Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕਮਿਊਨਟੀ ਹੈਲਥ ਅਫਸਰਾਂ ਨੂੰ ਐੱਨ.ਸੀ.ਡੀ. ਪੋਰਟਲ ਦੀ ਟ੍ਰੇਨਿੰਗ ਦਿੱਤੀ 

31 ਮਾਰਚ, 2026 03:00 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਯੋਗ ਰਹਿਨੁਮਾਈ ਹੇਠ, ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਕਮਿਊਨਟੀ ਹੈਲਥ ਅਫਸਰਾਂ ਲਈ ਐੱਨ.ਸੀ.ਡੀ. ਪੋਰਟਲ ਦੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਨਿੰਗ ਸਿਹਤ ਵਿਭਾਗ ਵੱਲੋਂ ਚਲ ਰਹੇ ਸਿਹਤ ਪ੍ਰੋਗਰਾਮਾਂ ਅਤੇ ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਸੀ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੋਰਟਲ ਦਾ ਪ੍ਰਭਾਵਸ਼ਾਲੀ ਵਰਤੋਂ ਕੇਵਲ ਡਾਟਾ ਸੰਭਾਲਣ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਇਸ ਰਾਹੀਂ ਜ਼ਿਲ੍ਹੇ ਵਿੱਚ ਰੋਗ-ਨਿਰਧਾਰਣ, ਰੋਗ-ਪ੍ਰਬੰਧਨ ਅਤੇ ਲਗਾਤਾਰ ਮਾਨੀਟਰਿੰਗ ਵਿੱਚ ਸੁਧਾਰ ਵੀ ਕੀਤਾ ਜਾਵੇਗਾ।
 
ਇਸ ਮੌਕੇ ਐੱਨ ਸੀ ਡੀ ਕੋਆਰਡੀਨੇਟਰ (ਹੁਸ਼ਿਆਰਪੁਰ) ਰਜਿੰਦਰ ਕੁਮਾਰ ਨੇ ਸੀ.ਐੱਚ.ਓਜ ਨੂੰ ਐੱਨ.ਸੀ.ਡੀ. ਪੋਰਟਲ ਦੇ ਮੁੱਖ ਫੀਚਰਾਂ, ਡਾਟਾ ਐੰਟਰੀ, ਆਨਲਾਈਨ ਰਿਪੋਰਟਿੰਗ ਅਤੇ ਮਾਨੀਟਰਿੰਗ ਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। 
 
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਤੇ ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ