Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਕਪਿਲ ਸ਼ਰਮਾ ਨੇ ਭੋਪਾਲ ਦੇ ਭੋਜਪੁਰ ਸ਼ਿਵ ਮੰਦਰ 'ਚ ਟੇਕਿਆ ਮੱਥਾ

09 ਮਾਰਚ, 2025 07:19 PM

ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਹਾਲ ਹੀ ਵਿੱਚ ਇੱਕ ਅਧਿਆਤਮਿਕ ਯਾਤਰਾ 'ਤੇ ਨਿਕਲੇ ਅਤੇ ਭੋਪਾਲ ਦੇ ਇਤਿਹਾਸਕ ਭੋਜਪੁਰ ਸ਼ਿਵ ਮੰਦਰ ਦੇ ਦਰਸ਼ਨ ਕੀਤੇ। ਕਪਿਲ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਪਵਿੱਤਰ ਯਾਤਰਾ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ, ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਅਧਿਆਤਮਿਕ ਯਾਤਰਾ ਦੀ ਝਲਕ ਵੇਖਣ ਨੂੰ ਮਿਲੀ।

ਭੋਜਪੁਰ ਸ਼ਿਵ ਮੰਦਰ ਵਿੱਚ ਨਤਮਸਤ ਹੋਏ ਕਪਿਲ ਸ਼ਰਮਾ
ਕਪਿਲ ਸ਼ਰਮਾ ਨੇ ਇਸ ਪ੍ਰਾਚੀਨ ਮੰਦਰ ਦੀ ਸ਼ਾਨਦਾਰ ਆਰਕੀਟੈਕਚਰ ਦੀ ਪ੍ਰਸ਼ੰਸਾ ਕੀਤੀ ਅਤੇ ਉੱਥੇ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ। ਇਸ ਦੌਰਾਨ, ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਮੰਦਰ ਵਿੱਚ ਇਕੱਠੀ ਹੋ ਗਈ, ਜੋ ਕਾਮੇਡੀਅਨ ਦੀ ਇੱਕ ਝਲਕ ਪਾਉਣ ਲਈ ਉਤਸ਼ਾਹਿਤ ਦਿਖਾਈ ਦੇ ਰਹੇ ਸਨ।

11ਵੀਂ ਸਦੀ ਵਿੱਚ ਰਾਜਾ ਭੋਜ ਦੁਆਰਾ ਬਣਾਇਆ ਗਿਆ ਭੋਜਪੁਰ ਸ਼ਿਵ ਮੰਦਰ, ਭਾਰਤੀ ਸੱਭਿਆਚਾਰ ਅਤੇ ਆਰਕੀਟੈਕਚਰ ਦੀ ਇੱਕ ਸ਼ਾਨਦਾਰ ਉਦਾਹਰਣ ਹੈ। ਕਪਿਲ ਨੇ ਆਪਣੀ ਪੋਸਟ ਵਿੱਚ ਲਿਖਿਆ, 'ਮੈਂ ਭੋਪਾਲ ਦੇ ਭੋਜਪੁਰ ਸ਼ਿਵ ਮੰਦਰ ਤੋਂ ਤੁਹਾਨੂੰ ਸਾਰਿਆਂ ਨੂੰ ਆਸ਼ੀਰਵਾਦ ਭੇਜ ਰਿਹਾ ਹਾਂ। ਇਹ ਮੰਦਰ 11ਵੀਂ ਸਦੀ ਵਿੱਚ ਰਾਜਾ ਭੋਜ ਦੁਆਰਾ ਬਣਾਇਆ ਗਿਆ ਸੀ ਅਤੇ ਇਹ ਇੱਕ ਆਰਕੀਟੈਕਚਰਲ ਮਾਸਟਰਪੀਸ ਹੈ। ਜੇ ਤੁਸੀਂ ਭੋਪਾਲ ਜਾਂਦੇ ਹੋ ਤਾਂ ਇੱਥੇ ਜ਼ਰੂਰ ਜਾਓ... ਹਰ ਹਰ ਮਹਾਦੇਵ।'

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !