Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ 'ਤੇ ਰਾਹੁਲ ਦਾ ਹਮਲਾ, 'ਚੋਣ ਰਾਹਤ ਖ਼ਤਮ, ਹੁਣ ਮਹਿੰਗਾਈ ਦੀ ਮਾਰ'

01 ਮਈ, 2026 05:56 PM

ਨਵੀਂ ਦਿੱਲੀ : ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਕਿਹਾ ਕਿ ਉਨ੍ਹਾਂ ਨੇ ਪਹਿਲੇ ਹੀ ਚਿਤਾਵਨੀ ਦਿੱਤੀ ਸੀ ਕਿ ਚੋਣਾਂ ਖਤਮ ਹੁੰਦੇ ਹੀ ਮਹਿੰਗਾਈ ਵਧੇਗੀ ਅਤੇ ਹੁਣ ਉਹੀ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ ਇਕ ਹੀ ਦਿਨ 'ਚ 993 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨੂੰ ਉਨ੍ਹਾਂ ਨੇ 'ਚੋਣ ਬਿੱਲ' ਕਰਾਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਫਰਵਰੀ ਤੋਂ ਹੁਣ ਤੱਕ ਸਿਲੰਡਰ ਦੀ ਕੀਮਤ 1,380 ਰੁਪਏ ਤੱਕ ਵਧ ਚੁੱਕੇ ਹਨ, ਜੋ ਸਿਰਫ਼ 3 ਮਹੀਨਿਆਂ 'ਚ ਕਰੀਬ 81 ਫੀਸਦੀ ਦਾ ਵਾਧਾ ਹੈ।

ਕਾਂਗਰਸ ਨੇਤਾ ਨੇ ਕਿਹਾ ਕਿ ਇਸ ਵਾਧੇ ਦਾ ਸਿੱਧਾ ਅਸਰ ਛੋਟੇ ਕਾਰੋਬਾਰੀਆਂ ਅਤੇ ਆਮ ਲੋਕਾਂ 'ਤੇ ਪਵੇਗਾ। 'ਚਾਹਵਾਲਾ, ਢਾਬਾ, ਹੋਟਲ, ਬੇਕਰੀ ਅਤੇ ਹਲਵਾਈ ਸਾਰਿਆਂ ਦੀ ਰਸੋਈ 'ਤੇ ਇਸ ਦਾ ਬੋਝ ਵਧੇਗਾ ਅਤੇ ਇਸ ਦਾ ਅਸਰ ਆਮ ਜਨਤਾ ਦੀ ਥਾਲੀ 'ਤੇ ਦਿਖਾਈ ਦੇਵੇਗਾ। ਰਾਹੁਲ ਗਾਂਧੀ ਨੇ ਅੱਗੇ ਸ਼ੱਕ ਜਤਾਇਆ ਕਿ ਗੈਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੀ ਵਾਧਾ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਸਸਤਾ ਸੀ, ਉਦੋਂ ਸਰਕਾਰ ਨੇ ਮੁਨਾਫ਼ਾ ਕਮਾਇਆ ਅਤੇ ਹੁਣ ਕੀਮਤਾਂ ਵਧਣ 'ਤੇ ਇਸ ਦਾ ਬੋਝ ਆਮ ਜਨਤਾ 'ਤੇ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਯਾਦ ਦਿਵਾਇਆ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਨੇ ਮਹਿੰਗਾਈ ਵਧਣ ਦੀ ਗੱਲ ਕਹੀ ਸੀ। 29 ਅਪ੍ਰੈਲ ਤੋਂ ਬਾਅਦ ਦੇਖੋ ਪੈਟਰੋਲ, ਡੀਜ਼ਲ ਸਭ ਮਹਿੰਗਾ ਹੋਵੇਗਾ। ਕਾਂਗਰਸ ਆਗੂ ਨੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ 'ਸਰਕਾਰ ਸਸਤੇ ਦਾ ਫਾਇਦ ਖੁਦ ਚੁੱਕਦੀ ਹੈ ਅਤੇ ਮਹਿੰਗਾਈ ਦਾ ਬੋਝ ਜਨਤਾ 'ਤੇ ਪਾਉਂਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ