Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਪੰਜਾਬ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

12 ਨਵੰਬਰ, 2026 06:48 PM

ਚਮਕੌਰ ਸਾਹਿਬ : ਚਮਕੌਰ ਸਾਹਿਬ ਵਿਖੇ 'ਜਵਾਨੀ ਸੰਭਾਲ ਯਾਤਰਾ' ਅਤੇ ਸਾਈਕਲ ਯਾਤਰਾ ਦੀ ਸ਼ੁਰੂਆਤ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਸ਼ਹੀਦਾਂ ਦੀ ਪਵਿੱਤਰ ਧਰਤੀ 'ਤੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਪਰਗਟ ਸਿੰਘ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਅਸੀਂ ਪ੍ਰਣ ਲਿਆ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਕੋਨੇ-ਕੋਨੇ 'ਚ ਜਾ ਕੇ ਜਨਤਾ ਨੂੰ ਭਰੋਸਾ ਦੁਆਵਾਂਗੇ ਕਿ ਪੰਜਾਬ ਨੂੰ ਵਾਪਸ ਪਟੜੀ 'ਤੇ ਲਿਆਂਦਾ ਜਾਵੇਗਾ। ਸਚਿਨ ਪਾਇਲਟ ਨੇ ਕਿਹਾ ਕਿ ਸੂਬੇ 'ਚ ਪਿਛਲੇ 2 ਸਾਲਾਂ 'ਚ 300 ਲੋਕਾਂ 'ਤੇ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਸਰਕਾਰ ਕਾਨੂੰਨ-ਵਿਵਸਥਾ ਨੂੰ ਚਲਾਉਣ 'ਚ ਫੇਲ੍ਹ ਸਾਬਿਤ ਹੋਈ ਹੈ।


ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ 'ਚ ਮਜ਼ਬੂਤੀ ਨਾਲ ਪੰਜਾਬ ਦੇ ਮੁੱਦਿਆਂ ਲਈ ਲੜਾਂਗੇ ਅਤੇ ਕਾਂਗਰਸ ਦੀ ਪਾਰਟੀ ਹੀ ਪੰਜਾਬ 'ਚ ਸੱਤਾ 'ਚ ਆਵੇਗੀ। ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਚਾਹੀਦਾ ਹੈ, ਇਨ੍ਹਾਂ ਨੂੰ ਭਾਸ਼ਣ, ਪੋਸਟਰ, ਨਾਅਰੇ ਨਹੀਂ ਚਾਹੀਦੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪਰਗਟ ਸਿੰਘ ਨੇ ਬਹੁਤ ਘੱਟ ਸਮੇਂ 'ਚ ਕਾਂਗਰਸੀ ਆਗੂਆਂ ਨਾਲ ਗੱਲਬਾਤ ਕਰਕੇ ਸਭ ਨੂੰ ਇਕੋ ਮੰਚ 'ਤੇ ਲਿਆਂਦਾ ਹੈ ਅਤੇ ਇੱਕਜੁੱਟਤਾ ਦਾ ਸੁਨੇਹਾ ਦੇ ਕੇ ਪੰਜਾਬ ਦੇ ਲੋਕਾਂ ਦੀ ਉਮੀਦ ਜਗਾਈ ਹੈ।


ਉਨ੍ਹਾਂ ਨੇ ਕਾਂਗਰਸੀ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਭ ਮਿਲ ਕੇ ਚੱਲਣ ਅਤੇ ਕਿਸਾਨਾਂ, ਮਜ਼ਦੂਰਾਂ ਲਈ ਅਸੀਂ ਆਪਣਾ ਰੋਡਮੈਪ ਤਿਆਰ ਕਰਾਂਗੇ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਸ ਵਿਅਕਤੀ ਨੂੰ ਹੀ ਟਿਕਟ ਦੇਵੇਗੀ, ਜੋ ਮਿਹਨਤ ਕਰੇਗਾ ਅਤੇ ਜ਼ਮੀਨ 'ਤੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਟਿਕਟ ਦੀ ਦਾਅਵੇਦਾਰੀ ਦਾ ਸਭ ਨੂੰ ਹੱਕ ਹੈ ਪਰ ਅਖ਼ੀਰ 'ਚ ਮੈਰਿਟ, ਗੁਣਵੱਤਾ ਅਤੇ ਮਿਹਨਤ ਦੇ ਹਿਸਾਬ ਨਾਲ ਟਿਕਟਾਂ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਅਤੇ ਆਗੂ ਮਿਲ ਕੇ ਕੰਮ ਕਰਨਗੇ ਅਤੇ ਪੰਜਾਬ 'ਚ ਪਾਰਟੀ ਚੰਗੇ ਦਿਨ ਲੈ ਕੇ ਆਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ