Monday, March 09, 2026
BREAKING
ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਐਕਸੀਅਨ ਜੋਨੀ ਗਰਗ ਨੇ ਆਪਣਾ ਅਹੁਦਾ ਸੰਭਾਲਿਆ, ਸਟਾਫ ਵੱਲੋਂ ਉਹਨਾਂ ਦਾ ਕੀਤਾ ਗਿਆ ਸਵਾਗਤ ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਪੁਲਿਸ ਲਾਠੀਚਾਰਜ ਅਤੇ ਦਸਤਾਰਾਂ ਦੀ ਬੇਅਦਬੀ ਮਾਮਲੇ ’ਤੇ ਧਾਮੀ ਵੱਲੋਂ ਤਿੱਖੀ ਪ੍ਰਤੀਕਿਰਿਆ PPS ਨਾਭਾ ਦੀ ਹੋਣਹਾਰ ਵਿਦਿਆਰਥਣ ਅਨੰਨਿਆ ਸ਼ਰਮਾ ਨੇ UPSC 'ਚ ਗੱਡਿਆ ਝੰਡਾ, ਦੇਸ਼ ਭਰ 'ਚੋਂ ਹਾਸਲ ਕੀਤਾ 13ਵਾਂ ਰੈਂਕ ਗੜ੍ਹਸ਼ੰਕਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ, ਸੁਖਬੀਰ ਬਾਦਲ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ ਵਿਧਾਨ ਸਭਾ 'ਚ ਗੂੰਜੀ CM ਮਾਨ ਦੀ ਗਰਜ: ‘ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ, ਸਿਹਤ ਸਹੂਲਤਾਂ 'ਚ ਕੈਨੇਡਾ ਨੂੰ ਵੀ ਮਾਤ’ ਪੰਜਾਬ 'ਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਦਿਖਾਏ ਤੇਵਰ, ਅੰਮ੍ਰਿਤਸਰ 'ਚ ਪਾਰਾ 30 ਡਿਗਰੀ ਤੋਂ ਪਾਰ ਪੰਜਾਬ ਬਜਟ ਧਮਾਕਾ: ਸਿਹਤ ਤੇ ਸਿੱਖਿਆ ਲਈ ਖੋਲ੍ਹਿਆ ਖ਼ਜ਼ਾਨਾ, 'ਆਮ ਆਦਮੀ ਕਲੀਨਿਕਾਂ' ਦਾ ਹੋਵੇਗਾ ਵਿਸਤਾਰ, ਔਰਤਾਂ ਨੂੰ ਮਿਲੇਗਾ ਮਾਸਿਕ ਭੱਤਾ

ਪੰਜਾਬ

ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

09 ਮਾਰਚ, 2026 07:29 PM

ਹੁਸ਼ਿਆਰਪੁ : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ, ਭਲਾਈ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਲ ਪਾਲ ਮੁੱਖ ਮੰਤਰੀ ਦਫ਼ਤਰ ਵਿਖੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਅਤੇ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸੇਵਾਵਾਂ ਨਿਭਾਅ ਚੁੱਕੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਐਕਸੀਅਨ ਜੋਨੀ ਗਰਗ ਨੇ ਆਪਣਾ ਅਹੁਦਾ ਸੰਭਾਲਿਆ, ਸਟਾਫ ਵੱਲੋਂ ਉਹਨਾਂ ਦਾ ਕੀਤਾ ਗਿਆ ਸਵਾਗਤ

ਐਕਸੀਅਨ ਜੋਨੀ ਗਰਗ ਨੇ ਆਪਣਾ ਅਹੁਦਾ ਸੰਭਾਲਿਆ, ਸਟਾਫ ਵੱਲੋਂ ਉਹਨਾਂ ਦਾ ਕੀਤਾ ਗਿਆ ਸਵਾਗਤ

ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਪੁਲਿਸ ਲਾਠੀਚਾਰਜ ਅਤੇ ਦਸਤਾਰਾਂ ਦੀ ਬੇਅਦਬੀ ਮਾਮਲੇ ’ਤੇ ਧਾਮੀ ਵੱਲੋਂ ਤਿੱਖੀ ਪ੍ਰਤੀਕਿਰਿਆ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਪੁਲਿਸ ਲਾਠੀਚਾਰਜ ਅਤੇ ਦਸਤਾਰਾਂ ਦੀ ਬੇਅਦਬੀ ਮਾਮਲੇ ’ਤੇ ਧਾਮੀ ਵੱਲੋਂ ਤਿੱਖੀ ਪ੍ਰਤੀਕਿਰਿਆ

PPS ਨਾਭਾ ਦੀ ਹੋਣਹਾਰ ਵਿਦਿਆਰਥਣ ਅਨੰਨਿਆ ਸ਼ਰਮਾ ਨੇ UPSC 'ਚ ਗੱਡਿਆ ਝੰਡਾ, ਦੇਸ਼ ਭਰ 'ਚੋਂ ਹਾਸਲ ਕੀਤਾ 13ਵਾਂ ਰੈਂਕ

PPS ਨਾਭਾ ਦੀ ਹੋਣਹਾਰ ਵਿਦਿਆਰਥਣ ਅਨੰਨਿਆ ਸ਼ਰਮਾ ਨੇ UPSC 'ਚ ਗੱਡਿਆ ਝੰਡਾ, ਦੇਸ਼ ਭਰ 'ਚੋਂ ਹਾਸਲ ਕੀਤਾ 13ਵਾਂ ਰੈਂਕ

ਗੜ੍ਹਸ਼ੰਕਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ, ਸੁਖਬੀਰ ਬਾਦਲ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਗੜ੍ਹਸ਼ੰਕਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ, ਸੁਖਬੀਰ ਬਾਦਲ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਵਿਧਾਨ ਸਭਾ 'ਚ ਗੂੰਜੀ CM ਮਾਨ ਦੀ ਗਰਜ: ‘ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ, ਸਿਹਤ ਸਹੂਲਤਾਂ 'ਚ ਕੈਨੇਡਾ ਨੂੰ ਵੀ ਮਾਤ’

ਵਿਧਾਨ ਸਭਾ 'ਚ ਗੂੰਜੀ CM ਮਾਨ ਦੀ ਗਰਜ: ‘ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ, ਸਿਹਤ ਸਹੂਲਤਾਂ 'ਚ ਕੈਨੇਡਾ ਨੂੰ ਵੀ ਮਾਤ’

ਪੰਜਾਬ 'ਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਦਿਖਾਏ ਤੇਵਰ, ਅੰਮ੍ਰਿਤਸਰ 'ਚ ਪਾਰਾ 30 ਡਿਗਰੀ ਤੋਂ ਪਾਰ

ਪੰਜਾਬ 'ਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਦਿਖਾਏ ਤੇਵਰ, ਅੰਮ੍ਰਿਤਸਰ 'ਚ ਪਾਰਾ 30 ਡਿਗਰੀ ਤੋਂ ਪਾਰ

ਪੰਜਾਬ ਬਜਟ ਧਮਾਕਾ: ਸਿਹਤ ਤੇ ਸਿੱਖਿਆ ਲਈ ਖੋਲ੍ਹਿਆ ਖ਼ਜ਼ਾਨਾ, 'ਆਮ ਆਦਮੀ ਕਲੀਨਿਕਾਂ' ਦਾ ਹੋਵੇਗਾ ਵਿਸਤਾਰ, ਔਰਤਾਂ ਨੂੰ ਮਿਲੇਗਾ ਮਾਸਿਕ ਭੱਤਾ

ਪੰਜਾਬ ਬਜਟ ਧਮਾਕਾ: ਸਿਹਤ ਤੇ ਸਿੱਖਿਆ ਲਈ ਖੋਲ੍ਹਿਆ ਖ਼ਜ਼ਾਨਾ, 'ਆਮ ਆਦਮੀ ਕਲੀਨਿਕਾਂ' ਦਾ ਹੋਵੇਗਾ ਵਿਸਤਾਰ, ਔਰਤਾਂ ਨੂੰ ਮਿਲੇਗਾ ਮਾਸਿਕ ਭੱਤਾ

ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਨੂੰ ਲੱਗਿਆ ਡੂੰਘਾ ਸਦਮਾ, ਮਾਤਾ ਮਜੀਦਾ ਬੇਗ਼ਮ ਦਾ ਹੋਇਆ ਦਿਹਾਂਤ

ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਨੂੰ ਲੱਗਿਆ ਡੂੰਘਾ ਸਦਮਾ, ਮਾਤਾ ਮਜੀਦਾ ਬੇਗ਼ਮ ਦਾ ਹੋਇਆ ਦਿਹਾਂਤ