Thursday, September 17, 2026
BREAKING
ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼ ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼ ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਪੰਜਾਬ

ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ

17 ਸਤੰਬਰ, 2026 07:16 PM

ਚੰਡੀਗੜ੍ਹ : ਪੰਜਾਬ ਭਾਜਪਾ ਆਗੂ ਸੁਨੀਲ ਜਾਖੜ ਦੇ ਕਾਂਗਰਸ 'ਚ ਜਾਣ ਦੀਆਂ ਚਰਚਾਵਾਂ ਪਿਛਲੇ 1-2 ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਹਨ। ਇਸ ਵਿਚਾਲੇ ਹੁਣ ਇਨ੍ਹਾਂ ਚਰਚਾਵਾਂ ਨੂੰ ਲੈ ਕੇ ਸੁਨੀਲ ਜਾਖੜ ਦਾ ਸਪੱਸ਼ਟ ਬਿਆਨ ਸਾਹਮਣੇ ਆ ਗਿਆ ਹੈ। ਜਾਖੜ ਨੇ ਟਵੀਟ ਕਰਦਿਆਂ ਸਾਫ਼ ਕੀਤਾ ਹੈ ਕਿ ਉਹ ਭਾਜਪਾ ਨੂੰ ਛੱਡ ਕੇ ਨਹੀਂ ਜਾ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਾਂਗਰਸ 'ਚ ਜਾਣ ਦੀਆਂ ਚਰਚਾਵਾਂ ਦਾ ਸਿਰੇ ਤੋਂ ਖੰਡਨ ਕੀਤਾ ਹੈ।

ਸੁਨੀਲ ਜਾਖੜ ਨੇ ਆਪਣੇ ਟਵੀਟ 'ਚ ਕਿਹਾ ਹੈ ਕਿ ਮੈਂ ਸੋਸ਼ਲ ਮੀਡੀਆ 'ਤੇ ਕੁੱਝ ਅਜਿਹੀਆਂ ਪੋਸਟਾਂ ਦੇਖੀਆਂ ਹਨ, ਜਿਨ੍ਹਾਂ 'ਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਮੈਂ ਕਾਂਗਰਸ ਪਾਰਟੀ 'ਚ ਦੁਬਾਰਾ ਸ਼ਾਮਲ ਹੋ ਰਿਹਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਇਹ ਸਾਫ਼ ਕਰਨਾ ਚਾਹੁੰਦਾ ਹਾਂ ਕਿ ਇਹ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ, ਬੇਬੁਨਿਆਦ ਅਤੇ ਸੱਚਾਈ ਤੋਂ ਕੋਹਾਂ ਦੂਰ ਹਨ। ਜਾਖੜ ਨੇ ਕਿਹਾ ਕਿ ਮੈਂ ਭਾਜਪਾ ਦੇ ਨਾਲ ਹਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਲੋਂ ਅੱਗੇ ਵਧਾਈ ਗਈ 'ਸਬਕਾ ਸਾਥ, ਸਬਕਾ ਵਿਕਾਸ' ਦੀ ਵਿਚਾਰਧਾਰਾ ਪ੍ਰਤੀ ਵਚਨਬੱਧ ਹਾਂ।

Have something to say? Post your comment

ਅਤੇ ਪੰਜਾਬ ਖਬਰਾਂ

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ

PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ

ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ

ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ

ਪਿੰਡ ਕੋਟ ਰਾਂਝਾ ਵਿਖੇ ਡੇਂਗੂ ਸਰਵੇ, ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ

ਪਿੰਡ ਕੋਟ ਰਾਂਝਾ ਵਿਖੇ ਡੇਂਗੂ ਸਰਵੇ, ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ

ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਬਲਾਕ ਪੱਧਰੀ ਖੇਡਾਂ ਦੇ ਤਹਿਤ ਆਰ.ਕੇ.ਆਰੀਆ ਕਾਲਜ ਵਿਖੇ ਕਰਵਾਏ ਗਏ ਕ੍ਰਿਕਟ ਮੁਕਾਬਲੇ ।

ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਬਲਾਕ ਪੱਧਰੀ ਖੇਡਾਂ ਦੇ ਤਹਿਤ ਆਰ.ਕੇ.ਆਰੀਆ ਕਾਲਜ ਵਿਖੇ ਕਰਵਾਏ ਗਏ ਕ੍ਰਿਕਟ ਮੁਕਾਬਲੇ ।

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਪੀ.ਸੀ.ਓ.ਡੀ., ਪੀ.ਸੀ.ਓ.ਐਸ., ਟੀ.ਬੀ. ਅਤੇ ਤੰਬਾਕੂ ਦੀ ਦੁਰਵਰਤੋਂ ਸਬੰਧੀ ਐਕਸਟੈਂਸ਼ਨ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਪੀ.ਸੀ.ਓ.ਡੀ., ਪੀ.ਸੀ.ਓ.ਐਸ., ਟੀ.ਬੀ. ਅਤੇ ਤੰਬਾਕੂ ਦੀ ਦੁਰਵਰਤੋਂ ਸਬੰਧੀ ਐਕਸਟੈਂਸ਼ਨ ਲੈਕਚਰ

ਪਰਮਿੰਦਰ ਸਿੰਘ ਗੋਲਡੀ ਵੱਲੋਂ ਵਾਰਡ ਨੰਬਰ 13, 14 ਅਤੇ ਰਾਮ ਬਾਗ ਰੋਡ ’ਤੇ ਕਰੀਬ 73 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪਰਮਿੰਦਰ ਸਿੰਘ ਗੋਲਡੀ ਵੱਲੋਂ ਵਾਰਡ ਨੰਬਰ 13, 14 ਅਤੇ ਰਾਮ ਬਾਗ ਰੋਡ ’ਤੇ ਕਰੀਬ 73 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਯੂ.ਪੀ.ਆਈ. (UPI) ਡਿਜੀਟਲ ਭੁਗਤਾਨ ਸੰਬੰਧੀ ਚਾਰਜ ਅਤੇ ਵਾਧੂ ਵਿੱਤੀ ਬੋਝ ਦੇ ਖਿਲਾਫ ਰਿਟੇਲ ਕਰਿਆਨਾ ਵਪਾਰੀਆਂ ਦਾ ਸਖ਼ਤ ਵਿਰੋਧ

ਯੂ.ਪੀ.ਆਈ. (UPI) ਡਿਜੀਟਲ ਭੁਗਤਾਨ ਸੰਬੰਧੀ ਚਾਰਜ ਅਤੇ ਵਾਧੂ ਵਿੱਤੀ ਬੋਝ ਦੇ ਖਿਲਾਫ ਰਿਟੇਲ ਕਰਿਆਨਾ ਵਪਾਰੀਆਂ ਦਾ ਸਖ਼ਤ ਵਿਰੋਧ

ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ 34ਵੇਂ ਭਗਵਤੀ ਜਾਗਰਣ ਦਾ ਪੋਸਟਰ ਹਰਸਿਮਰਨ ਸਿੰਘ ਬਾਬਾ ਸੰਧੂ ਵੱਲੋਂ ਕੀਤਾ ਰਿਲੀਜ਼ ।

ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ 34ਵੇਂ ਭਗਵਤੀ ਜਾਗਰਣ ਦਾ ਪੋਸਟਰ ਹਰਸਿਮਰਨ ਸਿੰਘ ਬਾਬਾ ਸੰਧੂ ਵੱਲੋਂ ਕੀਤਾ ਰਿਲੀਜ਼ ।