Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਕਰਨ ਟੈਕਰ ‘ਤਨਵੀ ਦਿ ਗ੍ਰੇਟ’ ’ਚ ਕੈਪਟਨ ਸਮਰ ਰੈਨਾ ਦੀ ਭੂਮਿਕਾ ਨਿਭਾਉਣ ਲਈ ਤਿਆਰ, ਪੋਸਟਰ ਜਾਰੀ!

14 ਮਈ, 2025 05:26 PM

ਮੁੰਬਈ : ਓ.ਟੀ.ਟੀ. ਦੀ ਦੁਨੀਆ ਵਿਚ ਨਵੇਂ ਚਿਹਰਿਆਂ ਨੂੰ ਲੈ ਕੇ ਵੱਡੇ ਪਰਦੇ ’ਤੇ ਡੈਬਿਊ ਕਰਨ ਵਾਲੇ ਕਰਨ ਟੈਕਰ, ਅਨੁਪਮ ਖੇਰ ਦੀ ਨਿਰਦੇਸ਼ਨ ਵਾਲੀ ਮਚ-ਅਵੇਟਿਡ ਫਿਲਮ ਨਾਲ ਕਾਨਸ 2025 ਵਿਚ ਭਾਰਤ ਦੀ ਤਰਜਮਾਨੀ ਕਰਨ ਲਈ ਤਿਆਰ ਹਨ। ਆਖ਼ਰਕਾਰ ਉਡੀਕ ਖਤਮ ਹੋਈ! ਓ.ਟੀ.ਟੀ. ’ਤੇ ਆਪਣੇ ਸ਼ਾਨਦਾਰ ਅਭਿਨੈ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੇ ਤੇ ਸੁਰਖੀਆਂ ਬਟੋਰਨ ਵਾਲੇ ਬਹੁਮੁਖੀ ਪ੍ਰਤਿਭਾ ਦੇ ਧਨੀ ਕਰਨ ਟੈਕਰ ਹੁਣ ‘ਤਨਵੀ ਦਿ ਗ੍ਰੇਟ’ ਨਾਲ ਵੱਡੇ ਪਰਦੇ ’ਤੇ ਛਾਉਣ ਲਈ ਤਿਆਰ ਹਨ। ਉਨ੍ਹਾਂ ਦੀ ਪਹਿਲੀ ਫੀਚਰ ਫਿਲਮ ਦਾ ਨਿਰਦੇਸ਼ਨ ਕੋਈ ਹੋਰ ਨਹੀਂ ਸਗੋਂ ਦਿੱਗਜ ਐਕਟਰ ਅਨੁਪਮ ਖੇਰ ਨੇ ਕੀਤਾ ਹੈ।

ਹੁਣੇ ਜਿਹੇ ਜਾਰੀ ਕੀਤੇ ਗਏ ਪੋਸਟਰ ਵਿਚ ਟੈਕਰ ਨੂੰ ਕੈਪਟਨ ਸਮਰ ਰੈਨਾ ਵਜੋਂ ਇਕ ਗੁਸੈਲ, ਵਰਦੀਧਾਰੀ ਅਵਤਾਰ ਵਿਚ ਦਿਖਾਇਆ ਗਿਆ ਹੈ, ਇਕ ਅਜਿਹਾ ਕਿਰਦਾਰ ਜੋ ਤੇਜ਼ੀ, ਸਨਮਾਨ ਤੇ ਅਣਕਹੀ ਬਹਾਦਰੀ ਨਾਲ ਭਰਿਆ ਹੋਇਆ ਹੈ। ਪੋਸਟਰ ਨੂੰ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦੇ ਹੋਏ ਅਨੁਪਮ ਖੇਰ ਨੇ ਲਿਖਿਆ, 'ਤਨਵੀ ਦਿ ਗ੍ਰੇਟ ਦੇ ਅਦਾਕਾਰ : ਹੈਪੀ ਬਰਥ-ਡੇ ਕਰਨ! ਜਦੋਂ ਮੈਂ # ਨੀਰਜ ਪਾਂਡੇ ਦੀ ‘ਸਪੈਸ਼ਲ ਆਪਸ’ ਦੇਖੀ ਤਾਂ ਮੈਂ # ਕਰਨ ਟੈਕਰ ਦੀ ਹਾਜ਼ਰੀ ਤੇ ਪ੍ਰਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ ਸੀ। # ਖਾਕੀ ਦਿ ਬਿਹਾਰ’ ਚੈਪਟਰ ਵੀ ਓਨਾ ਹੀ ਪ੍ਰਭਾਵਸ਼ਾਲੀ ਸੀ! ਕਰਨ ਕੋਲ ਆਪਣੇ ਪ੍ਰਦਰਸ਼ਨ ਨੂੰ ਸਹਿਜ ਬਣਾਉਣ ਦੀ ਇਹ ਅਨੋਖੀ ਸਮਰੱਥਾ ਹੈ।'

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼