Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਕਲੱਬ 'ਚ 25 ਲੋਕਾਂ ਦੀ ਮੌਤ ਮਗਰੋਂ ਦੇਸ਼ ਛੱਡ ਭੱਜੇ ਲੂਥਰਾ ਭਰਾ ! ਇੰਟਰਪੋਲ ਤੋਂ 'ਬਲੂ ਕਾਰਨਰ ਨੋਟਿਸ' ਦੀ ਮੰਗ

09 ਦਸੰਬਰ, 2025 06:54 PM

ਸ਼ਨੀਵਾਰ ਨੂੰ ਗੋਆ ਦੇ ਅਰਪੋਰਾ ਸਥਿਤ 'ਬਿਰਚ ਬਾਈ ਰੋਮੀਓ ਲੇਨ' ਨਾਈਟ ਕਲੱਬ ਵਿੱਚ ਲੱਗੀ ਭਿਆਨਕ ਅੱਗ ਕਾਰਨ 25 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਕਲੱਬ ਦੇ ਮਾਲਕ ਸੌਰਭ ਲੂਥਰਾ ਅਤੇ ਗੌਰਵ ਲੂਥਰਾ, ਦੇਸ਼ ਛੱਡ ਕੇ ਫਰਾਰ ਹੋ ਗਏ ਸਨ। ਇਮੀਗ੍ਰੇਸ਼ਨ ਰਿਕਾਰਡ ਅਨੁਸਾਰ ਉਹ ਹਾਦਸੇ ਤੋਂ ਸਿਰਫ਼ 2 ਘੰਟੇ ਬਾਅਦ ਹੀ ਇੰਡੀਗੋ ਦੀ ਇੱਕ ਫਲਾਈਟ ਰਾਹੀਂ ਫੂਕੇਟ (ਥਾਈਲੈਂਡ) ਲਈ ਰਵਾਨਾ ਹੋ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਜਾਂਚ ਤੋਂ ਬਚਣ ਲਈ ਦੇਸ਼ ਤੋਂ ਜਾਣ ਦਾ ਫੈਸਲਾ ਕੀਤਾ ਹੈ।

ਇਸ ਮਗਰੋਂ ਗੋਆ ਪੁਲਸ ਨੇ ਇਸ ਮਾਮਲੇ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ ਸੀ.ਬੀ.ਆਈ. ਨੂੰ ਇੰਟਰਪੋਲ ਰਾਹੀਂ ਲੂਥਰਾ ਭਰਾਵਾਂ ਖਿਲਾਫ਼ ਬਲੂ ਕਾਰਨਰ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇੱਕ ਵਾਰ ਇਹ ਨੋਟਿਸ ਜਾਰੀ ਹੋਣ 'ਤੇ ਇੰਟਰਪੋਲ ਮੈਂਬਰ ਦੇਸ਼ਾਂ ਨੂੰ ਮੁਲਜ਼ਮਾਂ ਦੇ ਟਿਕਾਣੇ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਇਜਾਜ਼ਤ ਮਿਲ ਜਾਵੇਗੀ। ਪੁਲਸ ਫਰਾਰ ਭਰਾਵਾਂ ਨੂੰ ਪੁੱਛਗਿੱਛ ਲਈ ਭਾਰਤ ਵਾਪਸ ਲਿਆਉਣ ਲਈ ਸੀ.ਬੀ.ਆਈ. ਦੀ ਇੰਟਰਪੋਲ ਡਿਵੀਜ਼ਨ ਨਾਲ ਤਾਲਮੇਲ ਕਰ ਰਹੀ ਹੈ।

ਹਾਦਸੇ ਮਗਰੋਂ ਕੀਤੀ ਗਈ ਕਾਰਵਾਈ ਤਹਿਤ ਗੋਆ ਪੁਲਸ ਨੇ ਲੂਥਰਾ ਭਰਾਵਾਂ ਦੇ 2 ਹੋਰ ਨਾਈਟ ਕਲੱਬਾਂ ਅਤੇ ਵਾਗਾਟੋਰ ਵਿੱਚ ਇੱਕ ਪੱਬ ਨੂੰ ਵੀ ਸੀਲ ਕਰ ਦਿੱਤਾ ਹੈ, ਜਿਸ ਨਾਲ ਸੀਲ ਕੀਤੀਆਂ ਗਈਆਂ ਕੁੱਲ ਜਾਇਦਾਦਾਂ ਦੀ ਗਿਣਤੀ 3 ਹੋ ਗਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕਲੱਬ ਦਾ ਵਪਾਰਕ ਲਾਇਸੈਂਸ ਮਾਰਚ 2024 ਵਿੱਚ ਖ਼ਤਮ ਹੋ ਚੁੱਕਾ ਸੀ, ਪਰ ਇਸ ਦੇ ਬਾਵਜੂਦ, ਇਹ ਚੱਲਦਾ ਰਿਹਾ। ਹੁਣ ਪੁਲਸ ਇਸ ਮਾਮਲੇ 'ਚ ਵੀ ਕਾਰਵਾਈ ਕਰ ਰਹੀ ਹੈ। ਫਿਲਹਾਲ ਪੁਲਸ ਨੇ ਇੱਕ ਤੀਜੇ ਮੁਲਜ਼ਮ ਭਰਤ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ