Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਕਰਨਾਟਕ ਬੱਸ ਹਾਦਸੇ 'ਤੇ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ

25 ਦਸੰਬਰ, 2025 04:34 PM

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਕਰਨਾਟਕ ਦੇ ਚਿੱਤਰਦੁਰਗ ਜ਼ਿਲ੍ਹੇ ਵਿੱਚ ਵਾਪਰੇ ਇੱਕ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਚਿੱਤਰਦੁਰਗਾ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਸਲੀਪਰ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ।

ਇਸ ਹਾਦਸੇ ਵਿਚ ਜ਼ਿਆਦਾਤਰ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਸੂਤਰਾਂ ਮੁਤਾਬਕ ਬੱਸ ਵਿੱਚ ਕੁੱਲ 32 ਯਾਤਰੀ ਸਵਾਰ ਸਨ। ਮੁਰਮੂ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਕਰਨਾਟਕ ਦੇ ਚਿੱਤਰਦੁਰਗਾ ਵਿੱਚ ਭਿਆਨਕ ਬੱਸ ਅੱਗ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੀ ਹਾਂ।"

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦਾ ਬਿਆਨ
ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਚਿੱਤਰਦੁਰਗਾ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਇਸਦੀ ਸਹੀ ਜਾਂਚ ਕੀਤੀ ਜਾਵੇਗੀ। ਸਿੱਧਰਮਈਆ ਨੇ X 'ਤੇ ਪੋਸਟ ਕਰਦੇ ਕਿਹਾ, "ਚਿੱਤਰਦੁਰਗਾ ਨੇੜੇ ਇੱਕ ਟਰੱਕ ਅਤੇ ਬੱਸ ਵਿਚਕਾਰ ਹੋਇਆ ਵਾਪਰਿਆ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ, ਜਿਸ ਵਿੱਚ ਬਹੁਤ ਸਾਰੇ ਯਾਤਰੀ ਜ਼ਿੰਦਾ ਸੜ ਗਏ। ਇਹ ਬਹੁਤ ਦੁਖਦਾਈ ਹੈ ਕਿ ਕ੍ਰਿਸਮਸ ਦੀਆਂ ਛੁੱਟੀਆਂ ਲਈ ਘਰ ਪਰਤ ਰਹੇ ਲੋਕਾਂ ਦੀ ਯਾਤਰਾ ਇੰਨੀ ਦੁਖਦਾਈ ਘਟਨਾ ਵਿੱਚ ਖਤਮ ਹੋਈ।" ਉਨ੍ਹਾਂ ਕਿਹਾ, "ਹਾਦਸੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਇਸਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਮੈਂ ਮ੍ਰਿਤਕਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਣ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਖੜ੍ਹਾ ਹਾਂ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ