Tuesday, July 14, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹਿਮਾਚਲ

ਕਾਂਗੜਾ ਦੀ ਅਨਮੋਲ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ

10 ਮਈ, 2026 06:23 PM

ਧਰਮਸ਼ਾਲਾ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਇਕ ਵਿਦਿਆਰਥਣ ਅਨਮੋਲ ਨੇ 10ਵੀਂ ਦੀ ਬੋਰਡ ਪ੍ਰੀਖਿਆ 'ਚ 700 'ਚੋਂ 699 ਨੰਬਰ (99.86 ਫੀਸਦੀ) ਲਿਆ ਕੇ ਸੂਬੇ 'ਚ ਟੌਪ ਕੀਤਾ। ਹਿਮਾਚਲ ਪ੍ਰਦੇਸ਼ ਬੋਰਡ ਆਫ਼ ਸਕੂਲ ਐਜ਼ੂਕੇਸ਼ਨ (HPBOSE) ਨੇ ਐਤਵਾਰ ਨੂੰ 10ਵੀਂ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨ ਕੀਤੇ, ਜਿਸ 'ਚ ਇਸ ਸਾਲ ਕੁੱਲ 83.87 ਫੀਸਦੀ ਵਿਦਿਆਰਥੀ ਪਾਸ ਹੋਏ। ਅਨਮੋਲ ਕਾਂਗੜਾ ਦੇ ਪਾਹਰਾ 'ਚ ਏਬੀਐੱਮ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ। 

ਦੂਜਾ ਸਥਾਨ ਸੰਯੁਕਤ ਰੂਪ ਨਾਲ ਊਨਾ ਦੇ ਗਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ, ਰਾਪੋਹ ਮਿਸ਼ਰਾਨ ਦੇ ਅਭਿਨਵ ਮੇਹਤਾ, ਬਿਲਾਸਪੁਰ ਦੇ ਗਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਪੂਰਨਿਮਾ ਸ਼ਰਮਾ ਅਤੇ ਊਨਾ ਦੇ ਸਪਾਹ ਮਿਰਸ਼ਾਨ ਦੀ ਰੂਹਾਨੀ ਧੀਮਾਨ ਨੇ ਹਾਸਲ ਕੀਤਾ। ਤਿੰਨੋਂ ਵਿਦਿਆਰਥੀਆਂ ਨੇ 698 ਨੰਬਰ (99.71 ਫੀਸਦੀ) ਪ੍ਰਾਪਤ ਕੀਤੇ। ਹਮੀਰਪੁਰ ਦੇ ਬਿਹਰੂ ਸਕੂਲ ਦੀ ਅਸ਼ਵਿਕਾ ਸ਼ਰਮਾ ਅਤੇ ਮੰਡੀ ਦੇ ਕੋਟਲੀ ਸਕੂਲ ਦੀ ਅਲੀਸ਼ਾ ਠਾਕੁਰ ਨੇ 697-697 ਨੰਬਰਾਂ ਨਾਲ ਤੀਜਾ ਸਥਾਨ ਹਾਸਲ ਕੀਤਾ।

ਬੋਰਡ ਦੀ ਜਾਰੀ ਮੈਰਿਟ ਲਿਸਟ ਅਨੁਸਾਰ, ਸੂਬੇ ਭਰ 'ਚ ਟੌਪ 10 ਰੈਂਕ 'ਚ ਕੁੱਲ 107 ਵਿਦਿਆਰਥੀ ਸ਼ਾਮਲ ਹਨ। ਕੁੱਲ ਨਤੀਜਿਆਂ 'ਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਤੋਂ ਬਿਹਤਰ ਪ੍ਰਦਰਸ਼ਨ ਕੀਤਾ। ਪ੍ਰੀਖਿਆ 'ਚ ਸ਼ਾਮਲ ਹੋਈਆਂ 45,079 ਕੁੜੀਆਂ 'ਚੋਂ 38,449 ਪਾਸ ਹੋਈਆਂ। ਇਸ ਦੀ ਤੁਲਨਾ 'ਚ 48,097 ਮੁੰਡਿਆਂ 'ਚੋਂ 39,701 ਨੇ ਪ੍ਰੀਖਿਆ ਪਾਸ ਕੀਤੀ। HPBOSE ਦੇ ਸਕੱਤਰ ਵਿਸ਼ਾਲ ਸ਼ਰਮਾ ਨੇ ਦੱਸਿਆ ਕਿ ਪ੍ਰੀਖਿਆ 'ਚ 93,661 ਵਿਦਿਆਰਥੀ ਸ਼ਾਮਲ ਹੋਏ ਸਨ, ਜਿਨ੍ਹਾਂ 'ਚੋਂ 78,150 ਪਾਸ ਹੋਏ। ਇਸ ਵਿਚ 8,433 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਸ਼੍ਰੇਣੀ 'ਚ ਰੱਖਿਆ ਗਿਆ, ਜਦੋਂ ਕਿ 6,559 ਉਮੀਦਵਾਰ ਫੇਲ੍ਹ ਹੋ ਗਏ। ਪ੍ਰੀਖਿਆ ਦੌਰਾਨ 485 ਵਿਦਿਆਰਥੀ ਗੈਰ-ਹਾਜ਼ਰ ਰਹੇ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ