Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਕਾਂਗਰਸ ਦੇ ਸੀਨੀਅਰ ਆਗੂ ਨੀਟੂ ਸਕਸੈਨਾ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

08 ਮਈ, 2026 07:45 PM
ਸੁਨਾਮ (ਰਮੇਸ਼ ਗਰਗ) : ਸੁਨਾਮ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਦੇ ਪੁਰਾਣੇ ਤੇ ਸਰਗਰਮ ਆਗੂ ਸ਼੍ਰੀ ਨੀਟੂ ਸਕਸੈਨਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
 
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨੀਟੂ ਸਕਸੈਨਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਨੀਟੂ ਸਕਸੈਨਾ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਵੇਗੀ।
 
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਚੁੱਕੀ ਹੈ ਅਤੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।
 
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਜਿੱਤਣ ਵਾਲੇ ਐਮ.ਸੀ. ਰਾਹੀਂ ਹਰ ਵਾਰਡ ਵਿੱਚ ਵਿਕਾਸ ਦੇ ਕੰਮਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
 
ਇਸ ਮੌਕੇ ਨੀਟੂ ਸਕਸੈਨਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਲੋਕਹਿਤੀ ਨੀਤੀਆਂ ਅਤੇ ਮੁੱਖ ਮੰਤਰੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
 
ਇਸ ਮੌਕੇ ਆਪ ਵਿੱਚ ਸ਼ਾਮਲ ਹੋਣ ਵਾਲਿਆਂ ਅਤੇ ਹਾਜ਼ਰੀਨ ਵਿੱਚ ਚਰਨਜੀਤ ਕੌਰ, ਦਰਸ਼ਨ ਦਰਸ਼ੀ, ਸੋਨੂ, ਕਾਕਾ ਸਕਸੈਨਾ, ਗੁਰਜੀਤ ਗੱਗੀ, ਅਮਰਜੀਤ ਰਾਣੀ, ਪੱਪੂ, ਚਰਨਾ, ਪੂਨਮ ਰਾਣੀ, ਕੁਸਮਲਤਾ ਡੋਲੀ, ਆਰਤੀ, ਸਨੀ ਖਟੱਕ, ਡਾ. ਬੁੱਧਰਾਮ, ਰੂਪਰੇਖਾ, ਮੰਗਲ ਸਿੰਘ ਕਾਲਾ, ਤਰਸ਼ੇਮ ਚੌਧਰੀ, ਸ਼ਿੰਦਰ ਕੌਰ, ਘਨੱਈਆ ਲਾਲ, ਬਿੰਦੀ ਕੁਮਾਰ, ਬੰਟੀ ਸਿੰਘ, ਭਾਨੌ ਪ੍ਰਤਾਪ, ਮੁਕੇਸ਼ ਜੁਨੇਜਾ, ਅਮਰੀਕ ਧਾਲੀਵਾਲ, ਮਨਪ੍ਰੀਤ ਬਾਂਸਲ, ਹਰਵਿੰਦਰ ਨਾਮਧਾਰੀ, ਰਵੀ ਕੰਵਲ, ਸੋਨੂੰ ਵਰਮਾ, ਸਾਬ ਸਿੰਘ, ਕੁਲਵੀਰ ਭੰਗੂ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ