Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕਾਲਕਾ-ਸ਼ਿਮਲਾ ਰੂਟ ’ਤੇ ਰੂਟੀਨ ਚੱਲਣ ਵਾਲੀਆਂ ਰੇਲਗੱਡੀਆਂ ਜੂਨ ਤੱਕ ਫੁਲ

06 ਅਪ੍ਰੈਲ, 2026 06:30 PM

ਚੰਡੀਗੜ੍ਹ : ਗਰਮੀਆਂ ਦੀਆਂ ਛੁੱਟੀਆਂ ’ਚ ਕਾਲਕਾ-ਸ਼ਿਮਲਾ ਰੂਟ ’ਤੇ ਚੱਲਣ ਵਾਲੀਆਂ ਰੂਟੀਨ ਰੇਲਗੱਡੀਆਂ ’ਚ ਬੁਕਿੰਗ ਫੁਲ ਹੋਣ ਕਾਰਨ ਸੈਲਾਨੀਆਂ ਨੂੰ ਵਿਸ਼ੇਸ਼ ਰੇਲਗੱਡੀਆਂ ਦਾ ਇੰਤਜ਼ਾਰ ਕਰਨਾ ਪਵੇਗਾ। ਮਈ ਦੇ ਦੂਜੇ ਅਤੇ ਜੂਨ ਮਹੀਨੇ ’ਚ ਸਕੂਲਾਂ ਵਿਚ ਛੁੱਟੀਆਂ ਹੋਣ ਕਾਰਨ ਜ਼ਿਆਦਾਤਰ ਮਾਪੇ ਬੱਚਿਆਂ ਨਾਲ ਪਹਾੜਾਂ ’ਤੇ ਘੁੰਮਣਾ ਪਸੰਦ ਕਰਦੇ ਹਨ। ਇਸ ਕਾਰਨ ਸੀਟਾਂ ਪਹਿਲਾਂ ਹੀ ਬੁੱਕ ਕਰਵਾ ਲਈਆਂ ਜਾਂਦੀਆਂ ਹਨ। ਹਾਲਾਂਕਿ ਕਾਲਕਾ-ਸ਼ਿਮਲਾ ਰੂਟ ’ਤੇ ਚੱਲਣ ਵਾਲੀ ਸੈਲਫ਼ ਪ੍ਰੋਪੇਲਡ ਹਾਈਡਰੌਲਿਕ (ਬਿਨਾਂ ਇੰਜਣ ਵਾਲੀ) ਰੇਲਗੱਡੀ ਲਈ ਹਾਲੇ ਵੀ ਇੰਤਜ਼ਾਰ ਕਰਨਾ ਪਵੇਗਾ, ਕਿਉਂਕਿ ਇਸ ਰੇਲਗੱਡੀ ਦਾ ਸਫਲ ਟ੍ਰਾਇਲ ਹੋਣ ਦੇ ਬਾਅਦ ਹਾਲੇ ਇਸਨੂੰ ਰੇਲਵੇ ਸੁਰੱਖਿਆ ਕਮਿਸ਼ਨ ਤੋਂ ਇਜ਼ਾਜਤ ਨਹੀਂ ਮਿਲੀ ਹੈ। ਉਮੀਦ ਹੈ ਕਿ ਇਸਨੂੰ ਹਰੀ ਝੰਡੀ ਮਿਲ ਸਕਦੀ ਹੈ। ਕਾਲਕਾ-ਸ਼ਿਮਲਾ ਰੂਟ ’ਤੇ ਚੱਲਣ ਵਾਲੀ ਮੁੱਖ ਵਿਸਟਾਡੋਮ ਰੇਲਗੱਡੀ ਹਿਮ ਦਰਸ਼ਨ ਐਕਸਪ੍ਰੈਸ ਸੈਲਾਨੀਆਂ ਦੀ ਪਹਿਲੀ ਪਸੰਦ ਟਰੇਨ ਹੈ ਕਿਉਂਕਿ ਇਸ ਰੇਲਗੱਡੀ ਦੀ ਛੱਤ ਕੰਚ ਅਤੇ ਵੱਡੀਆਂ ਖਿੜਕੀਆਂ ਨਾਲ ਮਨੋਰਮ ਦ੍ਰਿਸ਼ ਪੇਸ਼ ਕਰਦੀ ਹੈ।

ਇਹ ਰੇਲਗੱਡੀ ਆਮ ਤੌਰ ’ਤੇ ਸਵੇਰੇ ਕਾਲਕਾ ਤੋਂ ਨਿਕਲ ਕੇ ਕਰੀਬ 5-6 ਘੰਟਿਆਂ ’ਚ ਸ਼ਿਮਲਾ ਪਹੁੰਚਦੀ ਹੈ। ਇਸ ਵਿਚ 100 ਤੋਂ ਵੱਧ ਯਾਤਰੀਆਂ ਦੇ ਬੈਠਣ ਦੀ ਸਮਰੱਥਾ ਦੇ ਨਾਲ ਹੀ ਆਰਾਮਦਾਇਕ, ਆਲੀਸ਼ਾਨ ਸੀਟਾਂ ਮੁਹੱਈਆ ਹਨ। ਇਸ ਰੂਟ ’ਤੇ ਇਹ ਸਭ ਤੋਂ ਵਿਅਸਤ ਰੇਲਗੱਡੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸਦੀ ਬੁਕਿੰਗ ਸ਼ੁਰੂ ਹੋਣ ਦੇ ਇੱਕ-ਦੋ ਘੰਟਿਆਂ ਦੇ ਅੰਦਰ ਹੀ ਇਹ ਫੁਲ ਹੋ ਜਾਂਦੀ ਹੈ। ਇਸਦਾ ਕਿਰਾਇਆ ਵੀ ਹੋਰਨਾ ਰੇਲਗੱਡੀਆਂ ਦੇ ਮੁਕਾਬਲੇ ਲਗਭਗ 700 ਹੈ, ਪਰ ਇਸ ਦੇ ਬਾਵਜੂਦ ਸੈਲਾਨੀ ਇਸ ’ਚ ਹੀ ਜਾਣਾ ਪਸੰਦ ਕਰਦੇ ਹਨ। ਹਿਮ ਦਰਸ਼ਨ ਐਕਸਪ੍ਰੈੱਸ ਵਿਸਟਾਡੋਮ ਰੇਲਗੱਡੀ ਦੀ ਗੱਲ ਕੀਤੀ ਜਾਵੇ ਤਾਂ ਇਸ ਰੇਲਗੱਡੀ ’ਚ ਹਾਲੇ ਮਈ ਤੱਕ ਕੋਈ ਸੀਟ ਉਪਲੱਬਧ ਨਹੀਂ ਹੈ। ਇਸ ਦੇ ਨਾਲ ਹੀ ਕਾਲਕਾ-ਸ਼ਿਮਲਾ ਐਕਸਪ੍ਰੈੱਸ ਦੇ ਸੀ. ਸੀ. ਡੱਬਿਆਂ ਵਿਚ ਵੀ ਕੋਈ ਸੀਟ ਉਪਲੱਬਧ ਨਹੀਂ ਹੈ, ਜਦੋਂਕਿ ਵੇਟਿੰਗ ਲਿਸਟ 12 ਤੱਕ ਪਹੁੰਚ ਗਈ ਹੈ। ਕਾਲਕਾ-ਸ਼ਿਮਲਾ ਹਿਮਾਲਿਆ ਕਵੀਨ ’ਚ ਵੀ ਕੋਈ ਸੀਟ ਉਪਲੱਬਧ ਨਹੀਂ ਹੈ। ਇਸ ਲਈ ਰੇਲਵੇ ਵੱਲੋਂ ਜਲਦੀ ਹੀ ਸਮਰ ਸਪੈਸ਼ਲ ਰੇਲਗੱਡੀਆਂ ਦਾ ਐਲਾਨ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ