Monday, February 23, 2026
BREAKING
27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਿਹਤ

ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ

16 ਮਾਰਚ, 2025 05:53 PM

ਦੁੱਧ ਵਾਲੀ ਚਾਹ ਹੁਣ ਨੁਕਸਾਨ ਦਾ ਕਾਰਨ ਬਨਣ ਲੱਗੀ ਹੈ। ਥਾਇਰਾਇਡ ਅਤੇ ਮੋਟਾਪੇ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ ਦੁੱਧ ਵਾਲੀ ਚਾਹ ਜ਼ਹਿਰ ਤੋਂ ਘੱਟ ਨਹੀਂ ਹੈ। ਅਜਿਹੀ ਸਥਿਤੀ ਵਿਚ ਇਹ ਜ਼ਰੂਰੀ ਹੈ ਕਿ ਤੁਸੀਂ ਹੁਣ ਇਸ ਚਾਹ ਨੂੰ ਅਲਵਿਦਾ ਕਹਿ ਦਿਓ ਅਤੇ ਇਕ ਹੋਰ ਚਾਹ ਪੀਣਾ ਸ਼ੁਰੂ ਕਰੋ। ਅੱਜ ਅਸੀਂ ਤੁਹਾਨੂੰ ਦੁੱਧ ਵਾਲੀ ਚਾਹ ਦਾ ਵਿਕਲਪ ਦੱਸਣ ਜਾ ਰਹੇ ਹਾਂ। ਇਸ ਨੂੰ ਪੀਣ ਨਾਲ ਤੁਸੀਂ ਨਾ ਸਿਰਫ਼ ਸਿਹਤਮੰਦ ਰਹੋਗੇ ਸਗੋਂ ਦੁੱਧ ਵਾਲੀ ਚਾਹ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਦੂਰ ਰਹੋਗੇ।

ਦੁੱਧ ਦੀ ਥਾਂ ਬਣਾਓ ਹਨੀ ਟੀ
ਦੁੱਧ ਵਾਲੀ ਚਾਹ ਨਾਲੋਂ ਸ਼ਹਿਦ ਵਾਲੀ ਚਾਹ ਪੀਣਾ ਬਿਹਤਰ ਹੈ। ਜੇਕਰ ਤੁਸੀਂ ਸ਼ਹਿਦ ਵਾਲੀ ਚਾਹ ਪੀਣ ਦੀ ਆਦਤ ਪਾ ਲੈਂਦੇ ਹੋ ਤਾਂ ਇਹ ਤੁਹਾਨੂੰ ਕਈ ਬਿਮਾਰੀਆਂ ਤੋਂ ਦੂਰ ਰੱਖ ਸਕਦੀ ਹੈ। ਇਸ ਦੇ ਨਾਲ, ਇਹ ਤੁਹਾਨੂੰ ਦਿਨ ਭਰ ਊਰਜਾ ਨਾਲ ਭਰਪੂਰ ਰੱਖਦਾ ਹੈ। ਇਸ ਲਈ, ਦੁੱਧ ਦੀ ਬਜਾਏ ਸ਼ਹਿਦ ਵਾਲੀ ਚਾਹ ਪੀਣਾ ਇਕ ਬਿਹਤਰ ਵਿਕਲਪ ਹੈ।

ਭਾਰ ਘਟਾਉਣ ’ਚ ਕਰਦੈ ਮਦਦ
ਸ਼ਹਿਦ ਊਰਜਾ ਦਾ ਇਕ ਕੁਦਰਤੀ ਸਰੋਤ ਵੀ ਹੈ। ਇਸ ਲਈ, ਮੈਟਾਬੋਲਿਜ਼ਮ ਨੂੰ ਤੇਜ਼ ਕਰਨ ਅਤੇ ਤੁਹਾਡੇ ਸਰੀਰ ਨੂੰ ਊਰਜਾ ਦੇਣ ਲਈ ਸਵੇਰੇ ਸ਼ਹਿਦ ਵਾਲੀ ਚਾਹ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਸ਼ਹਿਦ ਵਾਲੀ ਚਾਹ ਤੁਹਾਨੂੰ ਤੇਜ਼ੀ ਨਾਲ ਭਾਰ ਘਟਾਉਣ ’ਚ ਮਦਦ ਕਰਦੀ ਹੈ। ਜੇਕਰ ਤੁਸੀਂ ਸਵੇਰੇ-ਸ਼ਾਮ ਸ਼ਹਿਦ ਵਾਲੀ ਚਾਹ ਪੀਂਦੇ ਹੋ। ਇਸ ਦੀ ਮਦਦ ਨਾਲ ਤੁਸੀਂ ਆਪਣਾ ਭਾਰ ਤੇਜ਼ੀ ਨਾਲ ਘਟਾ ਸਕਦੇ ਹੋ।

ਇਮਿਊਨਿਟੀ ਵਧਾਉਣ ਦਾ ਵਧੀਆ ਸਰੋਤ
ਨਿਯਮਿਤ ਤੌਰ 'ਤੇ ਸ਼ਹਿਦ ਵਾਲੀ ਚਾਹ ਪੀਣ ਨਾਲ ਤੁਹਾਡੀ ਇਮਿਊਨ ਸਿਸਟਮ ਮਜ਼ਬੂਤ ਹੁੰਦੀ ਹੈ। ਸ਼ਹਿਦ ਵਾਲੀ ਚਾਹ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੀ ਹੈ ਅਤੇ ਗਲੇ ਦੀ ਖਰਾਸ਼ ਤੋਂ ਰਾਹਤ ਦਿਵਾਉਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਹਿਦ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਨ ’ਚ ਮਦਦ ਕਰਦਾ ਹੈ। ਇਸ ਨੂੰ ਗਰਮ ਪਾਣੀ ’ਚ ਮਿਲਾ ਕੇ ਪੀਣ ਨਾਲ, ਜ਼ੁਕਾਮ, ਫਲੂ ਆਦਿ ਇਨਫੈਕਸ਼ਨਾਂ ਤੋਂ ਬਚਿਆ ਜਾ ਸਕਦਾ ਹੈ।

ਜ਼ੁਕਾਮ ਅਤੇ ਖੰਘ ਨੂੰ ਕਰਦੈ ਦੂਰ
ਸ਼ਹਿਦ ਵਾਲੀ ਚਾਹ ਜ਼ੁਕਾਮ ਅਤੇ ਖੰਘ ਨੂੰ ਘਟਾਉਣ ਵਿਚ ਮਦਦ ਕਰਦੀ ਹੈ। ਇਸ ਵਿਚ ਮੌਜੂਦ ਸ਼ਹਿਦ ਵਿਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਜ਼ੁਕਾਮ ਅਤੇ ਖੰਘ ਨੂੰ ਘਟਾਉਣ ’ਚ ਮਦਦ ਕਰਦੇ ਹਨ। ਜੇਕਰ ਤੁਸੀਂ ਸਵੇਰੇ ਉੱਠਣ ਤੋਂ ਬਾਅਦ ਸ਼ਹਿਦ ਵਾਲੀ ਚਾਹ ਪੀਂਦੇ ਹੋ, ਤਾਂ ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ।

Have something to say? Post your comment

ਅਤੇ ਸਿਹਤ ਖਬਰਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ