Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਕਾਂਗਰਸ ਦਾ 141ਵਾਂ ਸਥਾਪਨਾ ਦਿਵਸ: ਖੜਗੇ ਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ

28 ਦਸੰਬਰ, 2025 07:35 PM

ਨਵੀਂ ਦਿੱਲੀ : ਕਾਂਗਰਸ ਪਾਰਟੀ ਐਤਵਾਰ ਨੂੰ ਆਪਣਾ 141ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਕਾਂਗਰਸ ਨੇਤਾ ਰਾਹੁਲ ਗਾਂਧੀ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਕਈ ਹੋਰ ਸੀਨੀਅਰ ਨੇਤਾਵਾਂ ਨੇ ਇਸ ਮੌਕੇ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਕਾਂਗਰਸ ਪ੍ਰਧਾਨ ਖੜਗੇ ਨੇ ਇੰਦਰਾ ਭਵਨ ਵਿਖੇ ਝੰਡਾ ਲਹਿਰਾਇਆ।

ਉਨ੍ਹਾਂ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, "ਕਾਂਗਰਸ ਨੇ ਹਮੇਸ਼ਾ ਭਾਰਤ ਦੇ ਲੋਕਾਂ ਦੇ ਕਲਿਆਣ, ਸਸ਼ਕਤੀਕਰਨ ਅਤੇ ਸਮਾਵੇਸ਼ੀ ਵਿਕਾਸ ਲਈ ਕੰਮ ਕੀਤਾ ਹੈ। ਅਸੀਂ ਭਾਰਤ ਦੇ ਸੰਵਿਧਾਨ ਦੁਆਰਾ ਗਰੰਟੀਸ਼ੁਦਾ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਅਧਿਕਾਰਾਂ ਵਿੱਚ ਬਰਾਬਰ ਮੌਕੇ 'ਤੇ ਦ੍ਰਿੜ ਵਿਸ਼ਵਾਸ ਰੱਖਦੇ ਹਾਂ। ਭਾਰਤੀ ਰਾਸ਼ਟਰੀ ਕਾਂਗਰਸ ਦਾ ਸ਼ਾਨਦਾਰ 140 ਸਾਲਾਂ ਦਾ ਇਤਿਹਾਸ ਸੱਚਾਈ, ਅਹਿੰਸਾ, ਕੁਰਬਾਨੀ, ਸੰਘਰਸ਼ ਅਤੇ ਦੇਸ਼ ਭਗਤੀ ਦੀ ਇੱਕ ਮਹਾਨ ਗਾਥਾ ਬਿਆਨ ਕਰਦਾ ਹੈ। ਕਾਂਗਰਸ ਸਥਾਪਨਾ ਦਿਵਸ 'ਤੇ ਹਰੇਕ ਭਾਰਤੀ ਨੂੰ ਮੇਰੀਆਂ ਸ਼ੁਭਕਾਮਨਾਵਾਂ। ਜੈ ਹਿੰਦ, ਜੈ ਕਾਂਗਰਸ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਵਧਾਈਆਂ ਦਿੰਦੇ ਲਿਖਿਆ, "ਅੱਜ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਥਾਪਨਾ ਦਿਵਸ 'ਤੇ ਹਰੇਕ ਕਾਂਗਰਸੀ ਮੈਂਬਰ ਨੂੰ ਹਾਰਦਿਕ ਸ਼ੁਭਕਾਮਨਾਵਾਂ। ਅਸੀਂ ਇਤਿਹਾਸਕ ਵਿਰਾਸਤ ਅਤੇ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦੀ ਦਿਵਾਈ, ਸੰਵਿਧਾਨ ਦੀ ਨੀਂਹ ਰੱਖੀ ਅਤੇ ਲੋਕਤੰਤਰ, ਧਰਮ ਨਿਰਪੱਖਤਾ, ਸਮਾਜਿਕ ਨਿਆਂ ਅਤੇ ਸਮਾਨਤਾ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ। ਕਾਂਗਰਸ ਸਿਰਫ਼ ਇੱਕ ਰਾਜਨੀਤਿਕ ਪਾਰਟੀ ਨਹੀਂ ਹੈ, ਇਹ ਭਾਰਤ ਦੀ ਆਤਮਾ ਦੀ ਆਵਾਜ਼ ਹੈ - ਜੋ ਹਰ ਕਮਜ਼ੋਰ, ਹਰ ਵਾਂਝੇ ਅਤੇ ਹਰ ਮਿਹਨਤਕਸ਼ ਵਿਅਕਤੀ ਦੇ ਨਾਲ ਖੜ੍ਹੀ ਹੈ।" ਉਨ੍ਹਾਂ ਕਿਹਾ, "ਨਫ਼ਰਤ, ਬੇਇਨਸਾਫ਼ੀ ਅਤੇ ਤਾਨਾਸ਼ਾਹੀ ਵਿਰੁੱਧ ਸੱਚਾਈ, ਹਿੰਮਤ ਅਤੇ ਸੰਵਿਧਾਨ ਦੀ ਰੱਖਿਆ ਦੀ ਲੜਾਈ ਨੂੰ ਹੋਰ ਵੀ ਮਜ਼ਬੂਤੀ ਨਾਲ ਲੜਨ ਦਾ ਸਾਡਾ ਇਰਾਦਾ ਹੈ। ਜੈ ਹਿੰਦ, ਜੈ ਕਾਂਗਰਸ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ