Wednesday, June 03, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ ਸੀ.ਆਰ.ਐਮ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ

ਮਨੋਰੰਜਨ

'ਕਾਕਟੇਲ 2' ਦੀ ਰਿਲੀਜ਼ ਤੋਂ ਪਹਿਲਾਂ ਪਰਿਵਾਰ ਨਾਲ ਤਿਰੂਮਾਲਾ ਮੰਦਰ ਪਹੁੰਚੀ ਕ੍ਰਿਤੀ ਸੈਨਨ

03 ਜੂਨ, 2026 06:00 PM

ਮੁੰਬਈ : ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਬੁੱਧਵਾਰ ਨੂੰ ਆਪਣੀ ਆਉਣ ਵਾਲੀ ਫਿਲਮ 'ਕਾਕਟੇਲ 2' ਦੀ ਰਿਲੀਜ਼ ਤੋਂ ਪਹਿਲਾਂ ਆਪਣੇ ਪਰਿਵਾਰ ਨਾਲ ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਤਿਰੂਮਾਲਾ ਮੰਦਰ ਵਿੱਚ ਮੱਥਾ ਟੇਕਿਆ। ਅਦਾਕਾਰਾ ਨੇ ਫਿਲਮ ਦੀ ਸਫਲਤਾ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ ਅਤੇ ਮੰਦਰ ਵਿੱਚ ਹੋਣ ਵਾਲੀਆਂ ਰਸਮਾਂ ਵਿੱਚ ਹਿੱਸਾ ਲਿਆ।

ਮੰਦਰ ਦਰਸ਼ਨਾਂ ਦੌਰਾਨ ਕ੍ਰਿਤੀ ਸੈਨਨ ਬੇਹੱਦ ਸਾਦੇ ਅਤੇ ਪ੍ਰਭਾਵਸ਼ਾਲੀ ਰੂਪ ਵਿੱਚ ਨਜ਼ਰ ਆਈ। ਉਸ ਨੇ ਚਿੱਟੇ ਰੰਗ ਦਾ ਸੂਟ ਪਾਇਆ ਹੋਇਆ ਸੀ ਅਤੇ ਬਹੁਤ ਹੀ ਘੱਟ ਮੇਕਅਪ ਕੀਤਾ ਸੀ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇੱਕ ਵੀਡੀਓ ਵਿੱਚ ਕ੍ਰਿਤੀ ਮੰਦਰ ਤੋਂ ਬਾਹਰ ਆਉਂਦੇ ਸਮੇਂ ਆਪਣੇ ਪ੍ਰਸ਼ੰਸਕਾਂ ਦਾ ਹੱਥ ਜੋੜ ਕੇ ਅਭਿਨੰਦਨ ਕਰਦੀ ਦਿਖਾਈ ਦੇ ਰਹੀ ਹੈ। ਉੱਥੇ ਮੌਜੂਦ ਸ਼ਰਧਾਲੂਆਂ ਨੇ ਅਦਾਕਾਰਾ ਨਾਲ ਤਸਵੀਰਾਂ ਵੀ ਖਿਚਵਾਈਆਂ।

ਕੰਮ ਦੀ ਗੱਲ ਕਰੀਏ ਤਾਂ ਕ੍ਰਿਤੀ ਸੈਨਨ 'ਕਾਕਟੇਲ 2' ਦੀ ਰਿਲੀਜ਼ ਦੀ ਤਿਆਰੀ ਵਿੱਚ ਜੁਟੀ ਹੋਈ ਹੈ, ਜਿਸ ਵਿਚ ਸ਼ਾਹਿਦ ਕਪੂਰ ਅਤੇ ਰਸ਼ਮਿਕਾ ਮੰਦਾਨਾ ਵਾ ਮੁੱਖ ਭੂਮਿਕਾਵਾਾਂ ਵਿੱਚ ਹਨ। ਫਿਲਮ ਦੇ ਨਿਰਮਾਤਾਵਾਂ ਨੇ ਮੰਗਲਵਾਰ ਨੂੰ ਹੀ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਹੈ। ਇਹ ਫਿਲਮ 19 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਦੱਸ ਦੇਈਏ ਕਿ ‘ਕਾਕਟੇਲ-2’ ਸਾਲ 2012 ’ਚ ਆਈ ਸੈਫ਼ ਅਲੀ ਖ਼ਾਨ, ਦੀਪਿਕਾ ਪਾਦੂਕੋਣ ਅਤੇ ਡਾਇਨਾ ਪੇਂਟੀ ਦੀ ਫ਼ਿਲਮ ‘ਕਾਕਟੇਲ’ ਦਾ ਸੀਕਵਲ ਹੈ, ਜਿਸ ਦਾ ਡਾਇਰੈਕਸ਼ਨ ਹੋਮੀ ਅਦਜਾਨੀਆ ਨੇ ਕੀਤਾ ਸੀ। 

Have something to say? Post your comment

ਅਤੇ ਮਨੋਰੰਜਨ ਖਬਰਾਂ

ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ ! ਅਦਾਕਾਰ ਦੇ ਲੀਗਲ ਨੋਟਿਸ ਅੱਗੇ ਝੁਕੀ FWICE

ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ ! ਅਦਾਕਾਰ ਦੇ ਲੀਗਲ ਨੋਟਿਸ ਅੱਗੇ ਝੁਕੀ FWICE

ਅਲੀ ਫਜ਼ਲ ਨੇ ਆਪਣੇ ਤੇ ਰਿਚਾ ਚੱਢਾ ਵਿਚਕਾਰ ਸਮਾਨਤਾ ਦਾ ਕੀਤਾ ਖੁਲਾਸਾ

ਅਲੀ ਫਜ਼ਲ ਨੇ ਆਪਣੇ ਤੇ ਰਿਚਾ ਚੱਢਾ ਵਿਚਕਾਰ ਸਮਾਨਤਾ ਦਾ ਕੀਤਾ ਖੁਲਾਸਾ

ਪੂਜਾ ਹੇਗੜੇ ਨੇ ਵਰੁਣ ਧਵਨ ਦੀ ਐਨਰਜੀ ਅਤੇ ਕਾਮੇਡੀ ਟਾਈਮਿੰਗ ਦੀ ਕੀਤੀ ਤਾਰੀਫ਼

ਪੂਜਾ ਹੇਗੜੇ ਨੇ ਵਰੁਣ ਧਵਨ ਦੀ ਐਨਰਜੀ ਅਤੇ ਕਾਮੇਡੀ ਟਾਈਮਿੰਗ ਦੀ ਕੀਤੀ ਤਾਰੀਫ਼

'ਲਗਾਨ' ਦੇ 25 ਸਾਲ ਪੂਰੇ: ਆਮਿਰ ਖ਼ਾਨ ਪ੍ਰੋਡਕਸ਼ਨ ਵੱਲੋਂ ਪ੍ਰਸ਼ੰਸਕਾਂ ਲਈ 'ਪੋਸਟਰ ਚੈਲੇਂਜ' ਦਾ ਐਲਾਨ

'ਲਗਾਨ' ਦੇ 25 ਸਾਲ ਪੂਰੇ: ਆਮਿਰ ਖ਼ਾਨ ਪ੍ਰੋਡਕਸ਼ਨ ਵੱਲੋਂ ਪ੍ਰਸ਼ੰਸਕਾਂ ਲਈ 'ਪੋਸਟਰ ਚੈਲੇਂਜ' ਦਾ ਐਲਾਨ

ਹੈਰੀ ਪੋਟਰ' ਸਟਾਰ ਡੇਨੀਅਲ ਰੈਡਕਲਿਫ ਦਾ ਵੱਡਾ ਖੁਲਾਸਾ: 'ਮੇਰੇ ਬੇਟੇ ਨੂੰ ਮੇਰੀ ਪ੍ਰਸਿੱਧੀ ਬਾਰੇ ਕੁਝ ਨਹੀਂ ਪਤਾ'

ਹੈਰੀ ਪੋਟਰ' ਸਟਾਰ ਡੇਨੀਅਲ ਰੈਡਕਲਿਫ ਦਾ ਵੱਡਾ ਖੁਲਾਸਾ: 'ਮੇਰੇ ਬੇਟੇ ਨੂੰ ਮੇਰੀ ਪ੍ਰਸਿੱਧੀ ਬਾਰੇ ਕੁਝ ਨਹੀਂ ਪਤਾ'

ਐਕਸ਼ਨ ਤੇ ਥ੍ਰਿਲਰ ਫਿਲਮਾਂ ਦੇ ਦੌਰ 'ਚ 'ਵੈਲਕਮ ਟੂ ਦਿ ਜੰਗਲ' ਬਣੀ ਬਾਲੀਵੁੱਡ ਦੀ ਸਭ ਤੋਂ ਵੱਡੀ ਸਟ੍ਰੈੱਸਬਸਟਰ ਫਿਲਮ !

ਐਕਸ਼ਨ ਤੇ ਥ੍ਰਿਲਰ ਫਿਲਮਾਂ ਦੇ ਦੌਰ 'ਚ 'ਵੈਲਕਮ ਟੂ ਦਿ ਜੰਗਲ' ਬਣੀ ਬਾਲੀਵੁੱਡ ਦੀ ਸਭ ਤੋਂ ਵੱਡੀ ਸਟ੍ਰੈੱਸਬਸਟਰ ਫਿਲਮ !

ਨਹੀਂ ਰਹੀ 'ਨਾ ਨਾ ਕਰਤੇ ਪਿਆਰ' ਵਾਲੀ ਸੁਰੀਲੀ ਆਵਾਜ਼, 89 ਸਾਲ ਦੀ ਉਮਰ 'ਚ ਸੁਮਨ ਕਲਿਆਣਪੁਰ ਦਾ ਦੇਹਾਂਤ

ਨਹੀਂ ਰਹੀ 'ਨਾ ਨਾ ਕਰਤੇ ਪਿਆਰ' ਵਾਲੀ ਸੁਰੀਲੀ ਆਵਾਜ਼, 89 ਸਾਲ ਦੀ ਉਮਰ 'ਚ ਸੁਮਨ ਕਲਿਆਣਪੁਰ ਦਾ ਦੇਹਾਂਤ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ