Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਕਰੋੜਾਂ ਰੁਪਏ ਦੀ ਹੈਰੋਇਨ ਸਣੇ 7 ਮੁਲਜ਼ਮ ਗ੍ਰਿਫ਼ਤਾਰ

16 ਜੂਨ, 2026 06:12 PM

ਫਿਰੋਜ਼ਪੁਰ : ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਘੱਲ ਖੁਰਦ ਅਤੇ ਸੀ. ਆਈ. ਏ. ਸਟਾਫ ਜ਼ੀਰਾ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੀ ਏ. ਐੱਸ. ਆਈ. ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਜਾਗੀਰਾ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ ਤਲਾਸ਼ੀ ਲੈਣ ’ਤੇ 06.32 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਥਾਣਾ ਘੱਲਖੁਰਦ ਦੇ ਏ. ਐੱਸ. ਆਈ. ਅਮਨਦੀਪ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਜਦੋਂ ਪੁੱਛ-ਗਿੱਛ ਕੀਤੀ ਗਈ ਤਾਂ ਉਸ ਨੇ ਪੁਲਸ ਨੂੰ ਆਪਣਾ ਨਾਂ ਵਿਜੇ ਪੁੱਤਰ ਦਰਸ਼ਨ ਸਿੰਘ ਦੱਸਿਆ, ਜਿਸ ਤੋਂ ਤਲਾਸ਼ੀ ਲੈਣ ’ਤੇ 04.83 ਗ੍ਰਾਮ ਹੈਰੋਇਨ ਬਰਾਮਦ ਹੋਈ।

ਉੱਧਰ ਸੀ. ਆਈ. ਏ. ਸਟਾਫ਼ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸੀ. ਆਈ. ਏ. ਸਟਾਫ ਜ਼ੀਰਾ ਦੇ ਏ. ਐੱਸ. ਆਈ. ਬੋਹੜ ਸਿੰਘ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਗੁਰਪ੍ਰੀਤ ਸਿੰਘ ਪੁੱਤਰ ਸੁੱਖਾ ਨੂੰ ਗ੍ਰਿਫਤਾਰ ਕੀਤਾ ਜਿਸ ਤੋਂ ਤਲਾਸ਼ੀ ਲੈਣ ’ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ ਅਤੇ ਅਦਾਲਤ ਤੋਂ ਪੁਲਸ ਰਿਮਾਂਡ ਲੈ ਕੇ ਉਸ ਤੋਂ ਅੱਗੇ ਦੀ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਘੱਲਖੁਰਦ ਅਤੇ ਥਾਣਾ ਮੱਲਾਂਵਾਲਾ ’ਚ ਮਾਮਲੇ ਦਰਜ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ