Tuesday, August 11, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ 52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ ਕਮਿਸ਼ਨ ਤੋਂ ਵੱਡਾ ਅਪਡੇਟ ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ, 1.6 ਲੱਖ ਕਰੋੜ ਡੁੱਬੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਦੁਨੀਆਂ

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

11 ਅਗਸਤ, 2026 06:29 PM

ਬੁਨੀਆ : ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਸੰਕਰਮਿਤ ਲੋਕਾਂ ਵਿਚੋਂ ਹੁਣ ਤੱਕ ਘੱਟੋ-ਘੱਟ 2,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਹੁਣ ਤੱਕ ਇਬੋਲਾ ਦੇ 4,381 ਪੁਸ਼ਟੀ ਕੀਤੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 2,011ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕੁੱਲ 704 ਮਰੀਜ਼ ਆਈਸੋਲੇਸ਼ਨ ਵਿੱਚ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨੇ ਖ਼ੁਦ ਨੂੰ ਇੱਕ

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ

ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ

ਭਾਰਤੀਆਂ ਨੂੰ ਵੱਡਾ ਝਟਕਾ !  H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ

ਭਾਰਤੀਆਂ ਨੂੰ ਵੱਡਾ ਝਟਕਾ ! H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ ਵਿਰੁੱਧ ਨਹੀਂ : ਡਾਰ

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ ਵਿਰੁੱਧ ਨਹੀਂ : ਡਾਰ

ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ

ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ

ਹੋਰਮੁਜ਼ 'ਚ ਬਣਾਏ ਜਾਣਗੇ ਨਵੇਂ ਰਾਹ ! ਅੰਤਿਮ ਪੜਾਅ 'ਚ ਪਹੁੰਚੀ ਓਮਾਨ-ਇਰਾਨ ਦੀ ਗੱਲਬਾਤ

ਹੋਰਮੁਜ਼ 'ਚ ਬਣਾਏ ਜਾਣਗੇ ਨਵੇਂ ਰਾਹ ! ਅੰਤਿਮ ਪੜਾਅ 'ਚ ਪਹੁੰਚੀ ਓਮਾਨ-ਇਰਾਨ ਦੀ ਗੱਲਬਾਤ

ਚੀਨ 'ਚ ‘ਟਾਈਫੂਨ ਡੌਲਫਿਨ’ ਦਾ ਕਹਿਰ! ਸ਼ੰਘਾਈ 'ਚ 1,300 ਤੋਂ ਵੱਧ ਉਡਾਣਾਂ ਰੱਦ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ

ਚੀਨ 'ਚ ‘ਟਾਈਫੂਨ ਡੌਲਫਿਨ’ ਦਾ ਕਹਿਰ! ਸ਼ੰਘਾਈ 'ਚ 1,300 ਤੋਂ ਵੱਧ ਉਡਾਣਾਂ ਰੱਦ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ

ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ

ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ