇਆ ਐਲਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਪੰਜਾਬ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

05 ਮਈ, 2026 06:27 PM

ਜਲਾਲਾਬਾਦ : ਥਾਣਾ ਅਮੀਰ ਖ਼ਾਸ ਅਤੇ ਵੈਰੋਕੇ ਪੁਲਸ ਨੇ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਪੀ. ਐੱਸ. ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਜੇ. ਈ. ਪੀ. ਪੀ. ਸੀ. ਬੀ. ਸਬ ਡਵੀਜ਼ਨ ਜਲਾਲਾਬਾਦ ਵੱਲੋਂ ਇੱਕ ਪੱਤਰ ਰਾਹੀਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਿਰਵੈਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਘਾਂਗਾ ਕਲਾਂ ਨੇ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਮਾਨਯੋਗ ਡਿਪਟੀ ਕਮਿਸ਼ਨਰ ਫਾਜ਼ਿਲਕਾ ਜੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਾਂਚ ਅਧਿਕਾਰੀ ਪੀ. ਐੱਸ. ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਜੇ. ਈ. ਪੀ. ਪੀ. ਸੀ. ਬੀ. ਸਬ ਡਵੀਜ਼ਨ ਜਲਾਲਾਬਾਦ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੁਭਾਸ਼ ਚੰਦਰ ਪੁੱਤਰ ਕਸ਼ਮੀਰ ਚੰਦਰ ਵਾਸੀ ਚੱਕ ਕਾਠਗੜ੍ਹ ਨੇ ਆਪਣੇ ਖੇਤ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੈ।

ਜਾਂਚ ਅਧਿਕਾਰੀ ਐੱਸ. ਆਈ. ਗੈਵਿਸ਼ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੰਤ ਸਿੰਘ ਨਹਿਰੀ ਪਟਵਾਰੀ ਨੋਡਲ ਅਫ਼ਸਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਗੁਰਦੀਪ ਸਿੰਘ, ਗੁਰਦਿਆਲ ਸਿੰਘ, ਚਿਮਨ ਸਿੰਘ ਅਤੇ ਮੋਹਿੰਦਰ ਸਿੰਘ ਵਾਸੀ ਕਾਠਗੜ੍ਹ ਨੇ ਆਪਣੇ ਖੇਤ ਵਿੱਚ ਪਰਾਲੀ ਦੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਾਂਚ ਅਧਿਕਾਰੀ ਲੇਡੀ ਸਹਾਇਕ ਥਾਣੇਦਾਰ ਸੰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕ ਸਿੰਘ ਨੋਡਲ ਅਫ਼ਸਰ ਪੀ. ਐੱਸ. ਪੀ. ਸੀ. ਐੱਲ. ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਸਤਨਾਮ ਰਾਏ ਪੁੱਤਰ ਮਾਘਾ ਰਾਮ ਵਾਸੀ ਲੱਖੋਵਾਲੀ ਨੇ ਆਪਣੇ ਖੇਤ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਸ ਵੱਲੋਂ ਉਕਤ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ

ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।