Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਰਾਸ਼ਟਰੀ

ਕਰਨਾਟਕ ਦੇ ਮੁੱਖ ਮੰਤਰੀ ਬਦਲਣ ਦੀਆਂ ਅਟਕਲਾਂ 'ਚ ਸ਼ਿਵਕੁਮਾਰ ਦਾ ਬਿਆਨ, ਕਿਹਾ :ਇਹ ਸੀਕ੍ਰੇਟ ਡੀਲ

26 ਨਵੰਬਰ, 2025 09:41 PM

ਬੈਂਗਲੁਰੂ : ਕਰਨਾਟਕ ’ਚ ਮੁੱਖ ਮੰਤਰੀ ਬਦਲਣ ਦੀਆਂ ਅਟਕਲਾਂ ’ਤੇ ਮੰਗਲਵਾਰ ਨੂੰ ਇਕ ਹੀ ਦਿਨ ਵਿਚ ਕਾਂਗਰਸ ਪ੍ਰਧਾਨ, ਕਰਨਾਟਕ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਦੇ ਬਿਆਨ ਜਾਰੀ ਹੋਏ। ਉੱਪ ਮੁੱਖ ਮੰਤਰੀ ਅਤੇ ਕਰਨਾਟਕ ਕਾਂਗਰਸ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਤਬਦੀਲੀ ’ਤੇ ਜਨਤਕ ਤੌਰ ’ਤੇ ਟਿੱਪਣੀ ਨਹੀਂ ਕਰਾਂਗਾ; ਇਹ ਸਾਡੇ 4 ਜਾਂ 5 ਲੋਕਾਂ ਵਿਚਕਾਰ ਇਕ ਸੀਕ੍ਰੇਟ ਡੀਲ ਹੈ। ਇਸ ਦੌਰਾਨ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੂੰ ਇਸ ਸਾਰੀ ਉਲਝਣ ’ਤੇ ਅੰਤਿਮ ਫੈਸਲਾ ਲੈਣਾ ਚਾਹੀਦਾ ਹੈ, ਤਾਂ ਜੋ ਇਹ ਮੁੱਦਾ ਖਤਮ ਹੋ ਸਕੇ।

ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਨ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਕੋਈ ਫੈਸਲਾ ਲੈਂਦਾ ਹੈ ਤਾਂ ਉਹ ਉਸਦੀ ਪਾਲਣਾ ਕਰਨਗੇ। ਇਸ ਦੌਰਾਨ ਦਿੱਲੀ ’ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਕਰਨਾਟਕ ਵਿਚ ਲੀਡਰਸ਼ਿਪ ਤਬਦੀਲੀ ਨਾਲ ਸਬੰਧਤ ਮੁੱਦਿਆਂ ’ਤੇ ਜਨਤਕ ਪਲੇਟਫਾਰਮ ’ਤੇ ਚਰਚਾ ਨਹੀਂ ਕੀਤੀ ਜਾ ਸਕਦੀ। ਰਾਹੁਲ ਗਾਂਧੀ ਨਾਲ ਮੁਲਾਕਾਤ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਇਸ ਬਾਰੇ ਕਿਤੇ ਵੀ ਚਰਚਾ ਨਹੀਂ ਕਰਦੇ। ਜੇਕਰ ਮੁਲਾਕਾਤ ਹੁੰਦੀ ਹੈ ਤਾਂ ਉਥੇ ਗੱਲ ਹੋਵੇਗੀ। ਸਿੱਧਰਮਈਆ ਨੇ ਪਾਰਟੀ ਹਾਈਕਮਾਨ ਨੂੰ ਅਖੀਰ ਇਸ ਉਲਝਣ ਨੂੰ ਖਤਮ ਕਰਨਾ ਚਾਹੀਦਾ ਹੈ। ਉਹ ਮੁੱਖ ਮੰਤਰੀ ਅਹੁਦੇ ’ਤੇ ਬਦਲਾਅ ਸਬੰਧੀ ਮੁੱਦੇ ’ਤੇ ਹਾਈਕਮਾਨ ਦੇ ਫੈਸਲੇ ਦੀ ਪਾਲਣਾ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ