Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਕਾਨਸ 2026: ਐਸ਼ਵਰਿਆ ਰਾਏ ਦੀ ਇਕ ਹੋਰ ਲੁੱਕ ਆਈ ਸਾਹਮਣੇ, ਸਫੈਦ ਆਊਟਫਿੱਟ 'ਚ ਦਿਸੀ ਬੇਹੱਦ ਖੂਬਸੂਰਤ

24 ਮਈ, 2026 06:59 PM

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੇ ਕਾਨਸ ਫਿਲਮ ਫੈਸਟੀਵਲ 2026 ਦੇ ਸਮਾਪਤੀ ਸਮਾਰੋਹ ਵਿੱਚ ਰੈੱਡ ਕਾਰਪੇਟ 'ਤੇ ਚੀਨੀ ਡਿਜ਼ਾਈਨਰ ਚੇਨੀ ਚੈਨ ਦੁਆਰਾ ਤਿਆਰ ਕੀਤਾ ਇੱਕ ਆਲ-ਵਾਈਟ ਸਟਰਕਚਰਡ ਸੂਟ ਪਹਿਨਿਆ। ਡਿਜ਼ਾਈਨਰ ਨੇ ਐਤਵਾਰ ਨੂੰ ਇੰਸਟਾਗ੍ਰਾਮ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਅਦਾਕਾਰ ਫੋਟੋਗ੍ਰਾਫ਼ਰਾਂ ਦੇ ਸਾਹਮਣੇ ਪੋਜ਼ ਦਿੰਦੇ ਹੋਏ ਦਿਖਾਈ ਦਿੱਤੀ। ਇਸ ਆਊਟਫਿਟ ਵਿੱਚ ਇੱਕ ਸਫੈਦ ਬਲਾਊਜ਼ ਅਤੇ ਪੈਂਟ ਸ਼ਾਮਲ ਸੀ, ਜਿਸ ਦੇ ਕਿਨਾਰਿਆ 'ਤੇ ਬਾਰੀਕ ਲੇਸ ਡਿਜ਼ਾਈਨ ਸੀ। ਇਸ ਦੇ ਨਾਲ ਉਨ੍ਹਾਂ ਨੇ ਸਫੈਦ ਰੰਗ ਦਾ feather boa ਵੀ ਲਿਆ ਸੀ।

ਦੱਸ ਦੇਈਏ ਕਿ ਐਸ਼ਵਰਿਆ 2003 ਤੋਂ ਇਸ ਬ੍ਰਾਂਡ ਦੀ ਗਲੋਬਲ ਅੰਬੈਸਡਰ ਵਜੋਂ ਕਾਨਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰ ਰਹੀ ਹੈ। ਡਿਜ਼ਾਈਨਰ ਨੇ ਐਸ਼ਵਰਿਆ ਦੀ ਪ੍ਰਸ਼ੰਸਾ ਕਰਦਿਆਂ ਲਿਖਿਆ ਕਿ ਸੱਚੀ ਮੌਜੂਦਗੀ ਕਦੇ ਵੀ ਧਿਆਨ ਦੀ ਮੰਗ ਨਹੀਂ ਕਰਦੀ, ਬਲਕਿ ਇਹ ਆਪਣੇ ਆਪ ਹੀ ਸਭ ਦਾ ਧਿਆਨ ਖਿੱਚ ਲੈਂਦੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ