Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ ਕਮੇਟੀ: ਬਲਵਿੰਦਰ ਸਿੰਘ ਕਾਹਲਵਾਂ

09 ਜੁਲਾਈ, 2026 05:37 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਕਰਤਾਰਪੁਰ ਲਾਂਘਾ ਜਲਦ ਮੁੜ ਖੋਲ੍ਹਣ ਅਤੇ ਸ਼ਰਧਾਲੂਆਂ ਲਈ ਯਾਤਰਾ ਦੀਆਂ ਸ਼ਰਤਾਂ ਨੂੰ ਸੌਖਾ ਬਣਾਉਣ ਦੀ ਮੰਗ ਕੀਤੀ ਹੈ। ਐਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕਰੇਗੀ, ਤਾਂ ਜੋ ਸਿੱਖ ਸ਼ਰਧਾਲੂ ਇੱਕ ਵਾਰ ਫਿਰ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸਾਲ 1947 ਦੀ ਭਾਰਤ ਵੰਡ ਸਮੇਂ ਸਿੱਖ ਧਰਮ ਦੇ ਕਈ ਇਤਿਹਾਸਕ ਗੁਰਧਾਮ ਪਾਕਿਸਤਾਨ ਵਿੱਚ ਰਹਿ ਗਏ ਸਨ। ਉਸ ਸਮੇਂ ਤੋਂ ਲੈ ਕੇ ਅੱਜ ਤੱਕ ਸਿੱਖ ਸੰਗਤ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਅਰਦਾਸ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਲ ਦੌਰਾਨ ਕੇਵਲ ਚਾਰ ਜੱਥਿਆਂ ਨੂੰ ਹੀ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੀ ਆਗਿਆ ਮਿਲਦੀ ਹੈ, ਪਰ ਸੀਮਤ ਗਿਣਤੀ ਕਾਰਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਲੰਬੇ ਸੰਘਰਸ਼ ਅਤੇ ਸਾਲਾਂ ਪੁਰਾਣੀ ਮੰਗ ਤੋਂ ਬਾਅਦ ਕਰਤਾਰਪੁਰ ਲਾਂਘਾ ਸ਼ੁਰੂ ਕੀਤਾ ਗਿਆ ਸੀ, ਜਿਸ ਰਾਹੀਂ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਨ। ਪਰ ਪਿਛਲੇ ਕੁਝ ਸਮੇਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਕਾਰਨ ਇਹ ਲਾਂਘਾ ਬੰਦ ਹੈ, ਜਿਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੋਈਆਂ ਹਨ। ਐਸਜੀਪੀਸੀ ਦੇ ਸਕੱਤਰ ਨੇ ਕਿਹਾ ਕਿ ਹੁਣ ਦੋਵੇਂ ਦੇਸ਼ਾਂ ਵਿਚਕਾਰ ਹਾਲਾਤ ਪਹਿਲਾਂ ਨਾਲੋਂ ਸੁਖਾਵੇਂ ਹਨ। ਅਜਿਹੇ ਵਿੱਚ ਸ਼੍ਰੋਮਣੀ ਕਮੇਟੀ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕਰੇਗੀ ਕਿ ਕਰਤਾਰਪੁਰ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

ਬਲਵਿੰਦਰ ਸਿੰਘ ਕਾਹਲਵਾਂ ਨੇ ਇਹ ਵੀ ਮੰਗ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਅਤੇ ਵੀਜ਼ੇ ਵਰਗੀਆਂ ਸਖ਼ਤ ਸ਼ਰਤਾਂ ਨੂੰ ਸੌਖਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਮੰਗ ਰਹੀ ਹੈ ਕਿ ਸ਼ਰਧਾਲੂਆਂ ਨੂੰ ਆਧਾਰ ਕਾਰਡ ਜਾਂ ਕਿਸੇ ਹੋਰ ਭਾਰਤੀ ਪਛਾਣ ਪੱਤਰ ਦੇ ਆਧਾਰ 'ਤੇ ਹੀ ਇਨ੍ਹਾਂ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਯਾਤਰਾ ਦਾ ਮਸਲਾ ਨਹੀਂ, ਸਗੋਂ ਕਰੋੜਾਂ ਸਿੱਖ ਸ਼ਰਧਾਲੂਆਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਵਿਸ਼ਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵਿੱਚ ਸਕਾਰਾਤਮਕ ਕਦਮ ਚੁੱਕਣੇ ਚਾਹੀਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ