Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਰਾਸ਼ਟਰੀ

ਕਰਨਾਟਕ CID ਨੂੰ ਕਦੋਂ ਦੇ ਰਹੇ ਹੋ ਤੁਸੀਂ ਸਬੂਤ : ਰਾਹੁਲ ਦਾ ਮੁੱਖ ਚੋਣ ਕਮਿਸ਼ਨਰ ਨੂੰ ਸਵਾਲ

25 ਸਤੰਬਰ, 2025 11:52 AM

ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਮੁੱਦਾ ਉਠਾਉਣ ਤੋਂ ਬਾਅਦ ਹੀ ਚੋਣ ਕਮਿਸ਼ਨ ਨੇ ‘ਵੋਟ ਚੋਰੀ’ ’ਤੇ ਰੋਕ ਲਗਾਈ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਨੂੰ ਪੁੱਛਿਆ ਕਿ ਉਹ ਆਲੰਦ ’ਚ ਵੋਟਰਾਂ ਦੇ ਨਾਂ ਹਟਾਉਣ ਬਾਰੇ ਕਰਨਾਟਕ CID ਨੂੰ ਸਬੂਤ ਕਦੋਂ ਮੁਹੱਈਆ ਕਰਵਾਉਣਗੇ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਮੀਡੀਆ ’ਚ ਆਈਆਂ ਉਨ੍ਹਾਂ ਖਬਰਾਂ ਦਾ ਜ਼ਿਕਰ ਕਰ ਰਹੇ ਸਨ ਕਿ ਚੋਣ ਕਮਿਸ਼ਨ ਨੇ ਇਕ ਨਵਾਂ ‘ਈ-ਹਸਤਾਖਰ’ ਫੀਚਰ ਸ਼ੁਰੂ ਕੀਤਾ ਹੈ, ਜਿਸ ਤਹਿਤ ਵੋਟਰ ਦਾ ਨਾਂ ਜੋੜਨ ਜਾਂ ਹਟਾਉਣ ਲਈ ਆਧਾਰ ਆਧਾਰਿਤ ਤਸਦੀਕ ਦੀ ਲੋੜ ਹੋਵੇਗੀ।

ਰਾਹੁਲ ਨੇ ਐਕਸ ’ਤੇ ਇਕ ਪੋਸਟ ’ਚ ਪੁੱਛਿਆ ਗਿਆਨੇਸ਼ ਜੀ, ਅਸੀਂ ਚੋਰੀ ਫੜੀ ਉਦੋਂ ਤੁਹਾਨੂੰ ਜਿੰਦਾ ਲਗਾਉਣਾ ਯਾਦ ਆਇਆ, ਹੁਣ ਚੋਰਾਂ ਨੂੰ ਵੀ ਫੜਾਂਗੇ। ਉਨ੍ਹਾਂ ਕਿਹਾ ਤਾਂ ਦੱਸੋ, CID ਨੂੰ ਸਬੂਤ ਕਦੋਂ ਦੇ ਰਹੇ ਹੋ ਤੁਸੀਂ? ਰਾਹੁਲ ਗਾਂਧੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਕਰਨਾਟਕ ਦੇ ਆਲੰਦ ਵਿਧਾਨ ਸਭਾ ਹਲਕੇ ’ਚ ਕਈ ਵੋਟਾਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਸੂਬੇ ਦੇ ਅਪਰਾਧ ਜਾਂਚ ਵਿਭਾਗ (CID) ਨੇ ਇਕ ਐੱਫ. ਆਈ. ਆਰ. ਦਰਜ ਕੀਤੀ ਤੇ ਹੁਣ ‘ਵੋਟ ਚੋਰੀ’ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਪਹਿਲਾਂ ਇਕ ਪ੍ਰੈੱਸ ਕਾਨਫਰੰਸ ’ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਕਥਿਤ ਤੌਰ ’ਤੇ ਇਕ ਸਾਫਟਵੇਅਰ ਦੇ ਮਾਧਿਅਮ ਨਾਲ ਆਲੰਦ ’ਚ ਕਈ ਵੋਟਾਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ CID ਨੇ ਇਸ ਦਾ ਪਤਾ ਲਗਾ ਲਿਆ ਤੇ ਚੋਣਾਂ ’ਚ ‘ਧੋਖਾਦੇਹੀ’ ਨੂੰ ਰੋਕ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ

ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ