Sunday, August 09, 2026
BREAKING
ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

ਪੰਜਾਬ

ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ 'ਚ ਬਰਾਮਦ, ਮਾਲਕ ਗ੍ਰਿਫ਼ਤਾਰ

09 ਅਗਸਤ, 2026 07:42 PM

ਫ਼ਤਹਿਗੜ੍ਹ ਸਾਹਿਬ : ਸਰਹਿੰਦ ਨੇੜੇ ਨੈਸ਼ਨਲ ਹਾਈਵੇਅ 'ਤੇ ਦੇਰ ਰਾਤ ਵਾਪਰੇ ਭਿਆਨਕ ਹਾਦਸੇ ਵਿਚ ਕਾਂਵੜੀਆਂ ਨੂੰ ਦਰੜਣ ਵਾਲੀ ਮਹਿਦਰਾ ਐੱਸ.ਯੂ.ਵੀ. ਨੂੰ ਪੁਲਿਸ ਨੇ 12 ਘੰਟਿਆਂ ਦੇ ਅੰਦਰ ਬਰਾਮਦ ਕਰਕੇ ਵਾਹਨ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਦੇਰ ਰਾਤ ਕਰੀਬ 2 ਵਜੇ ਵਾਪਰੇ ਇਸ ਹਾਦਸੇ ਵਿੱਚ ਕੋਟਕਪੂਰਾ ਦੇ ਤਿੰਨ ਕਾਂਵੜੀਆਂ ਦੀ ਮੌਕਾ-ਏ-ਵਾਰਦਾਤ 'ਤੇ ਮੌਤ ਹੋ ਗਈ ਸੀ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੈ।

ਐੱਸ.ਐੱਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਡੀ.ਐੱਸ.ਪੀ. ਕੁਲਬੀਰ ਸਿੰਘ ਸੰਧੂ ਅਤੇ ਐੱਸ.ਐੱਚ.ਓ. ਸਰਹਿੰਦ ਰਾਜਵੰਤ ਸਿੰਘ ਦੀ ਅਗਵਾਈ ਹੇਠ ਗਠਿਤ ਪੁਲਸ ਟੀਮਾਂ ਨੇ ਲੁਧਿਆਣਾ ਦੇ ਪੱਖੋਵਾਲ ਰੋਡ ਦੇ ਰਹਿਣ ਵਾਲੇ ਤ੍ਰਿਲੋਚਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹਾਦਸਾਗ੍ਰਸਤ ਵਾਹਨ ਜ਼ਬਤ ਕਰ ਲਿਆ।

Have something to say? Post your comment

ਅਤੇ ਪੰਜਾਬ ਖਬਰਾਂ

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ

ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ