Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਕਾਰ 'ਤੇ 'ਕਾਲ' ਬਣ ਡਿੱਗਿਆ ਬਜਰੀ ਨਾਲ ਭਰਿਆ ਟਰੱਕ, ਪੂਰਾ ਪਰਿਵਾਰ ਹੋ ਗਿਆ ਖ਼ਤਮ

28 ਨਵੰਬਰ, 2025 05:38 PM

ਸਹਾਰਨਪੁਰ : ਉੱਤਰ ਪ੍ਰਦੇਸ਼ 'ਚ ਸਹਾਰਨਪੁਰ ਜ਼ਿਲ੍ਹੇ ਦੇ ਗਾਗਲਹੇੜੀ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਬਜਰੀ ਨਾਲ ਭਰਿਆ ਇਕ ਵੱਡਾ ਟਰੱਕ (ਡੰਪਰ) ਇਕ ਕਾਰ 'ਤੇ ਪਲਟ ਗਿਆ। ਇਸ ਹਾਦਸੇ 'ਚ ਕਾਰ ਸਵਾਰ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਵਿਓਮ ਬਿੰਦਰ ਨੇ ਦੱਸਿਆ ਕਿ ਗਾਗਲਹੇੜੀ ਥਾਣਾ ਖੇਤਰ ਦੇ ਸਈਅਦ ਮਾਜਰਾ ਪਿੰਡ 'ਚ ਇਹ ਹਾਦਸਾ ਉਦੋਂ ਹੋਇਆ ਜਦੋਂ ਬਜਰੀ ਨਾਲ ਭਰਿਆ ਟਰੱਕ ਇਕ ਕਾਰ 'ਤੇ ਪਲਟ ਗਿਆ ਅਤੇ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਿੰਦਲ ਨੇ ਕਿਹਾ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ ਅਤੇ ਪੁਲਸ ਐੱਫਆਈਆਰ ਦਰਜ ਕਰ ਕੇ ਜੇਸੀਬੀ ਦੀ ਮਦਦ ਨਾਲ ਰਾਹਤ ਅਤੇ ਬਚਾਅ ਕੰਮ ਕਰ ਰਹੀ ਹੈ। 

ਪੁਲਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਦੇ ਬੇਕਾਬੂ ਹੋ ਕੇ ਕੋਲੋਂ ਲੰਘ ਰਹੀ ਇਕ ਕਾਰ 'ਤੇ ਡਿੱਗਣ ਨਾਲ ਕਾਰ ਬੁਰੀ ਤਰ੍ਹਾਂ ਦੱਬ ਗਈ ਅਤੇ ਟਰੱਕ 'ਚ ਭਰੀ ਬਜਰੀ ਦੇ ਭਾਰ ਨਾਲ ਕਾਰ 'ਚ ਸਵਾਰ ਪੂਰਾ ਪਰਿਵਾਰ ਦੱਬ ਗਿਆ। ਪੁਲਸ ਅਨੁਸਾਰ ਕਾਰ ਸਵਾਰ ਸੰਦੀਪ ਆਪਣੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਰਿਸ਼ਤੇਦਾਰੀ 'ਚ ਗੰਗੋਹ ਜਾ ਰਿਹਾ ਸੀ ਪਰ ਉੱਥੇ ਪੁੱਜਣ ਤੋਂ ਪਹਿਲਾਂ ਹੀ ਇਹ ਹਾਦਸਾ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਨੇੜੇ-ਤੇੜੇ ਦੇ ਪਿੰਡ ਵਾਸੀਆਂ ਦੀ ਉੱਥੇ ਭੀੜ ਲੱਗ ਗਈ ਅਤੇ ਆਵਾਜਾਈ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਉੱਥੇ ਹੀ ਕਟਰ ਮਸ਼ੀਨ ਨਾਲ ਕਾਰ 'ਚ ਫਸੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ। ਮ੍ਰਿਤਕਾਂ ਦੀ ਪਛਾਣ ਸੰਦੀਪ ਕੁਮਾਰ (24), ਉਸ ਦੀ ਭੈਣ ਜੋਲੀ (27), ਜੀਜਾ ਸ਼ੇਖਰ (28), ਸੰਦੀਪ ਦੀ ਮਾਂ ਰਾਣੀ ਦੇਵੀ (62), ਸੰਦੀਪ ਦਾ ਮਾਸੀ ਦੀ ਮੁੰਡਾ ਵਿਪਿਨ (20) ਅਤੇ ਇਕ ਹੋਰ ਰਿਸ਼ਤੇਦਾਰ ਰਾਜੂ ਸੇਨੀ (27) ਵਜੋਂ ਹੋਈ ਹੈ। ਮ੍ਰਿਤਕਾਂ 'ਚ ਪਰਿਵਾਰ ਦਾ ਇਕ ਬੱਚਾ ਵੀ ਸ਼ਾਮਲ ਹੈ। ਬਿੰਦਲ ਨੇ ਕਿਹਾ ਕਿ ਮਾਮਲੇ 'ਚ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ